AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਐਥਨਿਕ ਪਹਿਰਾਵੇ ‘ਚ ਪਾਰਟੀ ਮੂਡ ‘ਚ ਨਜ਼ਰ ਆਈ ਸ਼ਨਾਇਆ ਕਪੂਰ, ਪ੍ਰਸ਼ੰਸਕ ਬੋਲੇ-‘ਕੋਈ ਇੰਨਾ ਖੂਬਸੂਰਤ ਕਿਵੇਂ…’

ਸ਼ਨਾਇਆ ਕਪੂਰ ਨੇ ਸੋਸ਼ਲ ਮੀਡੀਆ 'ਤੇ ਆਪਣੀ ਗਰਲ ਗੈਂਗ ਅਤੇ ਖੁਸ਼ੀ ਕਪੂਰ ਨਾਲ ਪੀਜ਼ਾ ਪਾਰਟੀ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗੁਲਾਬੀ ਰੰਗ ਦੇ ਐਥਨਿਕ ਲਹਿੰਗੇ ਵਿੱਚ ਸ਼ਨਾਇਆ ਬੇਹੱਦ ਗਲੈਮਰਸ ਲੱਗ ਰਹੀ ਹੈ। ਪ੍ਰਸ਼ੰਸਕ ਉਨ੍ਹਾਂ ਦੀ ਖੂਬਸੂਰਤੀ ਦੀ ਤਾਰੀਫ਼ ਕਰ ਰਹੇ ਹਨ ਅਤੇ ਪਿਤਾ ਸੰਜੇ ਕਪੂਰ ਨੇ ਵੀ ਪਿਆਰ ਭਰਿਆ ਕਮੈਂਟ ਕੀਤਾ ਹੈ।

tv9-punjabi
TV9 Punjabi | Updated On: 05 Jul 2026 18:40 PM IST
Share
ਸ਼ਨਾਇਆ ਕਪੂਰ ਨੂੰ ਇਸ ਤਸਵੀਰ ਵਿੱਚ ਪੀਜ਼ਾ ਖਾਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਕੋਲ ਪਏ ਟੇਬਲ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਪਾਰਟੀ ਦੀਆਂ ਪੂਰੀਆਂ ਤਿਆਰੀਆਂ ਹਨ। ਸ਼ਨਾਇਆ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ, 'pizza & my gals! ਯਾਨੀ ਪੀਜ਼ਾ ਅਤੇ ਮੇਰੀਆਂ ਗਰਲਜ਼ ਨਾਲ ਟਾਈਮ।' (Image:shanayakapoor02/insta)

1 / 5
ਸ਼ਨਾਇਆ ਨੂੰ ਇਸ ਤਸਵੀਰ ਵਿੱਚ ਆਪਣੀ ਗਰਲ ਗੈਂਗ ਨਾਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੇ ਨਾਲ ਖੁਸ਼ੀ ਕਪੂਰ ਵੀ ਨਜ਼ਰ ਆ ਰਹੀ ਹੈ। ਇੱਕ ਪ੍ਰਸ਼ੰਸਕ ਨੇ ਇਸ 'ਤੇ ਕਮੈਂਟ ਕਰਦੇ ਹੋਏ ਲਿਖਿਆ, 'ਖੁਸ਼ੀ ਕਪੂਰ ਬਿਲਕੁਲ ਸ਼੍ਰੀਦੇਵੀ ਮੈਮ ਵਰਗੀ ਲੱਗਦੀ ਹੈ।' ਸਾਰਿਆਂ ਨੂੰ ਐਥਨਿਕ ਪਹਿਰਾਵੇ ਵਿੱਚ ਆਪਣਾ ਖੂਬਸੂਰਤ ਅੰਦਾਜ਼ ਬਿਖੇਰਦੇ ਹੋਏ ਦੇਖਿਆ ਜਾ ਸਕਦਾ ਹੈ।

2 / 5
ਸ਼ਨਾਇਆ ਨੇ ਇਸੇ ਆਊਟਫਿਟ ਵਿੱਚ ਹੋਰ ਵੀ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਐਥਨਿਕ ਲੁੱਕ ਵਿੱਚ ਬੇਹੱਦ ਗਲੈਮਰਸ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੀ ਇਸ ਪੋਸਟ ਦੇ ਨਾਲ ਕੈਪਸ਼ਨ ਦਿੱਤਾ, "ਬਰਸਾਤ ਵਾਲੇ ਦਿਨ ਦੀ ਧੁੱਪ ਵਾਂਗ ਚਮਕੋ।" ਸ਼ਨਾਇਆ ਦੇ ਪਾਪਾ ਸੰਜੇ ਕਪੂਰ ਨੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਹਾਰਟ ਇਮੋਜੀ ਡ੍ਰੌਪ ਕਰਨ ਦੇ ਨਾਲ-ਨਾਲ ਨਜ਼ਰ ਤੋਂ ਬਚਾਉਣ ਵਾਲਾ ਸਟਿੱਕਰ (ਇਵਿਲ ਆਈ) ਵੀ ਡ੍ਰੌਪ ਕੀਤਾ ਹੈ।

3 / 5
ਸ਼ਨਾਇਆ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਵੀ ਜੰਮ ਕੇ ਪਿਆਰ ਬਰਸਾਉਂਦੇ ਨਜ਼ਰ ਆ ਰਹੇ ਹਨ। ਜ਼ਿਆਦਾਤਰ ਕਮੈਂਟ ਬਾਕਸ ਵਿੱਚ ਹਾਰਟ ਇਮੋਜੀ ਦੇਖੇ ਜਾ ਸਕਦੇ ਹਨ। ਇਸ ਦੇ ਨਾਲ ਹੀ ਇੱਕ ਪ੍ਰਸ਼ੰਸਕ ਨੇ ਲਿਖਿਆ, "ਕੋਈ ਇੰਨਾ ਖੂਬਸੂਰਤ ਕਿਵੇਂ ਹੋ ਸਕਦਾ ਹੈ।" ਦੂਜੇ ਨੇ ਲਿਖਿਆ, "ਮੈਮ ਤੁਸੀਂ ਬਹੁਤ ਜ਼ਿਆਦਾ ਪ੍ਰਿਟੀ ਲੱਗ ਰਹੇ ਹੋ।" ਸ਼ਨਾਇਆ ਨੂੰ ਟਿਊਬ ਸਿੰਗਲ ਸਟ੍ਰੈਪ ਬਲਾਊਜ਼ ਦੇ ਨਾਲ ਪਿੰਕ ਪੈਟਰਨ ਦਾ ਲਹਿੰਗਾ ਪਹਿਨੇ ਦੇਖਿਆ ਜਾ ਸਕਦਾ ਹੈ, ਜਿਸ ਦੀ ਹੈਮਲਾਈਨ 'ਤੇ ਗੋਲਡਨ ਡਿਟੇਲਿੰਗ ਹੈ।

4 / 5
ਇਸ ਕਲੋਜ਼ ਅੱਪ ਸ਼ਾਟ ਦੀ ਕੈਂਡਿਡ ਪੋਜ਼ ਤਸਵੀਰ ਵਿੱਚ ਵੀ ਸ਼ਨਾਇਆ ਬੇਹੱਦ ਪਿਆਰੀ ਲੱਗ ਰਹੀ ਹੈ। ਉਨ੍ਹਾਂ ਨੇ ਆਪਣੇ ਇਸ ਐਥਨਿਕ ਲੁੱਕ ਨੂੰ ਕੰਪਲੀਟ ਕਰਨ ਲਈ ਗਲੇ ਵਿੱਚ ਚੋਕਰ, ਕਲਰਫੁਲ ਚੂੜੀਆਂ ਅਤੇ ਛੋਟਾ ਜਿਹਾ ਪੋਲਕੀ ਮਾਂਗ ਟੀਕਾ ਕੈਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਵਾਲਾਂ ਨੂੰ ਸਟ੍ਰੇਟ ਸਲੀਕ ਰੱਖਿਆ ਹੈ।

5 / 5
Follow Us
Latest Photos Business Technology
Latest Stories
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...