ਚਿਰਾਗ ਪਾਸਵਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਕੇਸਰੀਆ ਦਸਤਾਰ ‘ਚ ਤਸਵੀਰਾਂ ਵਾਇਰਲ
Chirag Paswan: ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨਵੇਂ ਅਤੇ ਵਿਲੱਖਣ ਰੂਪ ਵਿੱਚ ਨਜਰ ਆਏ। ਚਿਰਾਗ ਪਾਸਵਾਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇਤਿਹਾਸਕ ਅਤੇ ਪਵਿੱਤਰ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਦੀਆਂ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

1 / 8

2 / 8

3 / 8

4 / 8

5 / 8

6 / 8

7 / 8

8 / 8
Follow Us
Nana Patekar Last Rites: ਪੁਣੇ ‘ਚ ਨਾਨਾ ਪਾਟੇਕਰ ਦਾ ਹੋਇਆ ਅੰਤਿਮ ਸਸਕਾਰ, ਸਰਕਾਰੀ ਸਨਮਾਨ ਨਾਲ ਆਖਰੀ ਵਿਦਾਈ
Infosys, TCS, Wipro ਸਣੇ 8 ਕੰਪਨੀਆਂ ਨੂੰ ਵੱਡਾ ਝਟਕਾ! US ਨੇ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਬਾਹਰ
ਸਾਊਦੀ ਅਰਬ ‘ਚ ਭਾਰਤੀਆਂ ਲਈ ਦੂਤਾਵਾਸ ਵੱਲੋਂ ਐਡਵਾਈਜ਼ਰੀ ਜਾਰੀ, ਟੋਲ ਫ੍ਰੀ ਨੰਬਰ ਵੀ ਕੀਤਾ ਸ਼ੇਅਰ
ਫਿਰੋਜ਼ਪੁਰ ‘ਚ 20 ਕਿਲੋ 298 ਗ੍ਰਾਮ ਹੈਰੋਇਨ ਬਰਾਮਦ, ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਦੀ ਖੇਪ; ਪੈਕੇਟ ‘ਚ ਭੇਜਿਆਂ ਕਸੂਰੀ ਪੰਜੇਬਾਂ