ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਅਭਿਨੇਤਾ 50 ਸਾਲ ਦੀ ਉਮਰ 'ਚ ਵੀ ਸਿੰਗਲ ਹੈ, ਇੱਥੇ ਹੈ ਪਰਿਵਾਰ - TV9 Punjabi

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਅਭਿਨੇਤਾ 50 ਸਾਲ ਦੀ ਉਮਰ ‘ਚ ਵੀ ਸਿੰਗਲ ਹੈ, ਇੱਥੇ ਹੈ ਪਰਿਵਾਰ

isha-sharma
Published: 

01 May 2024 14:33 PM

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਕਈ ਦਿਨਾਂ ਤੋਂ ਲਾਪਤਾ ਹਨ। ਫਿਲਹਾਲ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਮਸ਼ਹੂਰ ਕਲਾਕਾਰ ਗੁਰਚਰਨ ਦੇ ਲਾਪਤਾ ਹੋਣ ਕਾਰਨ ਉਨ੍ਹਾਂ ਦੇ ਫੈਨਜ਼ ਕਾਫੀ ਚਿੰਤਤ ਹਨ ਇਸ ਲਈ ਅੱਜ ਅਸੀਂ ਗੁਰੂ ਚਰਨ ਸਿੰਘ ਦੇ ਪਰਿਵਾਰ ਬਾਰੇ ਜਾਣਕਾਰੀ ਇੱਕਠੀ ਕੀਤੀ ਹੈ।

1 / 5ਜਦੋਂ ਤੋਂ ਟੈਲੀਵਿਜ਼ਨ ਅਦਾਕਾਰ ਗੁਰਚਰਨ ਸਿੰਘ ਲਾਪਤਾ ਹੋਏ ਹਨ, ਉਦੋਂ ਤੋਂ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਚਿੰਤਤ ਹਨ।

ਜਦੋਂ ਤੋਂ ਟੈਲੀਵਿਜ਼ਨ ਅਦਾਕਾਰ ਗੁਰਚਰਨ ਸਿੰਘ ਲਾਪਤਾ ਹੋਏ ਹਨ, ਉਦੋਂ ਤੋਂ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਚਿੰਤਤ ਹਨ।

Twitter
2 / 5ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਅਦਾਕਾਰ ਗੁਰਚਰਨ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਹਨ। ਅਦਾਕਾਰ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਏ ਸੀ। ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਇਸ ਲਈ ਅੱਜ ਅਸੀਂ ਸੋਢੀ ਦੇ ਪਰਿਵਾਰ ਬਾਰੇ ਗੱਲ ਕਰਾਂਗੇ।

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਅਦਾਕਾਰ ਗੁਰਚਰਨ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਹਨ। ਅਦਾਕਾਰ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਏ ਸੀ। ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਇਸ ਲਈ ਅੱਜ ਅਸੀਂ ਸੋਢੀ ਦੇ ਪਰਿਵਾਰ ਬਾਰੇ ਗੱਲ ਕਰਾਂਗੇ।

Twitter
3 / 5ਗੁਰਚਰਨ ਸਿੰਘ ਸੋਢੀ ਦਾ ਜਨਮ 12 ਮਈ 1973 ਨੂੰ ਦਿੱਲੀ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਹਰਜੀਤ ਸਿੰਘ ਹੈ। ਅਦਾਕਾਰ ਨੇ ਕਾਮੇਡੀ ਸ਼ੋਅਜ਼ ਵਿੱਚ ਵੀ ਕੰਮ ਕੀਤਾ ਹੈ। ਸੋਢੀ ਦੀ ਇੱਕ ਭੈਣ ਵੀ ਹੈ। ਉਨ੍ਹਾਂ ਨੇ ਕਈ ਵਾਰ ਕਿਹਾ ਹੈ ਕਿ ਉਨ੍ਹਾਂ ਦੀ ਭੈਣ ਨੇ ਉਨ੍ਹਾਂ ਲਈ ਬਹੁਤ ਮਿਹਨਤ ਕੀਤੀ ਹੈ।

ਗੁਰਚਰਨ ਸਿੰਘ ਸੋਢੀ ਦਾ ਜਨਮ 12 ਮਈ 1973 ਨੂੰ ਦਿੱਲੀ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਹਰਜੀਤ ਸਿੰਘ ਹੈ। ਅਦਾਕਾਰ ਨੇ ਕਾਮੇਡੀ ਸ਼ੋਅਜ਼ ਵਿੱਚ ਵੀ ਕੰਮ ਕੀਤਾ ਹੈ। ਸੋਢੀ ਦੀ ਇੱਕ ਭੈਣ ਵੀ ਹੈ। ਉਨ੍ਹਾਂ ਨੇ ਕਈ ਵਾਰ ਕਿਹਾ ਹੈ ਕਿ ਉਨ੍ਹਾਂ ਦੀ ਭੈਣ ਨੇ ਉਨ੍ਹਾਂ ਲਈ ਬਹੁਤ ਮਿਹਨਤ ਕੀਤੀ ਹੈ।

4 / 5

ਗੁਰੂਚਰਨ ਰੋਸ਼ਨ ਸਿੰਘ ਨੂੰ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਸੋਢੀ ਦਾ ਕਿਰਦਾਰ ਨਿਭਾਇਆ ਸੀ। ਗੁਰੂਚਰਨ ਸਿੰਘ ਦੀ ਉਮਰ 50 ਸਾਲ ਹੈ, ਉਨ੍ਹਾਂ ਦਾ ਵਿਆਹ ਨਹੀਂ ਹੋਇਆ ਹੈ।

5 / 5

ਦੱਸ ਦੇਈਏ ਕਿ ਗੁਰੂਚਰਨ ਸਿੰਘ ਦਿੱਲੀ ਦੇ ਰਹਿਣ ਵਾਲੇ ਹਨ। 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਉਨ੍ਹਾਂ ਦਾ ਡੈਬਿਊ ਸ਼ੋਅ ਸੀ। ਇਹ 2008 ਵਿੱਚ ਸ਼ੁਰੂ ਹੋਇਆ ਸੀ। ਪਰ ਇਸ ਤੋਂ ਪਹਿਲਾਂ ਗੁਰੂਚਰਨ ਸਿੰਘ ਨੇ ਮਾਡਲ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਸੀ। ਫਿਰ ਉਹ ਇਸ ਸੀਰੀਅਲ 'ਚ ਨਜ਼ਰ ਆਈ ਸੀ।

Follow Us On
Tag :