ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Taapsee Pannu Birthday: ਸਾਫਟਵੇਅਰ ਇੰਜੀਨੀਅਰ ਤੋਂ ਬਣੀ ਐਕਟ੍ਰੈਸ, ਪਤੀ ਜਿੱਤ ਚੁੱਕੇ ਹਨ ਓਲੰਪਿਕ ‘ਚ ਮੈਡਲ, ਤਾਪਸੀ ਪੰਨੂ ਦੀ ਫੈਮਿਲੀ ਨਾਲ ਮੁਲਾਕਾਤ

Taapsee Pannu Birthday: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ 1 ਅਗਸਤ ਨੂੰ ਆਪਣਾ 37ਵਾਂ ਜਨਮਦਿਨ ਮਨਾ ਰਹੇ ਹਨ। ਤਾਪਸੀ ਨੂੰ ਬਿਹਤਰੀਨ ਅਭਿਨੇਤਰੀਆਂ 'ਚ ਗਿਣਿਆ ਜਾਂਦਾ ਹੈ, ਨਾ ਸਿਰਫ ਉਨ੍ਹਾਂ ਦਾ ਫਿਲਮੀ ਕਰੀਅਰ ਸ਼ਾਨਦਾਰ ਰਿਹਾ ਹੈ, ਸਗੋ ਲਵ ਲਾਈਫ ਵੀ ਬਹੁਤ ਦਿਲਚਸਪ ਹੈ। ਅੱਜ ਉਨ੍ਹਾਂ ਦੇ ਜਨਮਦਿਨ 'ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਪਰਸਨਲ ਅਤੇ ਪ੍ਰੋਫੇਸ਼ਨ ਲਾਈਫ ਬਾਰੇ ਕੁਝ ਗੱਲਾਂ ਦੱਸਣ ਜਾ ਰਹੇ ਹਾਂ।

isha-sharma
Isha Sharma | Updated On: 18 Nov 2025 13:28 PM IST
ਤਾਪਸੀ ਪੰਨੂ ਦਾ ਜਨਮ 1 ਅਗਸਤ 1987 ਨੂੰ ਨਵੀਂ ਦਿੱਲੀ ਵਿੱਚ ਜੱਟ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ, ਦਿਲਮੋਹਨ ਸਿੰਘ ਪਨੂੰ ਦਾ ਰੀਅਲ ਅਸਟੇਟ ਏਜੰਟ ਦਾ ਬਿਜ਼ਨੈੱਸ ਸੀ ਜਦਕਿ ਮਾਤਾ, ਨਿਰਮਲਜੀਤ ਕੌਰ ਪੰਨੂ, ਹਾਊਸ ਵਾਈਫ ਹਨ। ਦਿਲਮੋਹਨ ਦਾ ਪਰਿਵਾਰ ਸ਼ਕਤੀ ਨਗਰ, ਦਿੱਲੀ ਵਿੱਚ ਰਹਿੰਦਾ ਸੀ।1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਇਨ੍ਹਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ ਪਰ ਉਨ੍ਹਾਂ ਨੇ ਆਪਣੇ ਹਿੰਦੂ ਗੁਆਂਢੀਆਂ ਦੇ ਘਰਾਂ ਵਿੱਚ ਪਨਾਹ ਲੈ ਕੇ ਜਾਨ ਬਚਾਈ। ਉਨ੍ਹਾਂ ਦੀ ਇੱਕ ਛੋਟੀ ਭੈਣ ਸ਼ਗੁਨ ਵੀ ਹੈ। (Pic Credit: Instagram)

1 / 5
ਤਾਪਸੀ ਪੰਨੂ, ਬਾਲੀਵੁੱਡ ਅਤੇ ਸਾਊਥ ਸਿਨੇਮਾ ਵਿੱਚ ਆਪਣੀ ਅਦਾਕਾਰੀ ਅਤੇ ਸਪੱਸ਼ਟ ਬੋਲਣ ਲਈ ਜਾਣਿਆ ਜਾਣ ਵਾਲਾ ਨਾਮ। ਦਿੱਲੀ ਵਿੱਚ ਜਨਮੀ ਇਸ ਅਦਾਕਾਰਾ ਨੇ ਆਪਣੇ ਕਰੀਅਰ ਵਿੱਚ ਕਈ ਯਾਦਗਾਰ ਫ਼ਿਲਮਾਂ ਦਿੱਤੀਆਂ ਹਨ, ਜਿਨ੍ਹਾਂ ਵਿੱਚੋਂ ਪ੍ਰਮੁੱਖ ਫ਼ਿਲਮ ‘ਪਿੰਕ’ ਹੈ, ਜਿਸ ਵਿੱਚ ਉਨ੍ਹਾਂ ਨੇ ਅਮਿਤਾਭ ਬੱਚਨ ਨਾਲ ਕੰਮ ਕੀਤਾ ਸੀ। ਤਾਪਸੀ ਪੰਨੂ ਨੇ ਮਾਤਾ ਜੈ ਕੌਰ ਪਬਲਿਕ ਸਕੂਲ ਅਤੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ, ਦਿੱਲੀ ਤੋਂ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕੀਤੀ। ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੇ ਮਾਡਲਿੰਗ ਵਿੱਚ ਵੀ ਹੱਥ ਅਜ਼ਮਾਇਆ। (Pic Credit: Instagram)

2 / 5
ਤਾਪਸੀ ਨੇ 23 ਮਾਰਚ ਨੂੰ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਮੈਥਿਆਸ ਬੋਏ ਨਾਲ ਵਿਆਹ ਕਰਵਾ ਲਿਆ। ਦੋਵਾਂ ਦਾ ਵਿਆਹ ਬਹੁਤ ਹੀ ਪ੍ਰਾਈਵੇਟ ਸੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਕਈ ਦਿਨਾਂ ਬਾਅਦ ਸਾਹਮਣੇ ਆਈਆਂ ਸਨ। (Pic Credit: Instagram)

3 / 5
2013 'ਚ ਆਈ ਫਿਲਮ 'ਚਸ਼ਮੇ ਬੱਦੂਰ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਤਾਪਸੀ ਪੰਨੂ ਨੇ ਆਪਣੀ ਮਿਹਨਤ ਅਤੇ ਹੁਨਰ ਦੇ ਦਮ 'ਤੇ ਦਰਸ਼ਕਾਂ 'ਚ ਖਾਸ ਪਛਾਣ ਬਣਾਈ ਹੈ। ਤਾਪਸੀ ਤਾਮਿਲ, ਤੇਲਗੂ ਅਤੇ ਮਲਿਆਲਮ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਦੀ ਜਾਇਦਾਦ ਕਰੋੜਾਂ ਵਿੱਚ ਹੈ। (Pic Credit: Instagram)

4 / 5
ਮੀਡੀਆ ਰਿਪੋਰਟਾਂ ਮੁਤਾਬਕ ਤਾਪਸੀ ਦੀ ਕੁੱਲ ਜਾਇਦਾਦ ਲਗਭਗ 50 ਕਰੋੜ ਰੁਪਏ ਦੀ ਹੈ। ਅਭਿਨੇਤਰੀਆਂ ਇੱਕ ਫਿਲਮ ਲਈ 1 ਤੋਂ 2 ਕਰੋੜ ਰੁਪਏ ਚਾਰਜ ਕਰਦੀਆਂ ਹਨ। ਉਨ੍ਹਾਂ ਦੀ ਜ਼ਿਆਦਾਤਰ ਕਮਾਈ ਇਸ਼ਤਿਹਾਰਾਂ ਅਤੇ ਫਿਲਮਾਂ ਤੋਂ ਆਉਂਦੀ ਹੈ। ਤਾਪਸੀ ਦੇ ਮੁੰਬਈ ਦੇ ਅੰਧੇਰੀ 'ਚ ਇਕ ਹੀ ਬਿਲਡਿੰਗ 'ਚ ਦੋ ਫਲੈਟ ਹਨ, ਜਿਨ੍ਹਾਂ ਦੀ ਕੀਮਤ 10 ਕਰੋੜ ਰੁਪਏ ਹੈ। ਉਨ੍ਹਾਂ ਨੇ ਆਪਣੇ ਘਰ ਦਾ ਨਾਂ ‘ਪੰਨੂ ਪਿੰਡ’ ਰੱਖਿਆ। (Pic Credit: Instagram)

5 / 5
Follow Us
Latest Stories
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...