AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bollywood Stars Angry: ਅਕਸ਼ੈ ਕੁਮਾਰ ਤੋਂ ਲੈ ਕੇ ਮੀਕਾ ਸਿੰਘ ਤੱਕ, ਜਦੋਂ ਵੀ ਬਾਲੀਵੁੱਡ ਸਟਾਰਸ ਦਾ ਫੁੱਟਿਆ ਗੁੱਸਾ, ਖੂਬ ਹੋਇਆ ਹੰਗਾਮਾ

Bollywood Stars Controversy: ਬਾਲੀਵੁੱਡ ਦੇ ਕਈ ਸਟਾਰਸ ਅਜਿਹੇ ਹਨ, ਜੋ ਆਪਣੇ ਠੰਡੇ ਸੁਭਾਅ ਲਈ ਜਾਣੇ ਜਾਂਦੇ ਹਨ। ਹਾਲਾਂਕਿ, ਕੁਝ ਅਜਿਹੇ ਵੀ ਹਨ ਜਿਨ੍ਹਾਂ ਨੂੰ ਕੈਮਰੇ ਦੇ ਸਾਹਮਣੇ ਹਮੇਸ਼ਾ ਗੁੱਸੇ ਵਿੱਚ ਹੀ ਨਜਰ ਆਏ ਹਨ। ਕਈ ਵਾਰ, ਉਨ੍ਹਾਂ ਦੇ ਵਿਵਹਾਰ ਨੂੰ ਕੈਮਰੇ ਵਿੱਚ ਕੈਦ ਵੀ ਕੀਤਾ ਗਿਆ ਹੈ। ਆਓ ਜਾਣਦੇ ਹਾਂ ਕਿ ਕਿਹੜੇ ਸਿਤਾਰਿਆਂ ਨੇ ਕੈਮਰੇ 'ਤੇ ਆਪਣਾ ਆਪਾ ਗੁਆਉਂਦੇ ਨਜਰ ਆਏ।

tv9-punjabi
TV9 Punjabi | Updated On: 03 Oct 2025 13:14 PM IST
Share
Bollywood Stars Angry on Media: ਬਹੁਤ ਸਾਰੇ ਬਾਲੀਵੁੱਡ ਸਿਤਾਰੇ ਆਮ ਤੌਰ 'ਤੇ ਆਪਣੇ ਠੰਡੇ ਸੁਭਾਅ ਲਈ ਜਾਣੇ ਜਾਂਦੇ ਹਨ ਅਤੇ ਪ੍ਰਸ਼ੰਸਕਾਂ ਨਾਲ ਗੱਲਬਾਤ ਲਈ ਬਹੁਤ ਵਾਹਵਾਹੀ ਵੀ ਹਾਸਿਲ ਕਰਦੇ ਹਨ। ਹਾਲਾਂਕਿ, ਕੁਝ ਸਿਤਾਰੇ ਪੱਤਰਕਾਰਾਂ ਨਾਲ ਬਹਿਸ ਕਰਨ, ਪ੍ਰਸ਼ੰਸਕਾਂ 'ਤੇ ਹਮਲਾ ਕਰਨ, ਜਾਂ ਜਨਤਕ ਤੌਰ 'ਤੇ ਝਗੜੇ ਕਰਨ ਨੂੀੰ ਲੈ ਕੇ  ਸੁਰਖੀਆਂ ਵਿੱਚ ਰਹਿੰਦੇ ਹਨ। ਆਓ ਜਾਣਦੇ ਹਾਂ ਉਨ੍ਹਾਂ ਸਿਤਾਰਿਆਂ ਬਾਰੇ ਜਿਨ੍ਹਾਂ ਨੇ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ ਅਤੇ ਕੈਮਰੇ 'ਤੇ ਵੀ ਗੁੱਸੇ ਹੁੰਦੇ ਹੋਏ ਨਜਰ ਆਏ।

1 / 7
ਮੀਕਾ ਸਿੰਘ ਦਾ ਥੱਪੜ:  ਇੱਕ ਮਿਊਜ਼ਿਕ ਕੰਸਰਟ ਦੌਰਾਨ, ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਨੇ ਸਟੇਜ 'ਤੇ ਮੌਜੂਦ ਇੱਕ ਡਾਕਟਰ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਉਹ ਆਦਮੀ ਔਰਤਾਂ ਨਾਲ ਬਦਤਮੀਜ਼ੀ ਕਰ ਰਿਹਾ ਸੀ। ਇਹ ਮਾਮਲਾ ਬਹੁਤ ਜਿਆਦਾ ਸੁਰਖੀਆਂ ਵਿੱਚ ਰਿਹਾ ਸੀ।

2 / 7
ਅਕਸ਼ੈ ਕੁਮਾਰ ਦਾ ਥੱਪੜ: 2015 ਵਿੱਚ, "ਗੱਬਰ ਇਜ਼ ਬੈਕ" ਦੀ ਸ਼ੂਟਿੰਗ ਦੌਰਾਨ, ਅਕਸ਼ੈ ਕੁਮਾਰ ਵੀ ਆਪਣਾ ਆਪਾ ਗੁਆ ਬੈਠੇ ਸਨ। ਇੱਕ ਫੈਨ ਲਗਾਤਾਰ ਉਨ੍ਹਾਂ ਤਸਵੀਰਾਂ ਖਿੱਚ ਰਿਹਾ ਸੀ। ਵਾਰ-ਵਾਰ ਕਹਿਣ ਦੇ ਬਾਅਦ ਵੀ ਜਦੋਂ ਉਹ ਨਹੀਂ ਹੱਟਿਆ ਤਾਂ ਅਕਸ਼ੈ ਗੁੱਸੇ ਵਿੱਚ ਆ ਗਏ ਅਤੇ ਉਨ੍ਹਾਂ ਨੂੰ ਉਸਨੂੰ ਥੱਪੜ ਮਾਰ ਦਿੱਤਾ।

3 / 7
ਸੈਫ ਅਲੀ ਖਾਨ ਦੀ ਹੱਥੋਪਾਈ: 22 ਫਰਵਰੀ, 2012 ਨੂੰ, ਤਾਜ ਹੋਟਲ ਵਿੱਚ ਰਾਤ ਦੇ ਖਾਣੇ ਦੌਰਾਨ ਸੈਫ ਅਲੀ ਖਾਨ ਨਾਲ ਬਹਿਸ ਹੋ ਗਈ। ਰਿਪੋਰਟਾਂ ਦੱਸਦੀਆਂ ਹਨ ਕਿ ਉਨ੍ਹਾਂ ਨੇ ਇੱਕ ਆਦਮੀ ਨੂੰ ਮੁੱਕਾ ਮਾਰਿਆ, ਜਿਸ ਨਾਲ ਉਸਦੀ ਨੱਕ ਟੁੱਟ ਗਈ। ਉਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ ਬਾਅਦ ਵਿੱਚ ਜ਼ਮਾਨਤ ਦੇ ਦਿੱਤੀ।

4 / 7
ਕੰਗਨਾ ਰਣੌਤ ਬਨਾਮ ਮੀਡੀਆ: ਅਦਾਕਾਰਾ ਕੰਗਨਾ ਰਣੌਤ ਦੀ ਫਿਲਮ "ਜਜਮੈਂਟਲ ਹੈ ਕਿਆ" ਦੇ ਪ੍ਰਚਾਰ ਦੌਰਾਨ ਇੱਕ ਪੱਤਰਕਾਰ ਨਾਲ ਝੜਪ ਹੋ ਗਈ। ਉਨ੍ਹਾਂ  ਨੇ ਮੀਡੀਆ 'ਤੇ ਜਾਣਬੁੱਝ ਕੇ ਉਨ੍ਹਾਂ ਦੀਆਂ ਫਿਲਮਾਂ ਨੂੰ ਖਰਾਬ ਪੇਸ਼ ਕਰਨ ਦਾ ਆਰੋਪ ਲਗਾਇਆ। ਇਸ ਤੋਂ ਬਾਅਦ, ਉਨ੍ਹਾਂ ਨੂੰ ਮਹੀਨਿਆਂ ਤੱਕ ਮੀਡੀਆ ਬਾਈਕਾਟ ਦਾ ਸਾਹਮਣਾ ਕਰਨਾ ਪਿਆ।

5 / 7
ਗੋਵਿੰਦਾ ਦੀ ਨਰਾਜਗੀ:  2008 ਵਿੱਚ, "ਮਨੀ ਹੈ ਤੋ ਹਨੀ ਹੈ" ਦੀ ਸ਼ੂਟਿੰਗ ਦੌਰਾਨ, ਗੋਵਿੰਦਾ ਨੇ ਇੱਕ ਫੈਨ ਨੂੰ ਥੱਪੜ ਮਾਰ ਦਿੱਤਾ ਸੀ। ਇਸ ਤੋਂ ਬਾਅਦ, ਫੈਨ ਨੇ ਮੁਕੱਦਮਾ ਦਾਇਰ ਕਰ ਦਿੱਤਾ, ਅਤੇ ਗੋਵਿੰਦਾ ਨੂੰ 5 ਲੱਖ ਰੁਪਏ ਦਾ ਭੁਗਤਾਨ ਕਰਨਾ ਪਿਆ ਸੀ।

6 / 7
ਸੰਭਾਵਨਾ ਸੇਠ ਦਾ ਹੰਗਾਮਾ:  ਸਿਧਾਰਥ ਸ਼ੁਕਲਾ ਦੇ ਅੰਤਿਮ ਸੰਸਕਾਰ ਦੌਰਾਨ, ਸੰਭਾਵਨਾ ਸੇਠ ਅਤੇ ਉਨ੍ਹਾਂਦੇ ਪਤੀ ਅਵਿਨਾਸ਼ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਜਦੋਂ ਉਨ੍ਹਾਂ ਨੂੰ ਗੇਟ 'ਤੇ ਰੋਕਿਆ ਗਿਆ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਆਰੋਪ ਲਗਾਇਆ ਕਿ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਕੀਤਾ, ਹਾਲਾਂਕਿ ਇਸਦਾ ਕੋਈ ਸਬੂਤ ਨਹੀਂ ਮਿਲਿਆ।

7 / 7
Follow Us
Latest Photos Business Technology
Latest Stories
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...