ਪੰਜਾਬਦੇਸ਼ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੀਵਾਲੀ ਦੇ ਤਿਉਹਾਰ ‘ਤੇ ਸਿੰਪਲ ‘ਤੇ ਅਟ੍ਰੈਕਟਿਵ ਰੱਖੋ ਲੁੱਕ, ਬਹੁਤ ਘੈਂਟ ਆਵੇਗੀ Photos

ਨਵੰਬਰ 12 ਨੂੰ ਦੀਵਾਲੀ ਦਾ ਤਿਉਹਾਰ ਹੈ। ਇਹ ਤਿਉਹਾਰ ਹਿੰਦੂਆਂ ਲਈ ਬਹੁਤ ਹੀ ਜ਼ਿਆਦਾ ਖਾਸ ਅਤੇ ਵੱਡਾ ਹੁੰਦਾ ਹੈ। ਇਸ ਦਿਨ ਲੋਕ ਨਵੇਂ-ਨਵੇਂ ਕੱਪੜੇ ਪਾ ਕੇ ਪੂਜਾ ਕਰਦੇ ਹਨ। ਕੁੜੀਆਂ ਲਈ ਇਹ ਤਿਉਹਾਰ ਬਹੁਤ ਖ਼ਾਸ ਹੁੰਦਾ ਹੈ। ਕਿਉਂਕਿ ਇਸ ਦਿਨ ਕੁੜੀਆਂ ਬਹੁਤ ਸੋਹਣੇ ਤਰੀਕੇ ਨਾਲ ਤਿਆਰ ਹੁੰਦੀਆਂ ਹਨ। ਉਹ ਦੀਵਾਲੀ ਦੇ ਲਈ ਬਹੁਤ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੰਦੀਆਂ ਹਨ।

isha-sharma
Isha Sharma | Updated On: 11 Nov 2023 18:35 PM
ਦੀਵਾਲੀ ਹੀ ਨਹੀਂ ਸਾਰੇ ਤਿਉਹਾਰਾਂ ਲਈ ਹੀ ਕੁੜੀਆਂ ਨੂੰ ਬਹੁਤ ਹੀ ਕ੍ਰੈਜ ਹੁੰਦਾ ਹੈ। ਕਿਉਂਕਿ ਉਨ੍ਹਾਂ ਨੂੰ ਤਿਆਰ ਹੋਣ ਦਾ ਬਹੁਤ ਸ਼ੌਂਕ ਹੁੰਦਾ ਹੈ। ਜੋ ਤਿਉਹਾਰਾਂ ਵਾਲੇ ਦਿਨ ਉਨ੍ਹਾਂ ਨੂੰ ਕਰਨਾ ਦ ਮੌਕਾ ਮਿਲਦਾ ਹੈ। ਕੁੜੀਆਂ ਆਪਣੀ ਡਰੈਸ ਕੁਲੈਕਸ਼ਨ ਬਹੁਤ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੰਦੀਆਂ ਹਨ।

1 / 5
ਕੁੜੀਆਂ ਨੂੰ ਡਰੈੱਸਾਂ ਦੀ ਕੁਲੈਕਸ਼ਨ ਕਰਨਾ ਬਹੁਤ ਪਸੰਦ ਹੁੰਦਾ ਹੈ। ਉਨ੍ਹਾਂ ਕੋਲ ਹਰ ਤਿਉਹਾਰ ਦੇ ਲਈ ਨਵਾਂ ਅਤੇ ਟ੍ਰੈਂਡੀ ਕੁਲੈਕਸ਼ਨ ਹੁੰਦਾ ਹੈ। ਜਿਵੇਂ ਹੀ ਕੋਈ ਤਿਉਹਾਰ ਜਾਂ ਫੰਕਸ਼ਨ ਹੁੰਦਾ ਹੈ ਉਹ ਆਪਣੀ ਕੁਲੈਕਸ਼ਨ ਪਹਿਲਾਂ ਤੋਂ ਹੀ ਤਿਆਰ ਰੱਖਦੀਆਂ ਹਨ।

2 / 5
ਤੁਸੀਂ ਪਾਲੀਵੁੱਡ ਇੰਡਸਟਰੀ ਦੀਆਂ ਅਦਾਕਾਰਾਂ ਤੋਂ ਵੀ ਫੈਸ਼ਨ ਇੰਸਪੀਰੇਸ਼ਨ ਲੈ ਸਕਦੇ ਹੋ। ਉਨ੍ਹਾਂ ਦੀਆਂ ਕਲੋਸੈੱਟ ਤੋਂ ਆਈਡੀਆ ਲੈ ਕੇ ਆਪਣੇ ਆਊਟਫਿਟ ਨੂੰ ਹੋਰ ਸਟਾਇਲੀਸ਼ ਕਰ ਸਕਦੇ ਹੋ। ਜਿਸ ਨਾਲ ਤੁਹਾਡੀ ਫੈਸਟਿਵ ਸੀਜ਼ਨ ਦਾ ਕੁਲੈਕਸ਼ਨ ਬਹੁਤ ਜ਼ਿਆਦਾ ਕਲਾਸੀ ਬਣ ਸਕਦਾ ਹੈ।

3 / 5
ਪਾਲੀਵੁੱਡ ਅਦਾਕਾਰਾ ਵਾਮਿਕਾ ਗੱਬੀ ਦਾ ਫੈਸ਼ਨ ਸੈਂਸ ਕਾਫੀ ਟ੍ਰੈਂਡੀ ਅਤੇ ਸਟਾਇਲੀਸ਼ ਹੈ। ਅਦਾਕਾਰਾ ਰੋਜ਼ਾਨਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਨਵੀਆਂ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਦੀਆਂ ਫੈਸਟਿਵ ਵਾਇਬਸ ਦੇਖਣ ਨੂੰ ਮਿਲਿਆ।

4 / 5
ਵਾਮਿਕਾ ਗੱਬੀ ਨੇ ਇੰਸਟਾ ਤੇ ਅਨਾਰਕਲੀ ਸੂਟ ਵਿੱਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੋਟੋਆਂ ਵਿੱਚ ਵਾਮਿਕਾ ਦਾ ਸਿੰਪਲ ਅਤੇ ਅਟ੍ਰੈਕਟਿਵ ਲੁੱਕ ਨਜ਼ਰ ਆ ਰਿਹਾ ਹੈ। ਅਦਾਕਾਰਾ ਨੇ ਝੂਮਕੇ ਕੈਰੀ ਕੀਤੇ ਹਨ ਨਾਲ ਹੀ ਕਰਲੀ ਹੇਅਰ ਸਟਾਇਲ ਅਤੇ ਲਾਇਟ ਮੇਕਅਪ ਨਾਲ ਲੁੱਕ ਕੰਪਲੀਟ ਕੀਤਾ ਹੈ।

5 / 5
Follow Us
Latest Stories
ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ 'ਚ ਨਵਾਂ ਖੁਲਾਸਾ, ਮੁਲਜ਼ਮਾਂ ਨੇ ਸਬੂਤ ਨਸ਼ਟ ਕਰਨ ਦੀ ਕੀਤੀ ਸੀ ਕੋਸ਼ਿਸ਼
ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ 'ਚ ਨਵਾਂ ਖੁਲਾਸਾ, ਮੁਲਜ਼ਮਾਂ ਨੇ ਸਬੂਤ ਨਸ਼ਟ ਕਰਨ ਦੀ ਕੀਤੀ ਸੀ ਕੋਸ਼ਿਸ਼...
ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ, 'ਅਸੀਂ ਭਾਰਤ ਦੇ ਟੁਕੜੇ ਨਹੀਂ ਹੋਣ ਦੇਵਾਂਗੇ'
ਅਨੁਰਾਗ ਠਾਕੁਰ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ, 'ਅਸੀਂ ਭਾਰਤ ਦੇ ਟੁਕੜੇ ਨਹੀਂ ਹੋਣ ਦੇਵਾਂਗੇ'...
ਗੋਗਾਮੇਡੀ ਦੇ ਕਾਤਲ ਦਾ ਪੰਜਾਬ ਨਾਲ ਕੁਨੈਕਸ਼ਨ!
ਗੋਗਾਮੇਡੀ ਦੇ ਕਾਤਲ ਦਾ ਪੰਜਾਬ ਨਾਲ ਕੁਨੈਕਸ਼ਨ!...
ਮਿਚੌਂਗ ਦਾ ਕਲਾਈਮੈਕਸ ਆਉਣਾ ਅਜੇ ਬਾਕੀ ਹੈ, ਟ੍ਰੇਲਰ 'ਚ ਹੀ ਤਬਾਹੀ... ਆਂਧਰਾ-ਤਾਮਿਲਨਾਡੂ 'ਚ ਕਿਵੇਂ ਹਨ ਤਿਆਰੀਆਂ?
ਮਿਚੌਂਗ ਦਾ ਕਲਾਈਮੈਕਸ ਆਉਣਾ ਅਜੇ ਬਾਕੀ ਹੈ, ਟ੍ਰੇਲਰ 'ਚ ਹੀ ਤਬਾਹੀ... ਆਂਧਰਾ-ਤਾਮਿਲਨਾਡੂ 'ਚ ਕਿਵੇਂ ਹਨ ਤਿਆਰੀਆਂ?...
ਕੀ ਅਰਵਿੰਦ ਕੇਜਰੀਵਾਲ ਹੋਣਗੇ ਗ੍ਰਿਫਤਾਰ? 'ਆਪ' ਨੂੰ ਕਿਸ ਗੱਲ ਦਾ ਸਤਾ ਰਿਹਾ ਡਰ?
ਕੀ ਅਰਵਿੰਦ ਕੇਜਰੀਵਾਲ ਹੋਣਗੇ ਗ੍ਰਿਫਤਾਰ? 'ਆਪ' ਨੂੰ ਕਿਸ ਗੱਲ ਦਾ ਸਤਾ ਰਿਹਾ ਡਰ?...
ਸੰਸਦ ਵਿੱਚ ਪੀਐੱਮ ਮੋਦੀ ਦਾ ਨਿੱਘਾ ਸਵਾਗਤ, ਲੱਗੇ ਨਾਅਰੇ
ਸੰਸਦ ਵਿੱਚ ਪੀਐੱਮ ਮੋਦੀ ਦਾ ਨਿੱਘਾ ਸਵਾਗਤ, ਲੱਗੇ ਨਾਅਰੇ...
Rajasthan Election Results 2023: ਰਾਜਸਥਾਨ ਵਿੱਚ ਰਿਵਾਜ ਕਾਇਮ, ਇਹ 9 ਵੱਡੇ ਫੈਕਟਰ ਬਣੇ ਕਾਂਗਰਸ ਦੀ ਹਾਰ ਦਾ ਕਾਰਨ
Rajasthan Election Results 2023: ਰਾਜਸਥਾਨ ਵਿੱਚ ਰਿਵਾਜ ਕਾਇਮ, ਇਹ 9 ਵੱਡੇ ਫੈਕਟਰ ਬਣੇ ਕਾਂਗਰਸ ਦੀ ਹਾਰ ਦਾ ਕਾਰਨ...
Results 2023: MP ਵਿੱਚ ਭਾਜਪਾ ਨੂੰ ਪੂਰਨ ਬਹੁਮਤ, ਸ਼ਿਵਰਾਜ ਸਿੰਘ ਚੌਹਾਨ ਬੋਲੇ-ਪੀਐਮ ਮੋਦੀ ਦੀ ਅਪੀਲ ਦਾ ਅਸਰ
Results 2023: MP ਵਿੱਚ ਭਾਜਪਾ ਨੂੰ ਪੂਰਨ ਬਹੁਮਤ, ਸ਼ਿਵਰਾਜ ਸਿੰਘ ਚੌਹਾਨ ਬੋਲੇ-ਪੀਐਮ ਮੋਦੀ ਦੀ ਅਪੀਲ ਦਾ ਅਸਰ...
ਸੰਗਰੂਰ ਦੇ ਮੈਰੀਟੋਰੀਅਮ ਸਕੂਲ ਦੇ ਕੰਟੀਨ ਦਾ ਖਾਣਾ ਖਾ ਬੱਚਿਆਂ ਦੀ ਵਿਗੜੀ ਸਿਹਤ
ਸੰਗਰੂਰ ਦੇ ਮੈਰੀਟੋਰੀਅਮ ਸਕੂਲ ਦੇ ਕੰਟੀਨ ਦਾ ਖਾਣਾ ਖਾ ਬੱਚਿਆਂ ਦੀ ਵਿਗੜੀ ਸਿਹਤ...
Stories