AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਤੀ-ਪਤਨੀ ਦੀ ਜੋੜੀ ਤੋਂ ਲੈ ਕੇ ਇਹ Contestants ਸਲਮਾਨ ਖਾਨ ਦੇ ਸ਼ੋਅ ਵਿੱਚ ਲੈਣਗੇ ਐਂਟਰੀ

Bigg Boss 19 Contestants List: ਬਿੱਗ ਬੌਸ ਨੂੰ ਲੈ ਕੇ ਫੈਨਸ ਕਾਫੀ ਉਤਸ਼ਾਹਿਤ ਹਨ। ਦੂਜੇ ਪਾਸੇ, ਕਿਹੜੀਆਂ ਮਸ਼ਹੂਰ ਹਸਤੀਆਂ ਹੋਣਗੀਆਂ, ਇਹ ਵੀ ਚਰਚਾ ਬੜੇ ਜੋਰਾਂ ਤੇ ਹੈ । ਜਿਨ੍ਹਾਂ ਵਿੱਚ ਰਾਮ ਕਪੂਰ, ਮੁਨਮੁਨ ਦੱਤਾ, ਫੈਜ਼ਲ ਸ਼ੇਖ, ਦ ਰੇਬਲ ਕਿਡ ਉਰਫ਼ ਅਪੂਰਵਾ ਮੁਖਰਜੀ, ਪੂਰਬ ਝਾਅ, ਗੌਤਮੀ ਕਪੂਰ, ਧੀਰਜ ਕਪੂਰ ਵਰਗੇ ਵੱਡੇ ਸਿਤਾਰੇ ਇਸ ਸੂਚੀ ਵਿੱਚ ਸ਼ਾਮਲ ਹਨ।

tv9-punjabi
TV9 Punjabi | Published: 01 Aug 2025 13:54 PM IST
Share
ਭਾਰਤੀ ਟੈਲੀਵਿਜ਼ਨ ਦਾ ਸਭ ਤੋਂ ਵੱਡਾ ਰਿਐਲਿਟੀ ਸ਼ੋਅ ਬਿੱਗ ਬੌਸ 19, 24 ਅਗਸਤ ਤੋਂ ਜੀਓ ਹੌਟਸਟਾਰ ਅਤੇ ਕਲਰਸ ਚੈਨਲ 'ਤੇ ਸ਼ੁਰੂ ਹੋਣ ਜਾ ਰਿਹਾ ਹੈ। ਫੈਨਸ ਵੀ ਬਿੱਗ ਬੌਸ ਦੇ ਸੀਜ਼ਨ 19 ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਸੋਸ਼ਲ ਮੀਡੀਆ 'ਤੇ ਕਈ ਅਜਿਹੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ, ਜੋ ਬਿੱਗ ਬੌਸ ਦਾ ਹਿੱਸਾ ਬਣ ਸਕਦੇ ਹਨ। ਪਰ ਨਿਰਮਾਤਾਵਾਂ ਨੇ ਅਜੇ ਤੱਕ ਇਸ ਬਾਰੇ ਕੁਝ ਵੀ ਖੁਲਾਸਾ ਨਹੀਂ ਕੀਤਾ ਹੈ।

1 / 6
ਇਹ ਪਤੀ-ਪਤਨੀ ਦੀ ਜੋੜੀ ਕਈ ਵਾਰ ਸੁਰਖੀਆਂ ਵਿੱਚ ਰਹੀ। ਗੌਤਮੀ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਕਈ ਖੁਲਾਸੇ ਕੀਤੇ ਸਨ। ਰਾਮ ਕਪੂਰ ਟੀਵੀ ਸੀਰੀਅਲ ਤੋਂ ਬਹੁਤ ਮਸ਼ਹੂਰ ਹੋਏ ਸਨ।

ਇਹ ਪਤੀ-ਪਤਨੀ ਦੀ ਜੋੜੀ ਕਈ ਵਾਰ ਸੁਰਖੀਆਂ ਵਿੱਚ ਰਹੀ। ਗੌਤਮੀ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਕਈ ਖੁਲਾਸੇ ਕੀਤੇ ਸਨ। ਰਾਮ ਕਪੂਰ ਟੀਵੀ ਸੀਰੀਅਲ ਤੋਂ ਬਹੁਤ ਮਸ਼ਹੂਰ ਹੋਏ ਸਨ।

2 / 6
ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੀ ਬਬੀਤਾ ਜੀ ਸਲਮਾਨ ਖਾਨ ਦੇ ਸ਼ੋਅ ਵਿੱਚ ਦਿਖਾਈ ਦੇ ਸਕਦੀ ਹੈ। ਸ਼ੋਅ ਵਿੱਚ ਹਿੱਸਾ ਲੈਣ ਬਾਰੇ ਮੁਨਮੁਨ ਵੱਲੋਂ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ।

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੀ ਬਬੀਤਾ ਜੀ ਸਲਮਾਨ ਖਾਨ ਦੇ ਸ਼ੋਅ ਵਿੱਚ ਦਿਖਾਈ ਦੇ ਸਕਦੀ ਹੈ। ਸ਼ੋਅ ਵਿੱਚ ਹਿੱਸਾ ਲੈਣ ਬਾਰੇ ਮੁਨਮੁਨ ਵੱਲੋਂ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ।

3 / 6
ਇਹ ਸਾਲ ਯੂਟਿਊਬਰ ਅਤੇ ਸੋਸ਼ਲ ਮੀਡੀਆ ਇੰਨਫਿਲੂਐਂਸਰ ਫੈਜ਼ਲ ਸ਼ੇਖ ਲਈ ਬਹੁਤ ਮੁਸ਼ਕਲ ਰਿਹਾ ਹੈ। ਜੰਨਤ ਜ਼ੁਬੈਰ ਨਾਲ ਉਨ੍ਹਾਂ ਦੇ ਬ੍ਰੇਕਅੱਪ ਦੀ ਬਹੁਤ ਚਰਚਾ ਹੋਈ ਸੀ। ਹੁਣ ਫੈਜ਼ਲ ਸ਼ੇਖ ਬਿੱਗ ਬੌਸ 19 ਦਾ ਹਿੱਸਾ ਬਣ ਸਕਦੇ ਹਨ।

ਇਹ ਸਾਲ ਯੂਟਿਊਬਰ ਅਤੇ ਸੋਸ਼ਲ ਮੀਡੀਆ ਇੰਨਫਿਲੂਐਂਸਰ ਫੈਜ਼ਲ ਸ਼ੇਖ ਲਈ ਬਹੁਤ ਮੁਸ਼ਕਲ ਰਿਹਾ ਹੈ। ਜੰਨਤ ਜ਼ੁਬੈਰ ਨਾਲ ਉਨ੍ਹਾਂ ਦੇ ਬ੍ਰੇਕਅੱਪ ਦੀ ਬਹੁਤ ਚਰਚਾ ਹੋਈ ਸੀ। ਹੁਣ ਫੈਜ਼ਲ ਸ਼ੇਖ ਬਿੱਗ ਬੌਸ 19 ਦਾ ਹਿੱਸਾ ਬਣ ਸਕਦੇ ਹਨ।

4 / 6
ਜਦੋਂ ਅਪੂਰਵਾ ਦ ਟ੍ਰੇਟਰਸ ਵਿੱਚ ਆਈ, ਤਾਂ ਉਨ੍ਹਾਂ ਨੇ ਆਪਣੀ ਖੇਡ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਉਹ ਬਿੱਗ ਬੌਸ ਦਾ ਹਿੱਸਾ ਬਣੇਗੀ ਜਾਂ ਉਨ੍ਹਾਂ ਦੇ ਪ੍ਰਸ਼ੰਸਕ ਕਿਉਂ ਚਾਹੁੰਦੇ ਹਨ ਕਿ ਅਪੂਰਵਾ ਬਿੱਗ ਬੌਸ ਦਾ ਹਿੱਸਾ ਬਣੇ।

5 / 6
ਮਸ਼ਹੂਰ ਟੀਵੀ ਸ਼ੋਅ ਕੁੰਡਲੀ ਭਾਗਿਆ ਵਿੱਚ ਸ਼ਰਧਾ ਆਰੀਆ ਨਾਲ ਇਨ੍ਹਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਬਹੁਤ ਪਸੰਦ ਕੀਤਾ। ਰਿਪੋਰਟ ਦੇ ਅਨੁਸਾਰ, ਧੀਰਜ ਕਪੂਰ ਵੀ ਸਲਮਾਨ ਖਾਨ ਦੇ ਸ਼ੋਅ ਦਾ ਹਿੱਸਾ ਹੋ ਸਕਦੇ ਹਨ।

ਮਸ਼ਹੂਰ ਟੀਵੀ ਸ਼ੋਅ ਕੁੰਡਲੀ ਭਾਗਿਆ ਵਿੱਚ ਸ਼ਰਧਾ ਆਰੀਆ ਨਾਲ ਇਨ੍ਹਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਬਹੁਤ ਪਸੰਦ ਕੀਤਾ। ਰਿਪੋਰਟ ਦੇ ਅਨੁਸਾਰ, ਧੀਰਜ ਕਪੂਰ ਵੀ ਸਲਮਾਨ ਖਾਨ ਦੇ ਸ਼ੋਅ ਦਾ ਹਿੱਸਾ ਹੋ ਸਕਦੇ ਹਨ।

6 / 6
Follow Us
Latest Photos Business Technology
Latest Stories
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...