AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Cast Fees: ਬਟਵਾਰਾ 1947 ਲਈ ਸਨੀ ਦਿਓਲ ‘ਤੇ ਨੋਟਾਂ ਦੀ ਬਾਰਿਸ਼, ਪ੍ਰੀਤੀ ਜ਼ਿੰਟਾ ਦੀ ਵੀ ਲੱਗੀ ਲਾਟਰੀ ਜਾਣੋ ਪੂਰੀ ਸਟਾਰਕਾਸਟ ਦੀ ਫੀਸ

Batwara 1947 Cast Fees: ਸਨੀ ਦਿਓਲ ਦੀ ਫਿਲਮ 'ਬਟਵਾਰਾ 1947' ਨੂੰ ਲੈ ਕੇ ਜ਼ਬਰਦਸਤ ਚਰਚਾ ਬਣੀ ਹੋਈ ਹੈ, ਜੋ 14 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸੇ ਵਿਚਕਾਰ ਫਿਲਮ ਦੀ ਸਟਾਰਕਾਸਟ ਦੀ ਫੀਸ ਨੂੰ ਲੈ ਕੇ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ।

tv9-punjabi
TV9 Punjabi | Published: 10 Aug 2026 15:40 PM IST
Share
Batwara 1947 Star Cast Fees: ਸਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਇੱਕ ਵਾਰ ਫਿਰ ਵੱਡੇ ਪਰਦੇ 'ਤੇ ਇਕੱਠੇ ਨਜ਼ਰ ਆਉਣ ਵਾਲੇ ਹਨ। ਦੋਵਾਂ ਦੀ ਆਉਣ ਵਾਲੀ ਫਿਲਮ ‘ਬਟਵਾਰਾ 1947’ ਹੈ, ਜਿਸ ਨੂੰ ਰਾਜਕੁਮਾਰ ਸੰਤੋਸ਼ੀ ਨੇ ਡਾਇਰੈਕਟ ਕੀਤਾ ਹੈ। ਪਹਿਲਾਂ ਇਸ ਫਿਲਮ ਦਾ ਨਾਮ ‘ਲਾਹੌਰ 1947’ ਰੱਖਿਆ ਗਿਆ ਸੀ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੁਣ ਇਸ ਦੇ ਬਜਟ ਅਤੇ ਸਟਾਰਕਾਸਟ ਦੀ ਫੀਸ ਨੂੰ ਲੈ ਕੇ ਕਈ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।

1 / 6
ਰਿਪੋਰਟਾਂ ਮੁਤਾਬਕ, ‘ਬਟਵਾਰਾ 1947’ ਨੂੰ ਲਗਭਗ 150 ਕਰੋੜ ਰੁਪਏ ਦੇ ਬਜਟ ਵਿੱਚ ਬਣਾਇਆ ਗਿਆ ਹੈ। ਫਿਲਮ ਦੀ ਸਟਾਰਕਾਸਟ ਵਿੱਚ ਸਭ ਤੋਂ ਵੱਧ ਫੀਸ ਸਨੀ ਦਿਓਲ ਨੂੰ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੀਡ ਰੋਲ ਲਈ ਸਨੀ ਦਿਓਲ ਨੇ ਕਰੀਬ 60 ਕਰੋੜ ਰੁਪਏ ਚਾਰਜ ਕੀਤੇ ਹਨ। ਉੱਥੇ ਹੀ ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਦਮਦਾਰ ਲੀਡ ਰੋਲ ਵਿੱਚ ਵਾਪਸੀ ਕਰ ਰਹੀ ਪ੍ਰੀਤੀ ਜ਼ਿੰਟਾ ਨੂੰ 10 ਕਰੋੜ ਰੁਪਏ ਫੀਸ ਮਿਲਣ ਦੀ ਰਿਪੋਰਟ ਹੈ।

2 / 6
ਫਿਲਮ ਵਿੱਚ ਦਿੱਗਜ ਅਦਾਕਾਰਾ ਸ਼ਬਾਨਾ ਆਜ਼ਮੀ ਵੀ ਅਹਿਮ ਕਿਰਦਾਰ ਨਿਭਾ ਰਹੀ ਹੈ। ਹਾਲਾਂਕਿ, ਉਨ੍ਹਾਂ ਦੀ ਫੀਸ ਨੂੰ ਲੈ ਕੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉੱਥੇ ਹੀ ਅਲੀ ਫ਼ਜ਼ਲ ਫਿਲਮ ਵਿੱਚ ਸਪੈਸ਼ਲ ਅਪੀਅਰੈਂਸ ਦਿੰਦੇ ਨਜ਼ਰ ਆਉਣਗੇ। ਰਿਪੋਰਟਾਂ ਮੁਤਾਬਕ, ਅਲੀ ਫ਼ਜ਼ਲ ਨੇ ਆਪਣੇ ਕਿਰਦਾਰ ਲਈ ਕਰੀਬ 7 ਕਰੋੜ ਰੁਪਏ ਚਾਰਜ ਕੀਤੇ ਹਨ।

3 / 6
ਹੁਣ ਜੇ ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ‘ਬਟਵਾਰਾ 1947’ ਮਸ਼ਹੂਰ ਲੇਖਕ ਅਸਗਰ ਵਜਾਹਤ ਦੀ ਚਰਚਿਤ ਉਰਦੂ ਰਚਨਾ ‘ਜਿਸ ਨੇ ਲਾਹੌਰ ਨਈ ਵੇਖਿਆ ਓ ਜੰਮਿਆ ਈ ਨਈ’ ਤੋਂ ਪ੍ਰੇਰਿਤ ਹੈ। ਫਿਲਮ ਦੀ ਕਹਾਣੀ 1947 ਦੇ ਬਟਵਾਰੇ ਤੋਂ ਬਾਅਦ ਦੇ ਲਾਹੌਰ ਦੀ ਪਿਛੋਕੜ 'ਤੇ ਆਧਾਰਿਤ ਹੈ। ਸਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਇਸ ਤੋਂ ਪਹਿਲਾਂ ਵੀ ਕਈ ਫਿਲਮਾਂ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ।

4 / 6
ਸਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਸ਼ਬਾਨਾ ਆਜ਼ਮੀ ਤੋਂ ਇਲਾਵਾ ਫਿਲਮ ਵਿੱਚ ਕਰਨ ਦਿਓਲ, ਕਨਿਕਾ ਕਪੂਰ ਅਤੇ ਅਭਿਮਨਿਊ ਸਿੰਘ ਵੀ ਨਜ਼ਰ ਆਉਣਗੇ। ਇਸ ਪ੍ਰੋਜੈਕਟ ਨੂੰ ਆਮਿਰ ਖਾਨ ਪ੍ਰੋਡਕਸ਼ਨਜ਼ ਦੇ ਬੈਨਰ ਹੇਠ ਬਣਾਇਆ ਗਿਆ ਹੈ। ਇਸ ਫਿਲਮ ਰਾਹੀਂ ਰਾਜਕੁਮਾਰ ਸੰਤੋਸ਼ੀ ਅਤੇ ਸਨੀ ਦਿਓਲ ਦੀ ਜੋੜੀ ਵੀ ਇੱਕ ਵਾਰ ਫਿਰ ਇਕੱਠੀ ਆਈ ਹੈ। ਫਿਲਮ ਦਾ ਮਿਊਜ਼ਿਕ ਏ.ਆਰ. ਰਹਿਮਾਨ ਨੇ ਤਿਆਰ ਕੀਤਾ ਹੈ ਅਤੇ ਇਸ ਦੇ ਗੀਤ ਜਾਵੇਦ ਅਖ਼ਤਰ ਨੇ ਲਿਖੇ ਹਨ।

5 / 6
‘ਬਟਵਾਰਾ 1947’ 14 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਬਾਕਸ ਆਫਿਸ 'ਤੇ ਇਸ ਫਿਲਮ ਦਾ ਮੁਕਾਬਲਾ ਇਮਰਾਨ ਹਾਸ਼ਮੀ ਦੀ ਬਹੁਤ ਉਡੀਕੀ ਜਾ ਰਹੀ ਫਿਲਮ ‘ਆਵਾਰਾਪਨ 2’ ਨਾਲ ਹੋਵੇਗਾ। ਅਜਿਹੇ ਵਿੱਚ ਸਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਜੋੜੀ ਦੇ ਨਾਲ-ਨਾਲ ਦੋਵਾਂ ਫਿਲਮਾਂ ਵਿਚਕਾਰ ਹੋਣ ਵਾਲੀ ਟੱਕਰ 'ਤੇ ਵੀ ਦਰਸ਼ਕਾਂ ਦੀ ਨਜ਼ਰ ਰਹੇਗੀ।

6 / 6
Follow Us
Latest Photos Business Technology
Latest Stories
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ
ਅਮਰੀਕਾ ਵਿੱਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਦਾ ਜਾਨੀ ਦੁਸ਼ਮਣ ਹਿਮਾਂਸ਼ੂ ਭਾਉ, ਪੂਰੀ ਕਹਾਣੀ...
ਖੜਗੇ ਦੇ "ਮੋਦੀ ਦਾ ਬਾਪ ਵੀ ਜਾਵੇਗਾ" ਵਾਲੇ ਕੁਮੈਂਟ 'ਤੇ ਸਿਆਸੀ ਹੰਗਾਮਾ, BJP ਨੇ ਚੰਡੀਗੜ੍ਹ 'ਚ ਕੀਤਾ ਕਾਂਗਰਸ ਦਫ਼ਤਰ ਦਾ ਘਿਰਾਓ
ਖੜਗੇ ਦੇ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ
ਮੋਗਾ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 2 ਦੀ ਮੌਤ, 3 ਜ਼ਖ਼ਮੀ...
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ
ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਦਰਬਾਰ ਸਾਹਿਬ ਵਿਖੇ ਦੇਸੀ ਤੇ ਵਿਦੇਸ਼ੀ ਫੁੱਲਾਂ ਨਾਲ ਅਲੌਕਿਕ ਸਜਾਵਟ...