AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ਹਿਨਾਜ਼ ਗਿੱਲ ਦਾ ਨਵਾਂ ਕਲਾਸੀ ਫੋਟੋਸ਼ੂਟ, ਵੇਖ ਕੇ ਨਜ਼ਰਾਂ ਨਹੀਂ ਹੱਟਣ ਗਿਆਂ , ਵੇਖੋ ਤਸਵੀਰਾਂ

ਵ੍ਹਾਈਟ-ਬਲੈਕ ਪਰਲ ਸਕਰੱਟ-ਟੌਪ ਅਤੇ ਲਾਈਟ ਮੇਕਅੱਪ ਵਾਲੇ ਲੁੱਕ ਵਿੱਚ ਦਿਖਿਆ ਸ਼ਹਿਨਾਜ਼ ਕੌਰ ਗਿੱਲ ਦਾ ਕਲਾਸੀ ਅਵਤਾਰ।

isha-sharma
Isha Sharma | Published: 30 Sep 2023 16:10 PM IST
Share
ਵ੍ਹਾਈਟ-ਬਲੈਕ ਪਰਲ ਸਕਰੱਟ-ਟੌਪ ਅਤੇ ਲਾਈਟ ਮੇਕਅੱਪ ਵਾਲੇ ਲੁੱਕ ਵਿੱਚ ਸ਼ਹਿਨਾਜ਼ ਗਿੱਲ ਨੇ ਦਿੱਤੇ ਦਿਲਕਸ਼ ਪੋਜ਼। ਨਵਾਂ ਫੋਟੋਸ਼ੂਟ ਵੇਖ ਕੇ ਪ੍ਰਸ਼ੰਸਕਾਂ ਦੀਆਂ ਵੱਖ-ਵੱਖ ਪ੍ਰਤੀਕਿਰੀਆ ਦੇਖਣ ਨੂੰ ਮਿਲ ਰਹੀ ਹੈ। ਇੱਕ ਯੂਜ਼ਰ ਨੇ ਕੁਮੈਂਟ ਕਰ ਕੇ ਲਿਖਿਆ- "ਸ਼ਹਿਨਾਜ਼ ਯੂ ਲੁੱਕ ਸਟਨਿੰਗ" ( Instagram: shehnaazgill)

1 / 5
ਪਾਲੀਵੁੱਡ ਤੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅੱਜ ਲੱਖਾਂ ਪ੍ਰਸ਼ੰਸਕਾਂ ਦੇ ਦਿੱਲਾਂ ਤੇ ਰਾਜ ਕਰਦੀ ਹੈ। ਅਦਾਕਾਰਾ ਨੇ ਕਾਫੀ ਘੱਟ ਸਮੇਂ ਵਿੱਚ ਵੱਖਰੀ ਪਛਾਣ ਹਾਸਿਲ ਕੀਤੀ ਹੈ। ਸ਼ਹਿਨਾਜ਼ ਦੀ ਕਿਊਟਨੈੱਸ ਅਤੇ ਭੋਲੇਪਣ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਗਿਣਤੀ ਲੱਖਾਂ ਵਿੱਚ ਹੈ।( Instagram: shehnaazgill)

2 / 5
ਬਿੱਗ ਬੌਸ 13 ਤੋਂ ਬਾਅਦ ਸ਼ਹਿਨਾਜ਼ ਗਿੱਲ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲੇ ਹਨ। ਪਰ ਅਦਾਕਾਰਾ ਦੇ ਇਨ੍ਹਾਂ ਬਦਲਾਅ ਨੂੰ ਕੁੱਝ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁੱਝ ਲੋਕ ਇਸ ਨੂੰ ਲੈ ਕੇ ਸ਼ਹਿਨਾਜ਼ ਨੂੰ ਨਿੰਦ ਦੇ ਨਜ਼ਰ ਆ ਰਹੇ ਹਨ ਅਤੇ ਸੋਸ਼ਲ ਮੀਡੀਆ ਤੇ ਟ੍ਰੋਲ ਕਰ ਰਹੇ ਹਨ।( Instagram: shehnaazgill)

3 / 5
ਦੱਸ ਦਇਏ ਕਿ ਸ਼ਹਿਨਾਜ਼ ਕੌਰ ਗਿੱਲ ਨੇ ਹਾਲ ਹੀ ਵਿੱਚ ਸਲਮਾਨ ਖਾਨ ਦੀ ਫਿਲਮ ਕੀਸੀ ਕਾ ਭਾਈ ਕੀਸੀ ਕੀ ਜਾਨ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ ਅਤੇ ਹੁਣ ਆਪਣੀ ਨਵੀਂ ਫਿਲਮ ਥੈਂਕਸ ਫਾਰ ਕੰਮਿਗ ਲਈ ਵੀ ਅਦਾਕਾਰਾ ਰੈਡੀ ਹੈ। ਫਿਲਮ ਅਕਤੂਬਰ ਵਿੱਚ ਰੀਲਿਜ਼ ਹੋਵੇਗੀ। ( Instagram: shehnaazgill)

4 / 5
ਬਾਲੀਵੁੱਡ ਵਿੱਚ ਆਉਣ ਤੋਂ ਬਾਅਦ 'ਥੈਂਕਸ ਫਾਰ ਕਮਿੰਗ' ਸ਼ਹਿਨਾਜ਼ ਕੌਰ ਗਿੱਲ ਦੀ ਦੂਸਰੀ ਬਾਲੀਵੁੱਡ ਫਿਲਮ ਹੈ। ਉਸ ਤੋਂ ਇਲਾਵਾ ਫਿਲਮ ਵਿੱਚ ਕੁਸ਼ਾ ਕਪਿਲਾ,ਭੂਮੀ ਪੇਡਨੇਕਰ ਤੇ ਡੌਲੀ ਸਿੰਘ ਵੀ ਹਨ। ਇਸ ਫਿਲਮ ਦਾ ਨਿਰਮਾਣ ਸ਼ੋਭਾ ਕਪੂਰ,ਅਨਿਲ ਕਪੂਰ, ਏਕਤਾ ਕਪੂਰ ਤੇ ਰੀਆ ਕਪੂਰ ਨੇ ਕੀਤਾ ਹੈ ਅਤੇ ਕਰਨ ਭੂਵਾਨੀ ਨਿਰਦੇਸ਼ਕ ਹਨ। ( Instagram: shehnaazgill)

5 / 5
Follow Us
Latest Photos Business Technology
Latest Stories
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...