Pollywood: ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਫਿਲਮ ‘ਲੰਬੜਾਂ ਦਾ ਲਾਣਾ’ ਦੀ ਸਟਾਰਕਾਸਟ
Lambran Da Laana team:ਪੰਜਾਬੀ ਫਿਲਮ 'ਲੰਬੜਾਂ ਦਾ ਲਾਣਾ' ਦੀ ਸਟਾਰਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪਹੁੰਚੀ। ਇਸ ਮੌਕੇ ਸਟਾਰਕਾਸਟ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਨਵੀਂ ਫਿਲਮ 26 ਜਨਵਰੀ ਨੂੰ ਲੰਬੜਾਂ ਦਾ ਲਾਣਾ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਲਈ ਉਹ ਗੁਰੂ ਘਰ ਵਿੱਚ ਵਿਖੇ ਆਏ ਹਨ। ਇਸ ਮੌਕੇ ਸਟਾਰਕਾਸਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਇੱਕ ਪਰਿਵਾਰਿਕ ਫਿਲਮ ਹੈ।
1 / 5

2 / 5
3 / 5
4 / 5
5 / 5
Tag :