Photos: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮੀਕਾ ਮੰਧਾਨਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ | Bollywood actors Vicky Kaushal and Rashmika Mandhana paid obeisance at the Golden Temple in Amritsar - TV9 Punjabi

Photos: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਰਸ਼ਮਿਕਾ ਮੰਧਾਨਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

tv9-punjabi
Updated On: 

11 Feb 2025 17:57 PM

ਬਾਲੀਵੁੱਡ ਦੇ ਫੈਮਸ ਅਦਾਕਾਰਾ ਅਤੇ ਸਾਊਥ ਅਦਾਕਾਰਾ ਰਸ਼ਮੀਕਾ ਮੰਧਾਨਾ ਜਲਦਾ ਹੀ ਵੱਡੇ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ। ਦੋਵਾਂ ਦੀ ਨਵੀਂ ਫਿਲਮ 'ਛਾਵਾ' 14 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਪ੍ਰਮੋਸ਼ਨ ਲਈ ਦੋਵੇਂ ਵੱਖ-ਵੱਖ ਥਾਵਾਂ ਤੇ ਜਾ ਰਹੇ ਹਨ। ਅੱਜ ਦੋਵੇਂ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੱਬਤ ਦੇ ਭਲੇ ਦੀ ਅਰਾਦਾਸ ਕੀਤੀ।

1 / 6ਬਾਲੀਵੁੱਡ ਦੇ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਧਾਨਾ ਦੀ ਨਵੀਂ ਫਿਲਮ 'ਛਾਵਾ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦਾ ਦਰਸ਼ਕਾਂ ਨੂੰ ਬਹੁਤ ਇੰਤਜ਼ਾਰ ਹੈ।

ਬਾਲੀਵੁੱਡ ਦੇ ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਰਸ਼ਮਿਕਾ ਮੰਧਾਨਾ ਦੀ ਨਵੀਂ ਫਿਲਮ 'ਛਾਵਾ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦਾ ਦਰਸ਼ਕਾਂ ਨੂੰ ਬਹੁਤ ਇੰਤਜ਼ਾਰ ਹੈ।

2 / 6ਨਵੀਂ ਫਿਲਮ 'ਛਾਵਾ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਦੋਵੇਂ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੱਬਤ ਦੇ ਭਲੇ ਲਈ ਅਰਦਾਸ ਕੀਤੀ।

ਨਵੀਂ ਫਿਲਮ 'ਛਾਵਾ' ਦੇ ਰਿਲੀਜ਼ ਹੋਣ ਤੋਂ ਪਹਿਲਾਂ ਦੋਵੇਂ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੱਬਤ ਦੇ ਭਲੇ ਲਈ ਅਰਦਾਸ ਕੀਤੀ।

3 / 6ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿੱਕੀ ਕੌਸ਼ਲ ਤੇ ਰਸ਼ਮਿਕਾ ਮੰਧਾਨਾ ਨੂੰ ਦੇਖ ਕੇ ਫੈਨਜ਼ ਦਾ ਭਾਰੀ ਇਕੱਠ ਉਨ੍ਹਾਂ ਨਾਲ ਫੋਟੋਆਂ ਖਿਚਵਾਉਣ ਲੱਗੇ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿੱਕੀ ਕੌਸ਼ਲ ਤੇ ਰਸ਼ਮਿਕਾ ਮੰਧਾਨਾ ਨੂੰ ਦੇਖ ਕੇ ਫੈਨਜ਼ ਦਾ ਭਾਰੀ ਇਕੱਠ ਉਨ੍ਹਾਂ ਨਾਲ ਫੋਟੋਆਂ ਖਿਚਵਾਉਣ ਲੱਗੇ।

4 / 6

ਵਿੱਕੀ ਕੌਸ਼ਲ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਚਾਵਾ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਵਿੱਕੀ ਕੌਸ਼ਲ ਨੇ ਰੇਡੀਓ ਨਸ਼ਾ ਨਾਲ ਗੱਲਬਾਤ ਦੌਰਾਨ ਕਿਹਾ - 'ਛਾਵਾ' ਮੇਰੇ ਕਰੀਅਰ ਦੀਆਂ ਸਭ ਤੋਂ ਔਖੀਆਂ ਫਿਲਮਾਂ ਵਿੱਚੋਂ ਇੱਕ ਹੈ।

5 / 6

ਵਿੱਕੀ ਕੌਸ਼ਲ ਫਿਲਮ 'ਛਾਵਾ' ਵਿੱਚ ਛਤਰਪਤੀ ਸੰਭਾਜੀ ਮਹਾਰਾਜ ਦੀ ਭੂਮਿਕਾ ਨਿਭਾ ਰਹੇ ਹਨ। ਜਦੋਂ ਕਿ ਅਕਸ਼ੈ ਖੰਨਾ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਭੂਮਿਕਾ ਨਿਭਾ ਰਹੇ ਹਨ।

6 / 6

Follow Us On
Tag :