ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਿਵਿੰਗ ਲੀਜੈਂਡ ਗੁਰਦਾਸ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਸ਼ਹਿਨਾਜ਼ ਗਿੱਲ ਨੇ ਕੀਤੀ ਮੁਲਾਕਾਤ, ਦੇਖੋ ਤਸਵੀਰਾਂ

ਪਾਲੀਵੁੱਡ ਤੋਂ ਬਾਲੀਵੁੱਡ ਤੱਕ ਦਾ ਸਫ਼ਰ ਤੈਅ ਕਰਨ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਭਾਵੇਂ ਅੱਜ ਪੂਰੀ ਦੁਨੀਆ ਵਿੱਚ ਵੱਡੀ ਸਟਾਰ ਬਣ ਗਈ ਹੈ। ਪਰ ਅੱਜ ਵੀ ਸ਼ਹਿਨਾਜ਼ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਇੰਡਸਟਰੀ ਨਾਲ ਅਟੈਚ ਹੈ। ਉਹ ਆਪਣੇ ਕਲੱਚਰ ਨਾਲ ਹਮੇਸ਼ਾ ਤੋਂ ਹੀ ਬਹੁਤ ਜੁੜੀ ਰਹੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਨੇ ਪੰਜਾਬੀ ਇੰਡਸਟਰੀ ਦੇ ਮਹਾਨ ਕਲਾਕਾਰ ਗੁਰਦਾਸ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਦੀਆਂ ਫੋਟੋਆਂ ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਫਲੇਟਫਾਰਮ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

tv9-punjabi
TV9 Punjabi | Updated On: 28 Feb 2024 13:30 PM
ਕਿਊਟਨੈੱਸ ਦੀ ਦੁਕਾਨ ਸ਼ਹਿਨਾਜ਼ ਗਿੱਲ ਬਿਗ ਬੌਸ ਤੋਂ ਬਾਅਦ ਲਾਈਮ ਲਾਈਟ ਵਿੱਚ ਆਈ। ਰਿਅਲਿਟੀ ਸ਼ੋਅ ਨੇ ਅਦਾਕਾਰਾ ਦਾ ਫੈਨ ਬੇਸ ਕਾਫੀ ਵਧਾ ਦਿੱਤਾ ਹੈ। ਜਿਸ ਤੋਂ ਬਾਅਦ ਅੱਜ ਪੂਰੀ ਦੁਨੀਆ ਸ਼ਹਿਨਾਜ਼ ਨੂੰ ਉਨ੍ਹਾਂ ਦੀ ਪੋਲਾਈਟ ਨੈਚਰ ਅਤੇ ਖੂਬਸੂਰਤੀ ਕਾਰਨ ਜਾਣਦੀ ਹੈ।

1 / 5
ਸ਼ਹਿਨਾਜ਼ ਗਿੱਲ ਨੇ ਪਾਲੀਵੁੱਡ ਤੋਂ ਬਾਲੀਵੁੱਡ ਦੇ ਸਫ਼ਰ ਤੱਕ ਆਪਣੇ ਆਪ ਵਿੱਚ ਬਹੁਤ ਅਹਿਮ ਬਦਲਾਅ ਕੀਤੇ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਕੈਰੀਅਰ ਅਤੇ ਪਰਸਨਲ ਗ੍ਰੋਥ ਵਿੱਚ ਸ਼ਹਿਨਾਜ਼ ਦਾ ਗ੍ਰਾਫ ਕਾਫੀ ਹਾਈ ਹੋ ਚੁੱਕਾ ਹੈ।

2 / 5
ਭਾਵੇਂ ਜਿੰਨ੍ਹੇ ਵੀ ਵੱਡੇ ਮੁਕਾਮ 'ਤੇ ਅਦਾਕਾਰਾ ਅੱਜ ਪਹੁੰਚ ਚੁੱਕੀ ਹੈ ਪਰ ਉਨ੍ਹਾਂ ਦਾ ਗ੍ਰਾਊਂਡਿੰਗ ਨੇਚਰ ਹੀ ਹੈ ਜਿਸ ਨੇ ਲੱਖਾਂ ਦਿਲਾਂ ਦੇ ਵਿੱਚ ਉਨ੍ਹਾਂ ਲਈ ਘਰ ਬਣਾਇਆ ਹੋਇਆ ਹੈ।

ਭਾਵੇਂ ਜਿੰਨ੍ਹੇ ਵੀ ਵੱਡੇ ਮੁਕਾਮ 'ਤੇ ਅਦਾਕਾਰਾ ਅੱਜ ਪਹੁੰਚ ਚੁੱਕੀ ਹੈ ਪਰ ਉਨ੍ਹਾਂ ਦਾ ਗ੍ਰਾਊਂਡਿੰਗ ਨੇਚਰ ਹੀ ਹੈ ਜਿਸ ਨੇ ਲੱਖਾਂ ਦਿਲਾਂ ਦੇ ਵਿੱਚ ਉਨ੍ਹਾਂ ਲਈ ਘਰ ਬਣਾਇਆ ਹੋਇਆ ਹੈ।

3 / 5
ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰ ਗੁਰਦਾਮ ਮਾਨ ਨਾਲ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰ ਗੁਰਦਾਮ ਮਾਨ ਨਾਲ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

4 / 5
ਅਦਾਕਾਰਾ ਨੇ ਪੰਜਾਬੀ ਸਿੰਗਰ ਗੁਰਦਾਸ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਫੋਟੋਆਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ- "ਅੱਜ ਲੈਜੇਂਡਰੀ ਗੁਰਦਾਸ ਮਾਨ ਸਰ ਨੂੰ ਮਿਲ ਕੇ ਖੁਸ਼ੀ ਹੋਈ!"। ਇਨ੍ਹਾਂ ਤਸਵੀਰਾਂ ਨੂੰ ਦੋਵਾਂ ਦੇ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

5 / 5
Follow Us
Latest Stories
ਦਿੱਲੀ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ... ਕਈ ਵੱਡੇ ਐਲਾਨ
ਦਿੱਲੀ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ... ਕਈ ਵੱਡੇ ਐਲਾਨ...
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!...
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!...
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!...