AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ਾਹਰੁਖ ਖਾਨ ਦੀਆਂ 5 ਸਭ ਤੋਂ ਲੰਬੀਆਂ ਫਿਲਮਾਂ, ‘King’ ਵੀ ਬਣਾਏਗੀ ਰਿਕਾਰਡ

Shah Rukh Khan: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'King' ਜਲਦ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦੇ ਰਨਟਾਈਮ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਆਓ ਜਾਣਦੇ ਹਾਂ ਕਿ ਸ਼ਾਹਰੁਖ ਖਾਨ ਦੇ ਕਰੀਅਰ ਦੀਆਂ ਹੁਣ ਤੱਕ ਦੀਆਂ 5 ਸਭ ਤੋਂ ਲੰਬੀਆਂ ਫਿਲਮਾਂ ਕਿਹੜੀਆਂ ਹਨ।

tv9-punjabi
TV9 Punjabi | Published: 27 Nov 2026 14:58 PM IST
Share
ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'King' ਦੀ ਰਿਲੀਜ਼ ਵਿੱਚ ਹੁਣ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ। ਇਸ ਫਿਲਮ ਨਾਲ ਜੁੜੀਆਂ ਨਵੀਆਂ ਜਾਣਕਾਰੀਆਂ ਸਾਹਮਣੇ ਆਉਣ ਲੱਗੀਆਂ ਹਨ। ਫਿਲਮ ਦਾ ਰਨਟਾਈਮ ਵੀ ਸਾਹਮਣੇ ਆ ਗਿਆ ਹੈ। ਇਹ ਫਿਲਮ 3 ਘੰਟੇ 17 ਮਿੰਟ ਲੰਬੀ ਹੋਵੇਗੀ। ਇਹ ਕਾਫ਼ੀ ਲੰਬਾ ਸਮਾਂ ਹੈ। ਆਓ ਜਾਣਦੇ ਹਾਂ ਕਿ ਸ਼ਾਹਰੁਖ ਖਾਨ ਦੇ ਕਰੀਅਰ ਦੀਆਂ 5 ਸਭ ਤੋਂ ਲੰਬੀਆਂ ਫਿਲਮਾਂ ਕਿਹੜੀਆਂ ਹਨ।

1 / 6
ਮੁਹੱਬਤੇਂ (Mohabbatein): ਸ਼ਾਹਰੁਖ ਖਾਨ ਦੇ ਕਰੀਅਰ ਦੀ ਸਭ ਤੋਂ ਲੰਬੀ ਫਿਲਮ 'ਮੁਹੱਬਤੇਂ' ਹੈ, ਜੋ ਸਾਲ 2000 ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ਦਾ ਰਨਟਾਈਮ 3 ਘੰਟੇ 36 ਮਿੰਟ ਸੀ। ਫਿਲਮ ਵਿੱਚ ਸ਼ਾਹਰੁਖ ਖਾਨ ਤੋਂ ਇਲਾਵਾ ਅਮਿਤਾਭ ਬੱਚਨ, ਐਸ਼ਵਰਿਆ ਰਾਏ ਬੱਚਨ, ਅਨੁਪਮ ਖੇਰ, ਜੁਗਲ ਹੰਸਰਾਜ ਅਤੇ ਜਿੰਮੀ ਸ਼ੇਰਗਿੱਲ ਵੀ ਨਜ਼ਰ ਆਏ ਸਨ।

2 / 6
ਕਭੀ ਖੁਸ਼ੀ ਕਭੀ ਗਮ (Kabhi Khushi Kabhie Gham): ਇਸ ਤੋਂ ਬਾਅਦ ਦੂਜੇ ਨੰਬਰ 'ਤੇ 'ਕਭੀ ਖੁਸ਼ੀ ਕਭੀ ਗਮ' ਆਉਂਦੀ ਹੈ। ਸ਼ਾਹਰੁਖ ਖਾਨ ਦੀ ਇਹ ਫਿਲਮ 3 ਘੰਟੇ 30 ਮਿੰਟ ਲੰਬੀ ਸੀ। ਇਸ ਵਿੱਚ ਅਮਿਤਾਭ ਬੱਚਨ, ਸ਼ਾਹਰੁਖ ਖਾਨ, ਰਿਤਿਕ ਰੋਸ਼ਨ, ਕਰੀਨਾ ਕਪੂਰ ਖਾਨ, ਜਯਾ ਬੱਚਨ ਅਤੇ ਕਾਜੋਲ ਨਜ਼ਰ ਆਏ ਸਨ। ਇਹ ਫਿਲਮ ਬਹੁਤ ਵੱਡੀ ਹਿੱਟ ਸਾਬਤ ਹੋਈ ਸੀ।

3 / 6
ਕਭੀ ਅਲਵਿਦਾ ਨਾ ਕਹਿਣਾ (Kabhi Alvida Naa Kehna): ਸ਼ਾਹਰੁਖ ਖਾਨ ਦੇ ਕਰੀਅਰ ਦੀ ਹੁਣ ਤੱਕ ਦੀ ਤੀਜੀ ਸਭ ਤੋਂ ਲੰਬੀ ਫਿਲਮ 'ਕਭੀ ਅਲਵਿਦਾ ਨਾ ਕਹਿਣਾ' ਹੈ। ਇਸ ਦਾ ਰਨਟਾਈਮ 3 ਘੰਟੇ 13 ਮਿੰਟ ਸੀ। ਇਸ ਫਿਲਮ ਵਿੱਚ ਸ਼ਾਹਰੁਖ ਖਾਨ ਤੋਂ ਇਲਾਵਾ ਅਭਿਸ਼ੇਕ ਬੱਚਨ, ਰਾਣੀ ਮੁਖਰਜੀ, ਪ੍ਰੀਤੀ ਜ਼ਿੰਟਾ ਅਤੇ ਅਮਿਤਾਭ ਬੱਚਨ ਵੀ ਨਜ਼ਰ ਆਏ ਸਨ।

4 / 6
ਵੀਰ-ਜ਼ਾਰਾ (Veer-Zaara) : ਸ਼ਾਹਰੁਖ ਖਾਨ ਦੇ ਕਰੀਅਰ ਦੀ ਚੌਥੀ ਸਭ ਤੋਂ ਲੰਬੀ ਫਿਲਮ 'ਵੀਰ-ਜ਼ਾਰਾ' ਹੈ। ਇਹ ਫਿਲਮ 3 ਘੰਟੇ 12 ਮਿੰਟ ਲੰਬੀ ਸੀ। ਇਸ ਪ੍ਰੇਮ ਕਹਾਣੀ ਨੂੰ ਦੁਨੀਆ ਭਰ ਵਿੱਚ ਕਾਫ਼ੀ ਪਿਆਰ ਮਿਲਿਆ ਸੀ ਅਤੇ ਫਿਲਮ ਨੇ ਬਾਕਸ ਆਫਿਸ 'ਤੇ ਵੀ ਚੰਗੀ ਕਮਾਈ ਕੀਤੀ ਸੀ।

5 / 6
ਸਵਦੇਸ (Swades): ਸ਼ਾਹਰੁਖ ਖਾਨ ਦੀ ਫਿਲਮ 'ਸਵਦੇਸ' ਉਨ੍ਹਾਂ ਦੇ ਕਰੀਅਰ ਦੀ ਹੁਣ ਤੱਕ ਦੀ ਪੰਜਵੀਂ ਸਭ ਤੋਂ ਲੰਬੀ ਫਿਲਮ ਹੈ। ਇਸ ਨੂੰ ਉਨ੍ਹਾਂ ਦੀਆਂ ਕਲਟ ਫਿਲਮਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਫਿਲਮ ਦਾ ਰਨਟਾਈਮ 3 ਘੰਟੇ 9 ਮਿੰਟ ਸੀ। ਹੁਣ ਸ਼ਾਹਰੁਖ ਖਾਨ ਦੀ ਫਿਲਮ 'King' ਰਿਲੀਜ਼ ਹੋਣ ਤੋਂ ਬਾਅਦ ਉਨ੍ਹਾਂ ਦੇ ਕਰੀਅਰ ਦੀ ਤੀਜੀ ਸਭ ਤੋਂ ਲੰਬੀ ਫਿਲਮ ਬਣ ਜਾਵੇਗੀ। ਇਸ ਦੇ ਨਾਲ ਹੀ 'ਸਵਦੇਸ' ਟਾਪ-5 ਦੀ ਸੂਚੀ ਵਿੱਚੋਂ ਬਾਹਰ ਹੋ ਜਾਵੇਗੀ। ਦੱਸ ਦੇਈਏ ਕਿ 'King' ਫਿਲਮ 24 ਦਸੰਬਰ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

6 / 6
Follow Us
Latest Photos Business Technology
Latest Stories
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...