AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kangana Ranaut Teej Celebration: ਕੰਗਨਾ ਰਣੌਤ ਨੇ ਮਨਾਇਆ ਤੀਜ ਦਾ ਜਸ਼ਨ, CM ਰੇਖਾ ਗੁਪਤਾ ਨਾਲ ਕੀਤਾ ਡਾਂਸ, ਦੇਖੋ ਤਸਵੀਰਾਂ

Kangana Ranaut Teej Celebration: ਕੰਗਨਾ ਰਣੌਤ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਤੀਜ ਦਾ ਤਿਉਹਾਰ ਮਨਾਇਆ ਅਤੇ ਸੋਸ਼ਲ ਮੀਡੀਆ ਤੇ ਇਸ ਖ਼ਾਸ ਮੌਕੇ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।

tv9-punjabi
TV9 Punjabi | Published: 13 Aug 2026 18:01 PM IST
Share
ਕੰਗਨਾ ਰਣੌਤ ਦਿੱਲੀ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਦੇ ਘਰ ਆਯੋਜਿਤ ਤੀਜ ਸਮਾਰੋਹ ਵਿੱਚ ਸ਼ਾਮਲ ਹੋਈ। ਅਦਾਕਾਰਾ ਨੇ ਇਸ ਜਸ਼ਨ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸੀਐੱਮ ਰੇਖਾ ਗੁਪਤਾ ਨਾਲ ਖੂਬ ਆਨੰਦ ਮਾਣਦੀ ਨਜ਼ਰ ਆ ਰਹੀ ਹੈ।

1 / 6
ਕੰਗਨਾ ਨੇ ਇਸ ਜਸ਼ਨ ਨੂੰ ਆਪਣੀ ‘ਪਹਿਲੀ ਤੀਜ’ ਦੱਸਿਆ ਅਤੇ ਰੇਖਾ ਗੁਪਤਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਸ ਖ਼ਾਸ ਮੌਕੇ ਨੂੰ ਆਪਣੇਪਣ ਅਤੇ ਊਰਜਾ ਨਾਲ ਭਰ ਦਿੱਤਾ। ਦਿੱਲੀ ਦੀ ਮੁੱਖ ਮੰਤਰੀ ਨੂੰ ‘ਰੇਖਾ ਦੀਦੀ’ ਕਹਿੰਦਿਆਂ ਕੰਗਨਾ ਨੇ ਲਿਖਿਆ, “ਮੇਰੀ ਪਹਿਲੀ ਤੀਜ ਦਾ ਤਿਉਹਾਰ ਰੇਖਾ ਦੀਦੀ ਦੇ ਘਰ ’ਤੇ, ਸੱਚਮੁੱਚ ਇੱਕ ਵੱਡੀ ਭੈਣ ਦਾ ਪਿਆਰ ਅਤੇ ਦੁਲਾਰ, ਬਿਲਕੁਲ ਘਰ ਵਰਗਾ ਆਪਣਾਪਣ।”

2 / 6
ਕੰਗਨਾ ਨੇ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ਵਿੱਚ ਉਹ ਰੇਖਾ ਗੁਪਤਾ ਅਤੇ ਹੋਰ ਔਰਤਾਂ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਕੁਝ ਤਸਵੀਰਾਂ ਵਿੱਚ ਕੰਗਨਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਝੂਲੇ ’ਤੇ ਬੈਠ ਕੇ ਪੋਜ਼ ਦਿੰਦੀ ਵੀ ਦਿਖਾਈ ਦੇ ਰਹੀ ਹੈ। ਦੋਵਾਂ ਨੇ ਰਵਾਇਤੀ ਸਾੜੀਆਂ ਪਾ ਕੇ ਬੇਹੱਦ ਖੂਬਸੂਰਤ ਅੰਦਾਜ਼ ਵਿੱਚ ਕੈਮਰੇ ਲਈ ਤਸਵੀਰਾਂ ਖਿਚਵਾਈਆਂ।

3 / 6
ਇਸ ਖ਼ਾਸ ਮੌਕੇ ਲਈ ਕੰਗਨਾ ਨੇ ਆਰੇਂਜ-ਪੀਚ ਪੱਲੂ ਵਾਲੀ ਖੂਬਸੂਰਤ ਚਟਖ ਹਰੇ ਰੰਗ ਦੀ ਸਿਲਕ ਸਾੜੀ ਪਾਈ ਸੀ। ਸਾੜੀ ’ਤੇ ਫੁੱਲਾਂ ਅਤੇ ਕੁਦਰਤ ਨਾਲ ਜੁੜੇ ਡਿਜ਼ਾਈਨ ਬਣੇ ਹੋਏ ਸਨ, ਜਦਕਿ ਪਿੰਕ ਸ਼ੇਡ ਦੀ ਬਾਰਡਰ ਇਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਸੀ। ਉਨ੍ਹਾਂ ਨੇ ਆਪਣੇ ਲੁੱਕ ਨੂੰ ਚੋਕਰ ਨੇਕਲੇਸ, ਮੈਚਿੰਗ ਈਅਰਰਿੰਗਜ਼, ਚੂੜੀਆਂ ਅਤੇ ਲਾਲ ਬਿੰਦੀ ਨਾਲ ਪੂਰਾ ਕੀਤਾ।

4 / 6
ਇਸ ਤਸਵੀਰ ਵਿੱਚ ਕੰਗਨਾ ਹੱਥਾਂ ’ਤੇ ਮਹਿੰਦੀ ਲਗਵਾਉਂਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਸੀਐੱਮ ਰੇਖਾ ਗੁਪਤਾ ਵੀ ਉੱਥੇ ਬੈਠੀ ਹੋਈ ਹੈ। ਤਸਵੀਰ ਵਿੱਚ ਕੰਗਨਾ ਕਾਫ਼ੀ ਖੁਸ਼ ਨਜ਼ਰ ਆ ਰਹੀ ਹੈ ਅਤੇ ਤੀਜ ਦੇ ਇਸ ਜਸ਼ਨ ਦਾ ਖੂਬ ਆਨੰਦ ਮਾਣਦੀ ਦਿਖਾਈ ਦੇ ਰਹੀ ਹੈ।

5 / 6
ਤਸਵੀਰਾਂ ਸਾਂਝੀਆਂ ਕਰਦਿਆਂ ਕੰਗਨਾ ਨੇ ਦੇਸ਼ ਭਰ ਦੀਆਂ ਔਰਤਾਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਲਿਖਿਆ, “ਸਭ ਨੂੰ ਤੀਜ ਦੀਆਂ ਅਨੇਕਾਂ ਸ਼ੁਭਕਾਮਨਾਵਾਂ।”

ਤਸਵੀਰਾਂ ਸਾਂਝੀਆਂ ਕਰਦਿਆਂ ਕੰਗਨਾ ਨੇ ਦੇਸ਼ ਭਰ ਦੀਆਂ ਔਰਤਾਂ ਨੂੰ ਤੀਜ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਲਿਖਿਆ, “ਸਭ ਨੂੰ ਤੀਜ ਦੀਆਂ ਅਨੇਕਾਂ ਸ਼ੁਭਕਾਮਨਾਵਾਂ।”

6 / 6
Follow Us
Latest Photos Business Technology
Latest Stories
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...