AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੱਤ ਸਮੁੰਦਰੋਂ ਪਾਰ ਪ੍ਰਿਯੰਕਾ ਚੋਪੜਾ ਨੇ ਮਨਾਇਆ ਦੀਵਾਲੀ ਦਾ ਜਸ਼ਨ, ਸਾਂਝੀਆਂ ਕੀਤੀਆਂ ਪਾਰਟੀ ਦੀਆਂ ਖ਼ਾਸ ਤਸਵੀਰਾਂ

ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਨੇ ਲਾਸ ਏਂਜਲਸ ਸਥਿਤ ਆਪਣੇ ਘਰ ਪਰਿਵਾਰ ਅਤੇ ਦੋਸਤਾਂ ਨਾਲ ਧੂਮ-ਧਾਮ ਨਾਲ ਦੀਵਾਲੀ ਮਨਾਈ। ਪਤੀ ਨਿਕ ਜੋਨਸ ਅਤੇ ਧੀ ਮਾਲਤੀ ਮੈਰੀ ਨਾਲ ਖ਼ੂਬਸੂਰਤ ਐਥਨਿਕ ਲੁੱਕ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸਾਂਝੀਆਂ ਕਰਦਿਆਂ ਉਸ ਨੇ ਸਭ ਨੂੰ ਵਧਾਈ ਦਿੱਤੀ। ਇਸ ਦੌਰਾਨ ਪ੍ਰਿਯੰਕਾ ਰਾਜਾਮੌਲੀ ਦੀ ਅਗਲੀ ਫ਼ਿਲਮ 'ਵਾਰਾਣਸੀ' 'ਚ ਵੀ ਰੁੱਝੀ ਹੋਈ ਹੈ।

tv9-punjabi
TV9 Punjabi | Published: 08 Nov 2026 17:38 PM IST
Share
ਬਾਲੀਵੁੱਡ ਤੋਂ ਗਲੋਬਲ ਸਟਾਰ ਬਣੀ ਪ੍ਰਿਯੰਕਾ ਚੋਪੜਾ ਭਾਵੇਂ ਸੱਤ ਸਮੁੰਦਰੋਂ ਪਾਰ ਅਮਰੀਕਾ ਵਿੱਚ ਰਹਿਣ ਲੱਗ ਪਈ ਹੈ, ਪਰ ਉੱਥੇ ਵੀ ਉਹ ਆਪਣੇ ਹਰ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੀ ਹੈ। ਪ੍ਰਿਯੰਕਾ ਨੇ ਹੁਣ ਲਾਸ ਏਂਜਲਸ ਵਿੱਚ ਆਪਣੇ ਘਰ ਦੀਵਾਲੀ ਪਾਰਟੀ ਕੀਤੀ ਹੈ, ਜਿਸ ਦੀਆਂ ਕੁਝ ਮਨਪਸੰਦ ਤਸਵੀਰਾਂ ਉਸ ਨੇ ਇੰਸਟਾਗ੍ਰਾਮ 'ਤੇ ਸਾਰੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। (ਤਸਵੀਰ: ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ)

1 / 5
ਪ੍ਰਿਯੰਕਾ ਚੋਪੜਾ ਦੀਵਾਲੀ ਪਾਰਟੀ ਵਿੱਚ ਬੇਹੱਦ ਖ਼ੂਬਸੂਰਤ ਗਾਊਨ ਵਿੱਚ ਨਜ਼ਰ ਆ ਰਹੀ ਹੈ। ਉਸ ਤੋਂ ਇਲਾਵਾ ਉਸ ਦੇ ਪਤੀ ਨਿਕ ਜੋਨਸ ਵੀ ਦੀਵਾਲੀ ਦੇ ਰੰਗ ਵਿੱਚ ਰੰਗੇ ਨਜ਼ਰ ਆ ਰਹੇ ਹਨ। ਨਿਕ ਨੇ ਇਸ ਮੌਕੇ ਐਥਨਿਕ ਪਹਿਰਾਵਾ ਪਾਇਆ ਹੋਇਆ ਹੈ ਅਤੇ ਦੋਵਾਂ ਦੀ ਨੰਨ੍ਹੀ ਧੀ ਮਾਲਤੀ ਮੈਰੀ ਵੀ ਆਪਣੇ ਪਿਤਾ ਨਾਲ ਮੇਲ ਖਾਂਦੇ ਚਿੱਟੇ ਰੰਗ ਦੇ ਲਹਿੰਗੇ ਵਿੱਚ ਦਿਖਾਈ ਦੇ ਰਹੀ ਹੈ। (ਤਸਵੀਰ: ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ)

2 / 5
ਪ੍ਰਿਯੰਕਾ ਨੇ ਆਪਣੀ ਦਿੱਖ ਨੂੰ ਚਾਰ ਚੰਨ ਲਗਾਉਣ ਲਈ ਵਾਲਾਂ ਵਿੱਚ ਗਜਰਾ ਵੀ ਸਜਾਇਆ ਹੋਇਆ ਹੈ। ਦੀਵਾਲੀ ਪਾਰਟੀ ਵਿੱਚ ਪ੍ਰਿਯੰਕਾ ਬੇਹੱਦ ਖ਼ੁਸ਼ ਅਤੇ ਉਤਸ਼ਾਹਿਤ ਨਜ਼ਰ ਆਈ। ਪਰਿਵਾਰ ਅਤੇ ਦੋਸਤਾਂ ਨਾਲ ਉਸ ਨੇ ਰੱਜ ਕੇ ਮਸਤੀ ਕੀਤੀ ਹੈ। ਪ੍ਰਿਯੰਕਾ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਇਸ ਦੀਵਾਲੀ ਦੀਆਂ ਕੁਝ ਮਨਪਸੰਦ ਤਸਵੀਰਾਂ। ਆਪ ਸਭ ਨੂੰ ਦੀਵਾਲੀ ਦੀਆਂ ਲੱਖ-ਲੱਖ ਮੁਬਾਰਕਾਂ।" (ਤਸਵੀਰ: ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ)

3 / 5
ਪ੍ਰਿਯੰਕਾ ਦੀ ਪੋਸਟ 'ਤੇ ਪਤੀ ਨਿਕ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਕਮੈਂਟ ਬਾਕਸ ਵਿੱਚ ਦੀਵੇ ਅਤੇ ਹੱਸਣ ਵਾਲੀ ਇਮੋਜੀ ਪੋਸਟ ਕੀਤੀ ਹੈ। ਕੁਝ ਹੀ ਮਿੰਟਾਂ ਵਿੱਚ ਪ੍ਰਿਯੰਕਾ ਦੀ ਇਸ ਦੀਵਾਲੀ ਪੋਸਟ 'ਤੇ ਲੱਖਾਂ ਲਾਈਕਸ ਆ ਗਏ ਹਨ। (ਤਸਵੀਰ: ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ)

4 / 5
ਪ੍ਰਿਯੰਕਾ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਉਹ ਇਸ ਵੇਲੇ ਐੱਸ. ਐੱਸ. ਰਾਜਾਮੌਲੀ ਦੇ ਨਿਰਦੇਸ਼ਨ ਹੇਠ ਬਣ ਰਹੀ ਫ਼ਿਲਮ 'ਵਾਰਾਣਸੀ' ਵਿੱਚ ਕੰਮ ਕਰ ਰਹੀ ਹੈ। ਇਸ ਫ਼ਿਲਮ ਵਿੱਚ ਤੇਲਗੂ ਸਟਾਰ ਮਹੇਸ਼ ਬਾਬੂ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ। (ਤਸਵੀਰ: ਪ੍ਰਿਯੰਕਾ ਚੋਪੜਾ ਇੰਸਟਾਗ੍ਰਾਮ)

5 / 5
Follow Us
Latest Photos Business Technology
Latest Stories
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...