ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਾਲੀਵੁੱਡ ‘ਚ ਗਣੇਸ਼ ਚਤੁਰਥੀ ਦੀ ਧੂਮ, ਸਿਤਾਰਿਆਂ ਨੇ ਖਾਸ ਅੰਦਾਜ਼ ‘ਚ ਕੀਤਾ ਬੱਪਾ ਦਾ ਸੁਆਗਤ, ਵੇਖੋ Photos

ਦੇਸ਼ਭਰ ਵਿੱਚ ਜਿੱਥੇ ਗਨੇਸ਼ ਚਤੁਰਥੀ ਦੀ ਧੂਮ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਹਰ ਸਾਲ ਦੀ ਤਰ੍ਹਾਂ ਬਾਲੀਵੁੱਡ ਸਿਤਾਰਿਆਂ ਨੇ ਵੀ ਧੂਮਧਾਮ ਨਾਲ ਭਗਵਾਨ ਗਣੇਸ਼ ਜੀ ਦਾ ਸੁਆਗਤ ਕੀਤਾ।

isha-sharma
Isha Sharma | Published: 20 Sep 2023 15:52 PM
ਸ਼ਨਾਇਆ ਕਪੂਰ ਨੇ ਵੀ ਭਗਵਾਨ ਗਣੇਸ਼ ਜੀ ਦਾ ਸੁਆਗਤ ਕਰਦੇ ਹੋਏ ਇੰਸਟਾ ਤੇ ਫੈਂਸ ਨੂੰ ਵਧਾਈ ਦਿੱਤੀ ਹੈ। ਤਸਵੀਰਾਂ ਵਿੱਚ ਯੇਲੋ ਹੈਂਡ ਵਰਕ ਸੂਟ ਵਿੱਚ ਸ਼ਨਾਇਆ ਕਪੂਰ ਕਾਫੀ ਖ਼ੂਬਸੂਰਤ ਲੱਗ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਬੱਪਾ ਦੇ ਪ੍ਰਸਾਦ ਦੀ ਤਸਵੀਰ ਵੀ ਫੈਂਸ ਨਾਲ ਸ਼ੇਅਰ ਕੀਤੀ ਹੈ।  (Pic Credit: shanayakapoor02 instagram)

1 / 5
ਹੰਸਿਕਾ ਮੋਟਵਾਨੀ ਨੇ ਵੀ ਆਪਣੇ ਘਰ ਵਿੱਚ ਗਨੇਸ਼ ਜੀ ਦਾ ਸੁਆਗਤ ਕੀਤਾ। ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਭਗਵਾਨ ਗਣੇਸ਼ ਜੀ ਦਾ ਆਸ਼ੀਰਵਾਦ ਲੈਂਦੇ ਹੋਏ ਤਸਵੀਰਾਂ ਸ਼ੇਅਰ ਕੀਤੀ। ਇਸ ਦੌਰਾਨ ਹੰਸਿਕਾ ਨੇ ਆਪਣੇ ਗਨੇਸ਼ ਜੀ ਦੀ ਵੀ ਝਲਕ ਫੈਂਸ ਨਾਲ ਸ਼ੇਅਰ ਕੀਤੀ। ਪਿੰਕ ਸੂਟ ਵਿੱਚ ਗਨੇਸ਼ ਦੀ ਕੋਲ ਬੈਠੀ ਹੰਸਿਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀਆਂ ਹਨ।  (Pic Credit: ihansika instagram)

2 / 5
ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਦੇ ਘਰ ਵੀ ਭਗਵਾਨ ਗਸ਼ ਜੀ ਪਧਾਰ ਚੁੱਕੇ ਹਨ। ਹਾਲ ਹੀ ਵਿੱਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਗਨੇਸ਼ ਜੀ ਦੇ ਦਰਸ਼ਨ ਕਰਵਾਏ ਹਨ। ਅਦਾਕਾਰਾ ਯੇਲੋ ਸੂਟ ਵਿੱਚ ਹੱਥ ਜੋੜਕੇ ਭਗਵਾਨ ਜੀ ਦਾ ਆਸ਼ੀਰਵਾਦ ਲੈਂਦੀ ਨਜ਼ਰ ਆਈ ਹੈ। ਭੂਮੀ ਨੇ ਭਗਵਾਨ ਗਣੇਸ਼ ਜੀ ਦਾ ਮੰਡਪ ਵੀ ਕਾਫੀ ਖੂਬਸੂਰਤੀ ਨਾਲ ਤਿਆਰ ਕੀਤਾ ਹੈ।  (Pic Credit: bhumipednekar instagram)

3 / 5
90 ਦੇ ਦਸ਼ਕ ਦੀ ਖੂਬਸੂਰਤ ਹਸੀਨਾ ਮਾਧੂਰੀ ਦੀਕਸ਼ਿਤ ਨੇ ਵੀ ਆਪਣੇ ਪ੍ਰਸ਼ੰਸਕਾ ਨੂੰ ਗਨੇਸ਼ ਚਤੁਰਥੀ ਦੀ ਵਧਾਈ ਦਿੱਤੀ। ਤਸਵੀਰਾਂ ਵਿੱਚ ਮਾਧੂਰੀ ਦੋ-ਦੋ ਗਣਪਤੀ ਜੀ ਦੀ ਮੂਰਤੀਆਂ ਅੱਗੇ ਹੱਥ ਜੋੜਦੀ ਨਜ਼ਰ ਆਈ। ਦਰਅਸਲ ਇਹ ਤਸਵੀਰਾਂ ਅਦਾਕਾਰਾ ਦੇ ਘਰ ਦੀ ਨਹੀਂ,ਬਲਕਿ ਸੇਟ ਦੀ ਹੈ। ਇਸ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾ ਅਕਾਊਂਟ ਤੇ ਸ਼ੇਅਰ ਕੀਤੀ ਹੈ।  (Pic Credit: madhuridixitnene instagram)

4 / 5
48 ਸਾਲ ਦੀ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਨੇ ਵੀ ਆਪਣੇ ਘਰੇ ਭਗਵਾਨ ਗਣੇਸ਼ ਜੀ ਦਾ ਸੁਆਗਤ ਕੀਤਾ। ਮਰਾਠੀ ਸਟਾਈਲ ਵਿੱਚ ਸੱਜ ਕੇ ਬੱਪਾ ਦੇ ਸਾਹਮਣੇ ਬੈਠੀ ਸੋਨਾਲੀ ਨੇ ਸੋਸ਼ਲ ਮੀਡੀਆ ਤੇ ਤਸਵੀਰਾਂ ਸ਼ੇਅਰ ਕੀਤੀ ਹੈ। ਇਸ ਦੌਰਾਨ ਅਦਾਕਾਰਾ ਨੇ ਕੈਪਸ਼ਨ ਲਿਖਿਆ-ਗਣਪਤੀ ਬੱਪਾ ਮੋਰਿਆ  (Pic Credit: iamsonalibendre instagram)

5 / 5
Follow Us
Latest Stories
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...