Satyajit Ray Birth Anniversary: ਭਾਰਤੀ ਸਿਨੇਮਾ ਨੂੰ ਦੁਨੀਆ ਭਰ ਵਿੱਚ ਵੱਖਰੀ ਪਛਾਣ ਦੇਣ ਵਾਲੇ ਸਤਿਆਜੀਤ ਰੇਅ, ਆਪਣੇ ਆਪ ‘ਚ ਸੀ ਇਕ ਸੰਸਥਾ
ਸਤਿਆਜੀਤ ਰੇਅ ਆਪਣੇ ਵੱਖਰੇ ਸਿਨੇਮਾ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਦੇਸ਼ ਹੀ ਨਹੀਂ ਬਲਕਿ ਦੁਨੀਆ ਭਰ ਦੇ ਸਿਨੇਮਾ 'ਤੇ ਛਾਪ ਛੱਡੀ ਹੈ। ਸਿਨੇਮਾ ਅਤੇ ਕਲਾ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਤਿਆਜੀਤ ਰੇਅ ਨੂੰ ਉਨ੍ਹਾਂ ਦੀਆਂ ਫਿਲਮਾਂ 'ਚ 'ਲਾਈਫਟਾਈਮ ਅਚੀਵਮੈਂਟ' ਲਈ ਆਸਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਯਤਨਾਂ ਸਦਕਾ ਹੀ ਭਾਰਤੀ ਸਿਨੇਮਾ ਨੂੰ ਵਿਦੇਸ਼ਾਂ ਵਿੱਚ ਵੀ ਬਹੁਤ ਪਸੰਦ ਕੀਤਾ ਜਾਂਦਾ ਹੈ।
Tag :