ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ਹਿਨਾਜ਼ ਗਿੱਲ ਪਹੁੰਚੀ ਆਪਣੇ ਪਿੰਡ, ਹਰ ਪਲ ਨੂੰ ਫੈਨਸ ਨਾਲ ਕਰ ਰਹੀ ਹੈ ਸ਼ੇਅਰ

ਬਾਲੀਵੁੱਡ ਦੀ ਅਦਾਕਾਰਾ ਸ਼ਹਿਨਾਜ਼ ਗਿੱਲ ਹਮੇਸ਼ਾ ਤੋਂ ਹੀ ਚਰਚਾ ਵਿੱਚ ਰਹਿੰਦੀ ਹੈ। ਕਦੇ ਸ਼ਹਿਨਾਜ਼ ਆਪਣੀ ਫਿਲਮਾਂ ਜ਼ਾਂ ਪ੍ਰੋਜੈਕਟ ਨੂੰ ਲੈ ਕੇ ਸੁਰਖੀਆਂ ਬਟੋਰ ਦੀ ਹੈ ਜਾਂ ਫਿਰ ਆਪਣੀਆਂ ਫੋਟੋਆਂ ਤੋਂ। ਇਸ ਵਾਰ ਸ਼ਹਿਨਾਜ਼ ਆਪਣੇ ਪਿੰਡ ਪਹੁੰਚੀ ਹੈ। ਜਿੱਥੋਂ ਦੀ ਹਰ ਛੋਟੇ ਤੋਂ ਛੋਟੇ ਪਲ ਉਹ ਆਪਣੇ ਫੈਨਸ ਨਾਲ ਸ਼ੇਅਰ ਕਰ ਰਹੀ ਹੈ। ਸ਼ਹਿਨਾਜ਼ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

isha-sharma
Isha Sharma | Published: 04 Dec 2023 17:43 PM
ਸੋਸ਼ਲ ਮੀਡੀਆ 'ਤੇ ਹਮੇਸ਼ਾ ਛਾਈ ਰਹਿਣ ਵਾਲੀ ਅਤੇ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਪਿੰਡ ਧਿਆਨਪੁਰ, ਬਿਆਸ ਪਹੁੰਚੀ ਹੈ। ਜਿੱਥੋਂ ਦੀ ਹਰ ਅਪਡੇਟ ਅਤੇ ਖੁਸ਼ੀ ਦੇ ਪੱਲ ਉਹ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ।

ਸੋਸ਼ਲ ਮੀਡੀਆ 'ਤੇ ਹਮੇਸ਼ਾ ਛਾਈ ਰਹਿਣ ਵਾਲੀ ਅਤੇ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਪਿੰਡ ਧਿਆਨਪੁਰ, ਬਿਆਸ ਪਹੁੰਚੀ ਹੈ। ਜਿੱਥੋਂ ਦੀ ਹਰ ਅਪਡੇਟ ਅਤੇ ਖੁਸ਼ੀ ਦੇ ਪੱਲ ਉਹ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ।

1 / 5
ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਪਿੰਡ ਦੇ ਖੇਤਾਂ ਦੀ ਸਹਿਰ ਕਰਦੇ ਹੋਈ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਜਿੱਥੇ ਉਹ ਆਪਣੇ ਖੇਤਾਂ ਵਿੱਚ ਕਾਫੀ ਚੰਗਾ ਸਮਾਂ ਗੁਜ਼ਾਰ ਰਹੀ ਹੈ। ਕਦੇ ਨੱਚ ਰਹੀ ਹੈ ਤਾਂ ਕਦੇ ਅਮਰੂਦ ਤੋੜ ਦੀ ਨਜ਼ਰ ਆ ਰਹੀ ਹੈ।

ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੇ ਪਿੰਡ ਦੇ ਖੇਤਾਂ ਦੀ ਸਹਿਰ ਕਰਦੇ ਹੋਈ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਜਿੱਥੇ ਉਹ ਆਪਣੇ ਖੇਤਾਂ ਵਿੱਚ ਕਾਫੀ ਚੰਗਾ ਸਮਾਂ ਗੁਜ਼ਾਰ ਰਹੀ ਹੈ। ਕਦੇ ਨੱਚ ਰਹੀ ਹੈ ਤਾਂ ਕਦੇ ਅਮਰੂਦ ਤੋੜ ਦੀ ਨਜ਼ਰ ਆ ਰਹੀ ਹੈ।

2 / 5
ਬਹੁਤ ਸਮੇਂ ਬਾਅਦ ਸ਼ਹਿਨਾਜ਼ ਆਪਣੇ ਘਰ ਯਾਨੀ ਪੰਜਾਬ ਪਹੁੰਚੀ ਹੈ। ਅਦਾਕਾਰਾ ਨੇ ਆਪਣੇ ਦਾਦਾ-ਦਾਦੀ ਦੇ ਨਾਲ ਵੀ ਫੋਟੋ ਸ਼ੇਅਰ ਕੀਤੀ ਹੈ। ਜਿਸ ਵਿੱਚ ਸ਼ਹਿਨਾਜ਼, ਉਨ੍ਹਾਂ ਦਾ ਭਰਾ ਸ਼ਾਹਬਾਜ਼ ਆਪਣੇ ਦਾਦਾ-ਦਾਦੀ ਨਾਲ ਲਾੜ ਕਰਦੇ ਨਜ਼ਰ ਆ ਰਹੇ ਹਨ।

ਬਹੁਤ ਸਮੇਂ ਬਾਅਦ ਸ਼ਹਿਨਾਜ਼ ਆਪਣੇ ਘਰ ਯਾਨੀ ਪੰਜਾਬ ਪਹੁੰਚੀ ਹੈ। ਅਦਾਕਾਰਾ ਨੇ ਆਪਣੇ ਦਾਦਾ-ਦਾਦੀ ਦੇ ਨਾਲ ਵੀ ਫੋਟੋ ਸ਼ੇਅਰ ਕੀਤੀ ਹੈ। ਜਿਸ ਵਿੱਚ ਸ਼ਹਿਨਾਜ਼, ਉਨ੍ਹਾਂ ਦਾ ਭਰਾ ਸ਼ਾਹਬਾਜ਼ ਆਪਣੇ ਦਾਦਾ-ਦਾਦੀ ਨਾਲ ਲਾੜ ਕਰਦੇ ਨਜ਼ਰ ਆ ਰਹੇ ਹਨ।

3 / 5
ਪੰਜਾਬ ਪਹੁੰਚ ਕੇ ਸ਼ਹਿਨਾਜ਼ ਗਿੱਲ ਆਪਣੇ Cousins ਨਾਲ ਢੋਲ ਅਤੇ ਬੋਲੀਆਂ 'ਤੇ ਭੰਗੜਾ ਪਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਆਪਣੇ ਪਰਿਵਾਰ ਨਾਲ ਕਾਫੀ ਖੁਸ਼ ਨਜ਼ਰ ਆ ਰਹੀ ਹੈ ਅਤੇ ਇਨ੍ਹਾਂ ਪਲਾਂ ਨੂੰ ਉਸ ਨੇ ਸੋਸ਼ਲ ਮੀਡੀਆ  'ਤੇ ਵੀ ਸ਼ੇਅਰ ਕੀਤਾ ਹੈ।

4 / 5
ਸ਼ਹਿਨਾਜ਼ ਗਿੱਲ ਗੁਰੂਦੁਆਰਾ ਸਾਹਿਬ ਵੀ ਨਤਮਸਤਕ ਹੋਣ ਪਹੁੰਚੀ। ਜਿੱਥੇ ਉਨ੍ਹਾਂ ਨੇ ਪਰਸ਼ਾਦਾ ਛੱਕਿਆ। ਅਦਾਕਾਰਾ ਨੇ ਇਸ ਸੰਬੰਧੀ ਵੀਡੀਓ ਅਤੇ ਫੋਟੋਆਂ ਵੀ ਆਪਣੇ ਪ੍ਰਸ਼ੰਸਕਾਂ ਨਾਲ ਇੰਸਟਾਗ੍ਰਾਮ  'ਤੇ ਸ਼ੇਅਰ ਕੀਤੀ ਹੈ।

ਸ਼ਹਿਨਾਜ਼ ਗਿੱਲ ਗੁਰੂਦੁਆਰਾ ਸਾਹਿਬ ਵੀ ਨਤਮਸਤਕ ਹੋਣ ਪਹੁੰਚੀ। ਜਿੱਥੇ ਉਨ੍ਹਾਂ ਨੇ ਪਰਸ਼ਾਦਾ ਛੱਕਿਆ। ਅਦਾਕਾਰਾ ਨੇ ਇਸ ਸੰਬੰਧੀ ਵੀਡੀਓ ਅਤੇ ਫੋਟੋਆਂ ਵੀ ਆਪਣੇ ਪ੍ਰਸ਼ੰਸਕਾਂ ਨਾਲ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

5 / 5
Follow Us
Latest Stories
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ
ਆਸ਼ੂ ਨੂੰ ਸੰਮਨ, Amrinder Singh Raja Warring ਦਾ 'ਆਪ' ਨੂੰ ਅਲਟੀਮੇਟਮ...
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼
ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਰਦਾਸ 'ਚ ਦਿੱਤਾ ਸੰਦੇਸ਼...
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?...
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...