ਦੀਵਾਲੀ ‘ਤੇ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡਾ ਤੋਹਫ਼ਾ, ਰਿਲੀਜ਼ ਹੋਣ ਜਾ ਰਿਹਾ 5ਵਾਂ ਗੀਤ
ਦੀਵਾਲੀ ਦੇ ਦਿਨ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਉਨ੍ਹਾਂ ਦੇ ਫੈਨਸ ਦੇ ਲਈ ਖ਼ਾਸ ਤੋਹਫ਼ਾ ਲੈ ਕੇ ਆ ਰਹੇ ਹਨ। ਇਸ ਦੁਨੀਆ ਤੋਂ ਉਨ੍ਹਾਂ ਦੇ ਜਾਉਣ ਤੋਂ ਬਾਅਦ ਵਰਲਡ ਵਾਈਡ ਫੈਮਸ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 5ਵਾਂ ਗੀਤ "ਵਾਚ ਆਊਟ" ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਦੇ ਪੋਸਟਰ ਨੂੰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਵੱਲੋਂ ਭਾਵੁਕ ਕੈਪਸ਼ਨ ਨਾਲ ਸ਼ੇਅਰ ਕੀਤਾ ਗਿਆ ਹੈ। ਪੋਸਟਰ ਨੂੰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ ਅਤੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਟ੍ਰੈਂਡ ਵੀ ਕਰ ਰਿਹਾ ਹੈ।

1 / 5

2 / 5

3 / 5

4 / 5

5 / 5

ਦੇਸ਼ ਦਾ ਸੈਮੀਕੰਡਕਟਰ ਹੱਬ ਬਣੇਗਾ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ‘ਚ ਚਾਰ ਦਿਨ ਮੀਂਹ ਦਾ ਕੋਈ ਅਲਰਟ ਨਹੀਂ, 27 ਜੁਲਾਈ ਤੋਂ ਹਲਕੀ ਬਾਰਿਸ਼ ਦਾ ਅਨੁਮਾਨ

Aaj Da Rashifal: ਕਾਰਜ ਖੇਤਰ ਵਿੱਚ ਕੁਝ ਮਹੱਤਵਪੂਰਨ ਸਫਲਤਾ ਮਿਲੇਗੀ, ਜੋਤਿਸ਼ਾਚਾਰਿਆ ਅੰਸ਼ੁ ਪਾਰਿਕ ਤੋਂ ਜਾਣੋ ਅੱਜ ਦਾ ਰਾਸ਼ੀਫਲ

4 ਪਿਸਟਲ, 7 ਮੈਗਜ਼ੀਨ ਤੇ 52 ਰੌਂਦ ਸਮੇਤ 2 ਮੁਲਜ਼ਮ ਕਾਬੂ, ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫ਼ਲਤਾ