AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PHOTOS: 41 ਸਾਲ ਬਾਅਦ ਵੀ ਉਹੀ ਅੰਦਾਜ਼, ਰਾਮ ਤੇਰੀ ਗੰਗਾ ਮੈਲੀ ਦੀ ਮੰਦਾਕਿਨੀ ਦਾ ਹਿਮਾਚਲੀ ਲੁੱਕ ਵਾਇਰਲ

Mandakini Photos: 'ਰਾਮ ਤੇਰੀ ਗੰਗਾ ਮੈਲੀ' ਨਾਲ ਪਛਾਣ ਬਣਾਉਣ ਵਾਲੀ ਅਦਾਕਾਰਾ ਮੰਦਾਕਿਨੀ ਇੱਕ ਵਾਰ ਫਿਰ ਚਰਚਾ ਵਿੱਚ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਹਾਲ ਹੀ ਵਿੱਚ ਉਸ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਸ ਦਾ ਰਵਾਇਤੀ ਹਿਮਾਚਲੀ ਲੁੱਕ ਨਜ਼ਰ ਆ ਰਿਹਾ ਹੈ। ਮੰਦਾਕਿਨੀ ਦੀਆਂ ਤਾਜ਼ਾ ਤਸਵੀਰਾਂ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

tv9-punjabi
TV9 Punjabi | Published: 13 Jul 2026 18:35 PM IST
Share
Ram Teri Ganga Maili Mandakini: 'ਰਾਮ ਤੇਰੀ ਗੰਗਾ ਮੈਲੀ' ਨਾਲ ਘਰ-ਘਰ ਵਿੱਚ ਪਛਾਣ ਬਣਾਉਣ ਵਾਲੀ ਅਦਾਕਾਰਾ ਮੰਦਾਕਿਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸਾਲ 1985 ਵਿੱਚ ਰਿਲੀਜ਼ ਹੋਈ ਇਸ ਫ਼ਿਲਮ ਨਾਲ ਉਨ੍ਹਾਂ ਨੇ ਜ਼ਬਰਦਸਤ ਲੋਕਪ੍ਰਿਯਤਾ ਹਾਸਲ ਕੀਤੀ ਸੀ। ਹੁਣ 41 ਸਾਲ ਬਾਅਦ ਉਨ੍ਹਾਂ ਦਾ ਨਵਾਂ ਅੰਦਾਜ਼ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।

1 / 5
ਮੰਦਾਕਿਨੀ ਭਾਵੇਂ ਹੀ ਵੱਡੇ ਪਰਦੇ ਤੋਂ ਦੂਰ ਹਨ, ਪਰ ਉਹ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਮੰਦਾਕਿਨੀ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਾਜ਼ਾ ਤਸਵੀਰਾਂ ਵਿੱਚ ਮੰਦਾਕਿਨੀ ਹਿਮਾਚਲ ਦੇ ਰਵਾਇਤੀ ਲੁੱਕ ਵਿੱਚ ਨਜ਼ਰ ਆ ਰਹੀ ਹਨ।

2 / 5
ਇਨ੍ਹਾਂ ਵਾਇਰਲ ਤਸਵੀਰਾਂ ਵਿੱਚ ਮੰਦਾਕਿਨੀ ਨੇ ਰੰਗ-ਬਿਰੰਗਾ ਹਿਮਾਚਲੀ ਸ਼ਾਲ, ਰਵਾਇਤੀ ਟੋਪੀ ਅਤੇ ਗਹਿਣੇ ਪਾਏ ਹੋਏ ਹਨ। ਖੁੱਲ੍ਹੇ ਵਾਲਾਂ ਅਤੇ ਹਲਕੀ ਮੁਸਕਾਨ ਨਾਲ ਉਹ ਕੈਮਰੇ ਲਈ ਪੋਜ਼ ਦਿੰਦੀ ਨਜ਼ਰ ਆ ਰਹੀ ਹੈ, ਜਦਕਿ ਕੁਝ ਤਸਵੀਰਾਂ ਵਿੱਚ ਮਨਾਲੀ ਦੀਆਂ ਖੂਬਸੂਰਤ ਵਾਦੀਆਂ ਵੀ ਦਿਖਾਈ ਦੇ ਰਹੀਆਂ ਹਨ।

3 / 5
ਮੰਦਾਕਿਨੀ ਦੀਆਂ ਇਹ ਤਸਵੀਰਾਂ ਹਿਮਾਚਲ ਪ੍ਰਦੇਸ਼ ਦੇ ਮਨਾਲੀ ਦੀਆਂ ਹਨ। ਰਵਾਇਤੀ ਹਿਮਾਚਲੀ ਪਹਿਰਾਵੇ ਵਿੱਚ ਉਨ੍ਹਾਂ ਦਾ ਸਾਦਗੀ ਭਰਿਆ ਲੁੱਕ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਮੰਦਾਕਿਨੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਖੂਬ ਪਿਆਰ ਲੁਟਾ ਰਹੇ ਹਨ। ਕਈ ਯੂਜ਼ਰਾਂ ਦਾ ਕਹਿਣਾ ਹੈ ਕਿ 41 ਸਾਲ ਬਾਅਦ ਵੀ ਉਨ੍ਹਾਂ ਦੀ ਸਾਦਗੀ ਅਤੇ ਖੂਬਸੂਰਤੀ ਪਹਿਲਾਂ ਵਾਂਗ ਹੀ ਬਰਕਰਾਰ ਹੈ, ਜਦਕਿ ਕੁਝ ਨੇ ਉਨ੍ਹਾਂ ਨੂੰ 'ਐਵਰਗ੍ਰੀਨ ਬਿਊਟੀ' ਵੀ ਦੱਸਿਆ ਹੈ।

4 / 5
ਦੱਸ ਦਈਏ ਕਿ 'ਰਾਮ ਤੇਰੀ ਗੰਗਾ ਮੈਲੀ' ਮੰਦਾਕਿਨੀ ਦੇ ਕਰੀਅਰ ਦੀਆਂ ਸਭ ਤੋਂ ਯਾਦਗਾਰ ਫ਼ਿਲਮਾਂ ਵਿੱਚੋਂ ਇੱਕ ਰਹੀ ਹੈ। ਇਸ ਫ਼ਿਲਮ ਤੋਂ ਬਾਅਦ ਉਹ ਰਾਤੋਂ-ਰਾਤ ਸਟਾਰ ਬਣ ਗਈ ਸਨ। ਆਖਰੀ ਵਾਰ ਮੰਦਾਕਿਨੀ ਸਾਲ 1996 ਵਿੱਚ ਰਿਲੀਜ਼ ਹੋਈ ਫ਼ਿਲਮ 'ਜ਼ੋਰਦਾਰ' ਵਿੱਚ ਨਜ਼ਰ ਆਈ ਸਨ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਤੋਂ ਸੰਨਿਆਸ ਲੈ ਲਿਆ ਸੀ।

5 / 5
Follow Us
Latest Photos Business Technology
Latest Stories
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......