AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shehnaaz Gill: ਮਾਂਗ ਵਿੱਚ ਸਿੰਦੂਰ, ਬ੍ਰਾਈਡਲ ਲੁੱਕ… ਕੀ ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ?

Shehnaaz Gill: 'ਪੰਜਾਬ ਦੀ ਕੈਟਰੀਨਾ ਕੈਫ' ਸ਼ਹਿਨਾਜ਼ ਗਿੱਲ ਨੂੰ 'ਬਿੱਗ ਬੌਸ' ਰਾਹੀਂ ਪਛਾਣ ਮਿਲੀ। ਸਲਮਾਨ ਖਾਨ ਦਾ ਸ਼ੋਅ ਉਨ੍ਹਾਂ ਲਈ ਬਹੁਤ ਸਫਲ ਸਾਬਤ ਹੋਇਆ, ਅਤੇ ਹੁਣ ਅਦਾਕਾਰਾ ਕੋਲ ਪ੍ਰੋਜੈਕਟਸ ਦੀ ਕੋਈ ਕਮੀ ਨਹੀਂ ਹੈ। ਹਾਲ ਹੀ ਵਿੱਚ, ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਉਨ੍ਹਾਂ ਮਾਂਗ ਵਿੱਚ ਸਿੰਦੂਰ ਅਤੇ ਉਨ੍ਹਾਂ ਦੇ ਪੂਰੇ ਬ੍ਰਾਈਡਲ ਲੁੱਕ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਇਸ ਦੌਰਾਨ, ਉਨ੍ਹਾਂ ਦੇ ਭਰਾ ਸ਼ਹਿਬਾਜ਼ ਦੀ ਪ੍ਰਤੀਕਿਰਿਆ ਨੇ ਪ੍ਰਸ਼ੰਸਕਾਂ ਨੂੰ ਉਲਝਣ ਵਿੱਚ ਪਾ ਦਿੱਤਾ ਹੈ। ਪਰ ਸੱਚ ਕੀ ਹੈ?

tv9-punjabi
TV9 Punjabi | Updated On: 25 Jun 2026 12:40 PM IST
Share
Shehnaaz Gill: 'ਪੰਜਾਬ ਦੀ ਕੈਟਰੀਨਾ ਕੈਫ' ਸ਼ਹਿਨਾਜ਼ ਗਿੱਲ ਅਕਸਰ ਖ਼ਬਰਾਂ ਵਿੱਚ ਰਹਿੰਦੀ ਹੈ। ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ 13' ਵਿੱਚ ਹੀ ਉਨ੍ਹਾਂ ਨੂੰ ਅਸਲ ਪਛਾਣ ਮਿਲੀ। ਉਨ੍ਹਾਂ ਨੇ ਸਿਧਾਰਥ ਸ਼ੁਕਲਾ ਨਾਲ ਦੋਸਤੀ ਕੀਤੀ, ਅਤੇ ਫਿਰ ਸਭ ਕੁਝ ਪਿਆਰ ਵਿੱਚ ਬਦਲ ਗਿਆ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜੂਰ ਸੀ। ਸਿਧਾਰਥ ਦੀ ਮੌਤ ਤੋਂ ਬਾਅਦ ਅਦਾਕਾਰਾ ਕਾਫੀ ਟੁੱਟ ਗਈ ਸੀ, ਪਰ ਉਨ੍ਹਾਂ ਨੇ ਖੁਦ ਨੂੰ ਸੰਭਾਲ ਕੇ ਨਵੇਂ ਸਿਰੇ ਤੋਂ ਸ਼ੁਰੂਆਤ ਕੀਤੀ। ਉਹ ਲਗਾਤਾਰ ਕੰਮ ਕਰ ਰਹੀ ਹੈ, ਅਤੇ ਹੁਣ ਉਨ੍ਹਾਂ ਦਾ ਨਵਾਂ ਲੁੱਕ ਚਰਚਾ ਵਿੱਚ  ਹੈ।

1 / 5
ਹਾਲ ਹੀ ਵਿੱਚ, ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ 'ਤੇ ਕੁਝ ਫੋਟੋਆਂ ਸ਼ੇਅਰ ਕੀਤੀਆਂ ਹਨ। ਇੱਕ ਵਿੱਚ, ਉਨ੍ਹਾਂ ਨੇ ਸਿੰਦੂਰ ਲਗਾਇਆ ਹੋਇਆ ਹੈ, ਜਿਸਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਫੈਨਸ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ  ਕੈਪਸ਼ਨ ਨਾਲ ਰੀ-ਸ਼ੇਅਰ ਕਰ ਰਹੇ ਹਨ ਕਿ ਐਕਟ੍ਰੈਸ ਦਾ ਵਿਆਹ ਹੋ ਗਿਆ ਹੈ। ਹਾਲਾਂਕਿ, ਇਹ ਸੱਚ ਨਹੀਂ ਹੈ। ਅਭਿਨੇਤਰੀ ਨੇ ਸਿਰਫ਼ Rimple ਅਤੇ  Harpreet  ਦੁਆਰਾ  ਡਿਜ਼ਾਈਨ ਆਉਟਫਿਟ ਵਿੱਚ ਫੋਟੋਸ਼ੂਟ ਕਰਵਾਇਆ ਹੈ।

2 / 5
ਸ਼ਹਿਨਾਜ਼ ਗਿੱਲ ਨੇ ਇਨ੍ਹਾਂ ਫੋਟੋਆਂ ਵਿੱਚ ਟ੍ਰੇਡੀਸ਼ਨਲ ਆਉਟਫਿਟ ਪਾਇਆ ਹੋਇਆ ਹੈ ਅਤੇ ਇਸਨੂੰ "ਕੈਪਸ਼ਨ ਦਿੱਤਾ - DIVINE। ਉਨ੍ਹਾਂ ਨੇ ਜੋ ਆਉਟਫਿਟ ਪਾਇਆ ਹੋਇਆ ਹੈ ਉਹ ਰਿੰਪਲ ਅਤੇ ਹਰਪ੍ਰੀਤ ਦਾ ਆਈਵਰੀ ਰੰਗ ਦਾ ਕਲੀਦਾਰ ਸੈੱਟ ਹੈ, ਜਿਸਦੀ ਕੀਮਤ ਲੱਖਾਂ ਹੈ। ਸ਼ਹਿਨਾਜ਼ ਦੇ ਭਰਾ, ਸ਼ਹਿਬਾਜ਼, ਨੇ ਫੋਟੋਆਂ ਵਿੱਚ  ਦਿਲ ਦਾ ਇਮੋਜੀ ਵੀ ਬਣਾਇਆ ਹੈ, ਜਿਸਨੇ ਫੈਨਸ ਨੂੰ ਕਨਫਿਊਜ਼ ਕਰ ਦਿੱਤਾ ਹੈ। ਹਾਲਾਂਕਿ, ਇਹ ਸਿਰਫ਼ ਇੱਕ ਫੋਟੋਸ਼ੂਟ ਹੈ, ਜਿਸ ਦੀਆਂ ਫੋਟੋਆਂ ਵਾਇਰਲ ਹੋ ਰਹੀਆਂ ਹਨ।

3 / 5
ਸ਼ਹਿਨਾਜ਼ ਗਿੱਲ ਦੁਆਰਾ ਪਹਿਨੀ ਗਈ ਡਰੈੱਸ ਵਿੱਚ ਸੁੰਦਰ ਕਢਾਈ ਦਾ ਕੰਮ ਹੈ। ਅਭਿਨੇਤਰੀ ਨੇ ਝੁਮਕੇ ਅਤੇ ਗਲੇ ਵਿੱਚ ਨੈਕਲੈੱਸ ਵੀ ਪਾਇਆ ਹੋਇਆ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਉਹ ਇੱਕ ਨਵ-ਵਿਆਹੀ ਦੁਲਹਨ ਵਾਂਗ ਦਿਖਾਈ ਦੇ ਰਹੀ ਹੈ। ਉਨ੍ਹਾਂ ਦੇ ਮੱਥੇ 'ਤੇ  ਬਿੰਦੀ, ਮਾਂਗ ਵਿੱਚ ਸਿੰਦੂਰ, ਅਤੇ ਬਨ ਹੇਅਰਸਟਾਈਲ ਨਾਲ ਲੁੱਕ ਨੂੰ ਕੰਪਲੀਟ ਕੀਤਾ ਹੈ। ਪ੍ਰਸ਼ੰਸਕ ਉਨ੍ਹਾਂ ਨੂੰ ਫੋਟੋਆਂ ਤੇ ਰੱਜ ਕੇ ਪਿਆਰ ਲੁਟਾ ਰਹੇ ਹਨ।

4 / 5
ਕੁਝ ਦਿਨ ਪਹਿਲਾਂ ਹੀ, ਸ਼ਹਿਨਾਜ਼ ਗਿੱਲ ਨੇ ਬਲੈਕ ਸਟਾਰ-ਵਰਕ ਵਾਲੇ ਸ਼ਰਾਰਾ ਸੈੱਟ 'ਚ ਵੀ  ਫੋਟੋਸ਼ੂਟ ਸ਼ੇਅਰ ਕੀਤਾ ਸੀ, ਜਿੱਥੇ ਉਹ ਨੱਕ ਵਿੱਚ ਨੱਥ ਅਤੇ ਭਾਰੀ ਮਾਂਗ ਟਿੱਕਾ ਪਹਿਨੀ ਹੋਈ ਦਿਖਾਈ ਦੇ ਰਹੀ ਸੀ। ਅਦਾਕਾਰਾ ਲਗਾਤਾਰ ਕੰਮ ਕਰ ਰਹੀ ਹੈ ਅਤੇ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਹੈ। ਉਨ੍ਹਾਂਨੇ ਕਿਹਾ ਹੈ ਕਿ ਉਨ੍ਹਾਂ ਦਾ ਇਸ ਸਮੇਂ ਵਿਆਹ ਕਰਨ ਦਾ ਕੋਈ ਇਰਾਦਾ ਨਹੀਂ ਹੈ, ਪਰ ਉਨ੍ਹਾਂ ਦਾ ਨਾਂ  ਆਰਸੀਬੀ ਖਿਡਾਰੀ ਦੇਵਦੱਤ ਪਡਿੱਕਲ ਨਾਲ ਜੋੜਿਆ ਜਾ ਰਿਹਾ ਹੈ।

5 / 5
Follow Us
Latest Photos Business Technology
Latest Stories
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...