ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kriti Sanon Birthday: ਇੰਜੀਨੀਅਰਿੰਗ ਤੋਂ ਲੈ ਕੇ ਸਿਲਵਰ Screen ਤੱਕ ਦਾ ਸਫ਼ਰ, ਜਾਣੋ ਕ੍ਰਿਤੀ ਸੈਨਨ ਦੀ ਕਹਾਣੀ

Kriti Sanon Birthday: ਕ੍ਰਿਤੀ ਸੈਨਨ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। ਅਦਾਕਾਰਾ ਨੇ ਆਪਣੀ ਵਰਸੇਟਾਈਲ ਅਦਾਕਾਰੀ ਨਾਲ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਹੁਣ ਉਹ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੀਆਂ ਅਭਿਨੇਤਰੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਹੋ ਗਏ ਹਨ। ਅੱਜ ਕ੍ਰਿਤੀ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ, ਆਓ ਜਾਣਦੇ ਹਾਂ ਇਸ ਮੌਕੇ 'ਤੇ ਉਨ੍ਹਾਂ ਨਾਲ ਜੁੜੀਆਂ ਖਾਸ ਗੱਲਾਂ।

tv9-punjabi
TV9 Punjabi | Updated On: 27 Jul 2024 18:16 PM
ਬਾਲੀਵੁੱਡ ਦੀ ਬੇਹੱਦ ਖੂਬਸੂਰਤ ਅਤੇ ਟੈਲੇਂਟਡ ਅਭਿਨੇਤਰੀ ਕ੍ਰਿਤੀ ਸੈਨਨ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ। ਕ੍ਰਿਤੀ ਨੇ 2014 'ਚ ਟਾਈਗਰ ਸ਼ਰਾਫ ਨਾਲ ਫਿਲਮ 'ਹੀਰੋਪੰਤੀ' ਨਾਲ ਬਾਲੀਵੁੱਡ 'ਚ ਐਂਟਰੀ ਕੀਤੀ ਸੀ। ਕ੍ਰਿਤੀ ਸੈਨਨ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। ਅਦਾਕਾਰਾ ਨੇ ਆਪਣੀ ਵਰਸੇਟਾਈਲ ਅਦਾਕਾਰੀ ਨਾਲ ਇੰਡਸਟਰੀ ਵਿੱਚ ਵੱਖਰੀ ਪਛਾਣ ਬਣਾਈ ਹੈ ਅਤੇ ਹੁਣ ਉਹ ਨੈਸ਼ਨਲ ਐਵਾਰਡ ਹਾਸਲ ਕਰਨ ਵਾਲੀਆਂ ਅਭਿਨੇਤਰੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਹਨ। ( Pic Credit: Instagram)

1 / 4
ਕ੍ਰਿਤੀ ਦਿੱਲੀ ਦੀ ਰਹਿਣ ਵਾਲੀ ਹੈ। 27 ਜੁਲਾਈ 1990 ਨੂੰ ਜਨਮੀ ਕ੍ਰਿਤੀ ਦੇ ਪਿਤਾ ਇੱਕ ਬੈਂਕ ਵਿੱਚ ਚਾਰਟਰਡ ਅਕਾਊਂਟੈਂਟ ਸਨ। ਉਨ੍ਹਾਂ ਦੀ ਮਾਂ ਦਿੱਲੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਰਹਿ ਚੁੱਕੇ ਹਨ। ਕ੍ਰਿਤੀ ਦੀ ਛੋਟੀ ਭੈਣ ਨੂਪੁਰ ਵੀ ਫਿਲਮ ਇੰਡਸਟਰੀ 'ਚ ਕਾਫੀ ਮਸ਼ਹੂਰ ਹਨ। ਕ੍ਰਿਤੀ ਨੂੰ ਬਚਪਨ ਤੋਂ ਹੀ ਐਕਟਿੰਗ ਅਤੇ ਮਾਡਲਿੰਗ ਦਾ ਸ਼ੌਕ ਸੀ। ਉਨ੍ਹਾਂ ਨੇ ਆਪਣੇ ਕਾਲਜ ਦੇ ਦਿਨਾਂ ਵਿੱਚ ਮਾਡਲਿੰਗ ਸ਼ੁਰੂ ਕੀਤੀ ਸੀ। ਕ੍ਰਿਤੀ ਬਚਪਨ ਤੋਂ ਹੀ ਪੜ੍ਹਾਈ ਵਿੱਚ ਦਿਲਚਸਪੀ ਰੱਖਦੇ ਸਨ, ਉਨ੍ਹਾਂ ਨੇ ਨੋਇਡਾ ਦੇ ਇਕ ਕਾਲਜ ਤੋਂ ਇੰਜੀਨੀਅਰਿੰਗ ਵਿੱਚ ਬੀ.ਟੈਕ ਕੀਤੀ। ਪਰ ਇਸ ਇੰਜੀਨੀਅਰ ਦਾ ਸਿਲਵਰ ਸਕਰੀਨ 'ਤੇ ਚਮਕਣਾ ਕਿਸਮਤ ਸੀ। ( Pic Credit: Instagram)

2 / 4
ਕ੍ਰਿਤੀ ਸੈਨਨ ਨੇ 'ਹੀਰੋਪੰਤੀ' ਨਾਲ ਬਾਲੀਵੁੱਡ ਡੈਬਿਊ ਕਰਨ ਤੋਂ ਪਹਿਲਾਂ ਤੇਲਗੂ ਫਿਲਮਾਂ 'ਚ ਕੰਮ ਕੀਤਾ ਸੀ। ਇਸ ਫਿਲਮ 'ਚ ਉਨ੍ਹਾਂ ਦੇ ਆਪੋਜ਼ਿਟ ਤੇਲਗੂ ਸੁਪਰਸਟਾਰ ਮਹੇਸ਼ ਬਾਬੂ ਸਨ। ਇਸ ਫਿਲਮ 'ਚ ਕੰਮ ਕਰਦੇ ਹੋਏ ਉਨ੍ਹਾਂ ਨੂੰ 'ਹੀਰੋਪੰਤੀ' ਲਈ ਕਾਸਟ ਕੀਤਾ ਗਿਆ ਸੀ। ਟਾਈਗਰ ਸ਼ਰਾਫ ਨਾਲ 'ਹੀਰੋਪੰਤੀ' ਹਿੱਟ ਰਹੀ ਸੀ। ਇਸ ਫਿਲਮ ਲਈ ਉਨ੍ਹਾਂ ਨੂੰ ਫਿਲਮਫੇਅਰ ਬੈਸਟ ਡੈਬਿਊ ਅਵਾਰਡ ਮਿਲਿਆ। ਕ੍ਰਿਤੀ ਸੈਨਨ ਨੇ ਆਪਣੀ ਪਹਿਲੀ ਫਿਲਮ ਤੋਂ ਹੀ ਇੰਡਸਟਰੀ ਵਿੱਚ ਆਪਣਾ ਇੱਕ ਵੱਖਰਾ ਸਥਾਨ ਬਣਾ ਲਿਆ ਸੀ।  ( Pic Credit: Instagram)

3 / 4
34 ਸਾਲ ਦੀ ਕ੍ਰਿਤੀ ਸੈਨਨ ਹੁਣ ਨਾ ਸਿਰਫ ਇਕ ਟੌਪ ਦੀ ਅਭਿਨੇਤਰੀ ਹੈ ਸਗੋਂ ਇਕ ਬਿਜ਼ਨੈੱਸ ਵੂਮੈਨ ਅਤੇ ਨਿਰਮਾਤਾ ਵੀ ਹਨ। ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕਰੀਅਰ ਵਿੱਚ ਨੈਸ਼ਨਲ ਅਵਾਰਡ ਸਮੇਤ ਕਈ ਪੁਰਸਕਾਰ ਜਿੱਤੇ ਹਨ। ਖਬਰਾਂ ਮੁਤਾਬਕ ਕ੍ਰਿਤੀ ਸੈਨਨ ਦੀ ਕੁੱਲ ਜਾਇਦਾਦ ਲਗਭਗ 82 ਕਰੋੜ ਰੁਪਏ ਹੈ। ਉਹ ਇੱਕ ਫਿਲਮ ਲਈ 5-8 ਕਰੋੜ ਰੁਪਏ ਚਾਰਜ ਕਰਦੇ ਹਨ ਅਤੇ ਇੰਸਟਾਗ੍ਰਾਮ 'ਤੇ ਬ੍ਰਾਂਡ ਐਂਡੋਰਸਮੈਂਟ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ। ਉਹ ਇੱਕ ਇੰਸਟਾਗ੍ਰਾਮ ਪੋਸਟ ਲਈ 1-2 ਕਰੋੜ ਰੁਪਏ ਚਾਰਜ ਕਰਦੇ ਹਨ। ( Pic Credit: Instagram)

4 / 4
Follow Us
Latest Stories
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...