AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਐਨੀਮਲ ਦੀ Tripti Dimri ਤੋਂ ਲੈ ਕੇ ਜੁਬਲੀ ਵਾਲੀ Wamiqa Gabbi ਤੱਕ, ਸ਼ਵੇਤਾ ਤਿਵਾਰੀ ਤੋਂ ਘੱਟ ਨਹੀਂ ਹਨ ਇਹ 3 ਹਸੀਨਾਵਾਂ

tv9-punjabi
TV9 Punjabi | Updated On: 07 Aug 2025 16:53 PM IST
Share
ਅਦਾਕਾਰਾ ਸ਼ਵੇਤਾ ਤਿਵਾਰੀ ਦਾ ਜਲਵਾ ਭਾਰਤੀ ਦਰਸ਼ਕਾਂ ਵਿੱਚ ਬਹੁਤ ਖਾਸ ਹੈ। ਟੀਵੀ ਦੀ ਦੁਨੀਆ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਇਹ ਐਕਟ੍ਰੈਸ ਅੱਜ ਲੋਕਾਂ ਦੇ ਦਿਲਾਂ ਦੀ ਧੜਕਣ ਬਣ ਗਈ ਹੈ। 44 ਸਾਲ ਦੀ ਉਮਰ ਵਿੱਚ ਵੀ, ਇਸ ਅਦਾਕਾਰਾ ਨੇ ਆਪਣੇ ਗਲੈਮਰ ਨਾਲ ਸਾਰਿਆਂ ਨੂੰ ਇੰਪ੍ਰੈਸ ਕੀਤਾ ਹੈ।

1 / 5
ਪਰ ਸ਼ਵੇਤਾ ਤਿਵਾਰੀ ਵਾਂਗ, ਇੰਡਸਟਰੀ ਵਿੱਚ ਹੋਰ ਵੀ ਬਹੁਤ ਸਾਰੀਆਂ ਅਭਿਨੇਤਰੀਆਂ ਹਨ ਜੋ ਕੁਝ ਸਮਾਂ ਪਹਿਲਾਂ ਆਈਆਂ ਹਨ ਅਤੇ ਇਨ੍ਹਾਂ ਐਕਟ੍ਰੈਸੇਸ ਨੇ ਵੀ ਆਪਣੇ ਗਲੈਮਰ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਅਭਿਨੇਤਰੀਆਂ ਵਿੱਚ, ਤ੍ਰਿਪਤੀ ਡਿਮਰੀ, ਸ਼ਰਵਰੀ ਵਾਘ ਅਤੇ ਵਾਮਿਕਾ ਗੱਬੀ ਵਰਗੇ 3 ਨਾਮ ਹਨ ਜਿਨ੍ਹਾਂ ਨੂੰ ਹਾਲ ਹੀ ਦੇ ਸਮੇਂ ਵਿੱਚ ਬਹੁਤ ਪਸੰਦ ਕੀਤਾ ਗਿਆ ਹੈ।

2 / 5
ਤ੍ਰਿਪਤੀ ਡਿਮਰੀ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਫੈਨ ਫਾਲੋਇੰਗ ਬਹੁਤ ਵੱਧ ਗਈ ਹੈ। ਥੋੜ੍ਹੇ ਸਮੇਂ ਵਿੱਚ ਹੀ, ਉਨ੍ਹਾਂ ਦੇ 6.1 ਮਿਲੀਅਨ ਫਾਲੋਅਰਜ਼ ਹੋ ਗਏ ਹਨ। ਜਿੱਥੇ ਤ੍ਰਿਪਤੀ ਵੱਡੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਫੈਨਸ ਦਾ ਦਿਲ ਜਿੱਤ ਰਹੀ ਹੈ, ਉੱਥੇ ਦੂਜੇ ਪਾਸੇ, ਐਕਟ੍ਰੈਸ ਆਪਣੇ ਗਲੈਮਰ ਨਾਲ ਵੀ ਵਾਹਵਾਹੀ ਲੁੱਟ ਰਹੀ ਹੈ।

3 / 5
ਵਾਮਿਕਾ ਗੱਬੀ ਦੀ ਗੱਲ ਕਰੀਏ ਤਾਂ, ਅਦਾਕਾਰਾ ਪੰਜਾਬੀ ਫਿਲਮਾਂ ਦਾ ਹਿੱਸਾ ਰਹੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਬਾਲੀਵੁੱਡ ਵਿੱਚ ਵੀ ਨਾਮ ਕਮਾਇਆ ਹੈ। ਉਨ੍ਹਾਂ ਨੇ ਆਪਣੇ ਹਾਵ-ਭਾਵ ਅਤੇ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ ਅਤੇ ਉਨ੍ਹਾਂਦੇ ਫੈਸ਼ਨ ਸੈਂਸ ਕਾਰਨ ਉਨ੍ਹਾਂ ਦੀਆਂ ਤਸਵੀਰਾਂ ਖੂਬ ਵਾਇਰਲ ਹੁੰਦੀਆਂ ਹਨ। ਉਨ੍ਹਾਂਨੂੰ ਜੁਬਲੀ ਵੈੱਬ ਸੀਰੀਜ਼ ਤੋਂ ਪਛਾਣ ਮਿਲੀ। ਅਦਾਕਾਰਾ ਦੇ ਇੰਸਟਾਗ੍ਰਾਮ 'ਤੇ 5.7 ਮਿਲੀਅਨ ਫਾਲੋਅਰਜ਼ ਹਨ।

4 / 5
ਸ਼ਰਵਰੀ ਵਾਘ ਦੀ ਗੱਲ ਕਰੀਏ ਤਾਂ, ਮੁੰਜਿਆ ਅਦਾਕਾਰਾ ਨੂੰ ਫਿਲਮਾਂ ਵਿੱਚ ਆਏ ਜ਼ਿਆਦਾ ਸਮਾਂ ਨਹੀਂ ਹੋਇਆ ਹੈ। ਪਰ ਉਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਹੀ ਬਹੁਤ ਪ੍ਰਸਿੱਧੀ ਹਾਸਲ ਕਰ ਲਈ ਹੈ। ਇਸ ਅਦਾਕਾਰਾ ਨੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਅਤੇ ਸੋਸ਼ਲ ਮੀਡੀਆ 'ਤੇ ਵੀ ਪਾਪੂਲੈਰਿਟੀ ਹਾਸਿਲ ਕੀਤੀ ਹੈ। ਉਨ੍ਹਾਂ ਦੀ ਫੈਨ ਫਾਲੋਇੰਗ ਤੇਜ਼ੀ ਨਾਲ ਵੱਧ ਰਹੀ ਹੈ। ਇਸ ਅਦਾਕਾਰਾ ਦੇ ਇੰਸਟਾਗ੍ਰਾਮ 'ਤੇ 2.8 ਮਿਲੀਅਨ ਫਾਲੋਅਰਜ਼ ਹਨ।

5 / 5
Follow Us
Latest Photos Business Technology
Latest Stories
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...