ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Met Gala 2025: 88 ਬੱਚੇ ਅਤੇ 10 ਪਤਨੀਆਂ… ਜਾਣੋ ਉਸ ‘ਮਹਾਰਾਜਾ’ ਬਾਰੇ ਜਿਨ੍ਹਾਂ ਨੂੰ ਦਿਲਜੀਤ ਦੋਸਾਂਝ ਨੇ Met Gala ‘ਚ ਦਿੱਤਾ Tribute

Diljit Dosanjh Met Gala 2025: ਮੇਟ ਗਾਲਾ 2025 ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਪਣਾ ਡੈਬਿਊ ਕੀਤਾ। ਸਿੰਗਰ ਰੈੱਡ ਕਾਰਪੇਟ 'ਤੇ ਮਹਾਰਾਜਾ ਲੁੱਕ ਵਿੱਚ ਨਜ਼ਰ ਆਏ, ਜਿਸਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਉਨ੍ਹਾਂ ਨੇ ਪੰਜਾਬੀ ਸੱਭਿਆਚਾਰ ਨੂੰ ਅੰਤਰਰਾਸ਼ਟਰੀ ਪਲੇਟਫਾਰਮ 'ਤੇ ਪ੍ਰਦਰਸ਼ਿਤ ਕੀਤਾ ਹੈ।

tv9-punjabi
TV9 Punjabi | Updated On: 06 May 2025 12:30 PM
ਮੇਟ ਗਾਲਾ 2025 ਦਾ ਆਯੋਜਨ ਕੀਤਾ ਗਿਆ ਹੈ। ‘ਆਸਕਰ ਆਫ਼ ਫੈਸ਼ਨ’ ਵਜੋਂ ਜਾਣਿਆ ਜਾਂਦਾ ਮੇਟ ਗਾਲਾ ਇਸ ਵਾਰ ਵੀ ਬਾਲੀਵੁੱਡ ਲਈ ਬਹੁਤ ਖਾਸ ਸੀ। ਜਿੱਥੇ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਦੂਜੇ ਪਾਸੇ, ਗਰਭਵਤੀ ਕਿਆਰਾ ਅਡਵਾਨੀ ਨੇ ਵੀ ਆਪਣੇ ‘ਬੇਬੀ ਬੰਪ’ ਦਾ ਪ੍ਰਦਰਸ਼ਨ ਕੀਤਾ ਹੈ। ਜਦੋਂ ਕੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਮਹਾਰਾਜੇ ਵਰਗੀ ਲੁੱਕ ਨਾਲ ਪੂਰੀ ਮਹਿਫਿਲ ਹੀ ਲੁੱਟ ਲਈ। ( Pic Credit: Diljit Dosanjh )

1 / 5
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਆਪਣੇ ਮੇਟ ਗਾਲਾ ਦੀ ਸ਼ੁਰੂਆਤ ਜ਼ਬਰਦਸਤ ਤਰੀਕੇ ਨਾਲ ਕੀਤੀ। ਹਰ ਕੋਈ ਉਨ੍ਹਾਂ ਦੇ ਰਾਇਲ ਲੁੱਕ ਦੀ ਪ੍ਰਸ਼ੰਸਾ ਕਰ ਰਿਹਾ ਹੈ।  ( Pic Credit: Diljit Dosanjh )

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਆਪਣੇ ਮੇਟ ਗਾਲਾ ਦੀ ਸ਼ੁਰੂਆਤ ਜ਼ਬਰਦਸਤ ਤਰੀਕੇ ਨਾਲ ਕੀਤੀ। ਹਰ ਕੋਈ ਉਨ੍ਹਾਂ ਦੇ ਰਾਇਲ ਲੁੱਕ ਦੀ ਪ੍ਰਸ਼ੰਸਾ ਕਰ ਰਿਹਾ ਹੈ। ( Pic Credit: Diljit Dosanjh )

2 / 5
ਦਿਲਜੀਤ ਦੋਸਾਂਝ ਨੇ ਗਲੋਬਲ ਪਲੇਟਫਾਰਮ 'ਤੇ ਪੰਜਾਬ ਦੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕੀਤਾ। ਉਨ੍ਹਾਂ ਨੇ ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਦਿਲਜੀਤ ਦੋਸਾਂਝ ਦਾ ਲੁੱਕ ਬਿਲਕੁਲ ਰਾਇਲ ਸੀ। ਉਹ ਵਾਈਟ ਸ਼ੇਰਵਾਨੀ, ਪੱਗ ਅਤੇ ਫਲੋਰ ਲੈਂਥ ਕੈਪ ਵਿੱਚ ਕਾਫ਼ੀ ਜੱਚ ਰਹੇ ਸੀ। ਜਿਸ ਵਿੱਚ ਗੁਰਮੁਖੀ ਵੀ ਲਿਖੀ ਹੋਈ ਸੀ। ( Pic Credit: Diljit Dosanjh )

3 / 5
ਲੋਕ ਲਗਾਤਾਰ ਇਸ ਤੇ ਕੁਮੈਂਟਸ ਕਰ ਰਹੇ ਹਨ- ਪੰਜਾਬੀ ਆ ਗਏ ਓਏ… ਦਰਅਸਲ, ਉਨ੍ਹਾਂ ਨੇ ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਨੂੰ Tribute ਦਿੱਤਾ ਹੈ। ਇਸ ਇੰਸਪਾਇਰਿੰਗ ਲੁੱਕ ਵਿੱਚ ਉਹ ਬਹੁਤ ਹੀ ਸ਼ਾਨਦਾਰ ਦਿਖਾਈ ਦੇ ਰਹੇ ਹਨ।  ( Pic Credit: Diljit Dosanjh )

4 / 5
ਲੁੱਕ ਨੂੰ ਕੰਪਲੀਟ ਕਰਨ ਲਈ ਦਿਲਜੀਤ ਦੋਸਾਂਝ ਨੇ ਆਪਣੀ ਪੱਗ ਨਾਲ ਮੈਚਿੰਗ ਹੈੱਡਪੀਸ ਲਗਾਇਆ ਕੀਤਾ ਅਤੇ Multiple ਨੇਕਪੀਸ ਵੀ ਕੈਰੀ ਕੀਤੇ । ਦਿਲਜੀਤ ਨੇ ਮੇਟ ਗਾਲਾ ਵਿੱਚ ਇੱਕ ਹੱਥ ਵਿੱਚ ਤਲਵਾਰ ਲੈ ਕੇ ਪਹੁੰਚ ਕੇ ਇਤਿਹਾਸ ਰਚ ਦਿੱਤਾ। ਦਰਅਸਲ, ਗਾਇਕ ਦਾ ਲੁੱਕ 'ਮਹਾਰਾਜਾ ਆਫ਼ ਪਟਿਆਲਾ' ਸਰ ਭੁਪਿੰਦਰ ਸਿੰਘ ਦੇ ਲੁੱਕ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।  ( Pic Credit: Diljit Dosanjh )

5 / 5
Follow Us
Latest Stories
J&K: ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇੱਕ ਅੱਤਵਾਦੀ ਢੇਰ, ਵੇਖੋ ਗ੍ਰਾਉਂਡ ਰਿਪੋਰਟ
J&K: ਕੁਲਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇੱਕ ਅੱਤਵਾਦੀ ਢੇਰ, ਵੇਖੋ ਗ੍ਰਾਉਂਡ ਰਿਪੋਰਟ...
ਰੂਸ ਤੋਂ ਜਲੰਧਰ ਪਰਤੇ ਨੌਜਵਾਨ ਨੇ ਸੁਣਾਈ ਹੱਢ-ਬੀਤੀ, ਕਿਵੇਂ ਏਜੰਟ ਕਰਦੇ ਹਨ ਥੋਖਾ?
ਰੂਸ ਤੋਂ ਜਲੰਧਰ ਪਰਤੇ ਨੌਜਵਾਨ ਨੇ ਸੁਣਾਈ ਹੱਢ-ਬੀਤੀ, ਕਿਵੇਂ ਏਜੰਟ ਕਰਦੇ ਹਨ ਥੋਖਾ?...
ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੜਕ ਦੇ ਵਿਚਕਾਰ ਪਲਟੀ ਯਾਤਰੀਆਂ ਨਾਲ ਭਰੀ ਸੀਟੀਯੂ ਦੀ ਬੱਸ, ਵੇਖੋ ਗ੍ਰਾਉਂਡ ਰਿਪੋਰਟ
ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੜਕ ਦੇ ਵਿਚਕਾਰ ਪਲਟੀ ਯਾਤਰੀਆਂ ਨਾਲ ਭਰੀ ਸੀਟੀਯੂ ਦੀ ਬੱਸ, ਵੇਖੋ ਗ੍ਰਾਉਂਡ ਰਿਪੋਰਟ...
Punjab Flood: ਪਾਕਿਸਤਾਨ ਤੋਂ ਆ ਰਹੇ ਪਾਣੀ 'ਚ ਤੈਰ ਰਹੇ ਜਹਿਰੀਲੇ ਜਾਨਵਰ, ਲੋਕਾਂ ਦੀ ਸਰਕਾਰ ਨੂੰ ਭਾਵੁਕ ਅਪੀਲ
Punjab Flood: ਪਾਕਿਸਤਾਨ ਤੋਂ ਆ ਰਹੇ ਪਾਣੀ 'ਚ ਤੈਰ ਰਹੇ ਜਹਿਰੀਲੇ ਜਾਨਵਰ, ਲੋਕਾਂ ਦੀ ਸਰਕਾਰ ਨੂੰ ਭਾਵੁਕ ਅਪੀਲ...
Lunar Eclipse: 122 ਸਾਲ ਬਾਅਦ ਪਿਤ੍ਰੂ ਪੱਖ ਵਿੱਚ ਲੱਗ ਰਹੇ ਚੰਦਰ ਗ੍ਰਹਿਣ ਦਾ ਮਹੱਤਵ, ਦਾਤੀ ਮਹਾਰਾਜ ਤੋਂ ਜਾਣੋ
Lunar Eclipse: 122 ਸਾਲ ਬਾਅਦ ਪਿਤ੍ਰੂ ਪੱਖ ਵਿੱਚ ਲੱਗ ਰਹੇ ਚੰਦਰ ਗ੍ਰਹਿਣ ਦਾ ਮਹੱਤਵ, ਦਾਤੀ ਮਹਾਰਾਜ ਤੋਂ ਜਾਣੋ...
Punjab Flood: ਅੰਮ੍ਰਿਤਸਰ ਦੇ ਅਜਨਾਲਾ ਵਿੱਚ ਲਗਾਤਾਰ ਭਾਰੀ ਮੀਂਹ ਤੋਂ ਬਾਅਦ ਕਿਹੋ ਜਿਹੇ ਹਨ ਹਾਲਾਤ, TV9Punjabi ਨੇ ਲਿਆ ਗ੍ਰਾਉਂਡ ਜੀਰੋ ਦਾ ਜਾਇਜ਼ਾ
Punjab Flood: ਅੰਮ੍ਰਿਤਸਰ ਦੇ ਅਜਨਾਲਾ ਵਿੱਚ ਲਗਾਤਾਰ ਭਾਰੀ ਮੀਂਹ ਤੋਂ ਬਾਅਦ ਕਿਹੋ ਜਿਹੇ ਹਨ ਹਾਲਾਤ, TV9Punjabi ਨੇ ਲਿਆ ਗ੍ਰਾਉਂਡ ਜੀਰੋ ਦਾ ਜਾਇਜ਼ਾ...
Punjab Flood: ਪੰਜਾਬ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ Shivraj Singh Chauhan ਨੇ ਕਿਵੇਂ ਦਿੱਤਾ ਪੀੜਤਾਂ ਨੂੰ ਹੌਸਲਾ, ਵੇਖੋ Video
Punjab Flood: ਪੰਜਾਬ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ Shivraj Singh Chauhan ਨੇ ਕਿਵੇਂ ਦਿੱਤਾ ਪੀੜਤਾਂ ਨੂੰ ਹੌਸਲਾ, ਵੇਖੋ Video...
Punjab Flood: ਹੜ੍ਹ ਪੀੜਤਾਂ ਦੀ ਮਦਦ ਲਈ ਰਾਘਵ ਚੱਢਾ ਨੇ 3.25 ਕਰੋੜ ਤਾਂ ਸੀਚੇਵਾਲ ਨੇ ਦਿੱਤੀ 50 ਲੱਖ ਦੀ ਦਿੱਤੀ ਗ੍ਰਾਂਟ
Punjab Flood: ਹੜ੍ਹ ਪੀੜਤਾਂ ਦੀ ਮਦਦ ਲਈ ਰਾਘਵ ਚੱਢਾ ਨੇ 3.25 ਕਰੋੜ ਤਾਂ ਸੀਚੇਵਾਲ ਨੇ ਦਿੱਤੀ 50 ਲੱਖ ਦੀ ਦਿੱਤੀ ਗ੍ਰਾਂਟ...
Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਭਾਵਿਤ ਕਿਸਾਨਾਂ ਨਾਲ ਕੀਤੀ ਮੁਲਾਕਾਤ, ਨੁਕਸਾਨ ਦਾ ਲਿਆ ਜਾਇਜ਼ਾ
Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਭਾਵਿਤ ਕਿਸਾਨਾਂ ਨਾਲ ਕੀਤੀ ਮੁਲਾਕਾਤ, ਨੁਕਸਾਨ ਦਾ ਲਿਆ ਜਾਇਜ਼ਾ...