Birthday ਤੋਂ ਪਹਿਲਾਂ ਸ਼ੁਰੂ ਹੋਈ ਹਾਨੀਆ ਆਮਿਰ ਦੀ ਪਾਰਟੀ, ਫੋਟੋਆਂ ਵਾਇਰਲ
Hania Aamir: ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਇੱਕ ਅਜਿਹੀ ਅਭਿਨੇਤਰੀ ਹੈ, ਜਿਸ ਨੂੰ ਪਾਕਿਸਤਾਨ ਦੇ ਨਾਲ-ਨਾਲ ਭਾਰਤ ਵਿੱਚ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਲੋਕ ਉਨ੍ਹਾਂ ਦੇ ਸੀਰੀਅਲ ਅਤੇ ਖੂਬਸੂਰਤੀ ਦੇ ਦੀਵਾਨੇ ਹਨ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਕਾਫੀ ਫੈਨ ਫਾਲੋਇੰਗ ਹੈ। ਹੁਣ ਉਨ੍ਹਾਂ ਨੇ ਜਨਮਦਿਨ ਤੋਂ ਪਹਿਲਾਂ ਹੀ ਸੈਲੀਬ੍ਰੇਸ਼ਨ ਦੀ ਫੋਟੋ ਸ਼ੇਅਰ ਕੀਤੀ ਹੈ।
Tag :