AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੌਣ ਹੈ ਪੰਜਾਬ ਦੀ ਲਵ ਗਿੱਲ? ਰਿਹਾ ਅਹੀਰ ਲਈ ਬਣੀ ਚੁਣੌਤੀ, ਬਿੱਗ ਬੌਸ ‘ਚ ਕਿਸ ਦੀ ਹੋਵੇਗੀ ਐਂਟਰੀ?

Love Gill: ਰਿਹਾ ਅਹੀਰ ਅਤੇ ਲਵ ਗਿੱਲ ਨੂੰ ਲੈ ਕੇ ਮੁਕਾਬਲਾ ਛਿੜ ਗਿਆ ਹੈ। ਜਨਤਾ ਫ਼ੈਸਲਾ ਕਰੇਗੀ ਕਿ ਰਿਹਾ ਅਤੇ ਲਵ ਵਿੱਚੋਂ ਕਿਹੜੀ ਹਸੀਨਾ ਬਿੱਗ ਬੌਸ 20 ਵਿੱਚ ਐਂਟਰੀ ਲਵੇਗੀ। ਪਰ ਇਸ ਤੋਂ ਪਹਿਲਾਂ ਜਾਣ ਲੈਂਦੇ ਹਾਂ ਕਿ ਲਵ ਗਿੱਲ ਆਖ਼ਿਰ ਕੌਣ ਹੈ ਅਤੇ ਉਹ ਕੀ ਕਰਦੀ ਹੈ?

tv9-punjabi
TV9 Punjabi | Published: 26 Aug 2026 14:05 PM IST
Share
ਬਿੱਗ ਬੌਸ 20 ਲਈ ਪੰਜਾਬ ਦੀ ਲਵ ਗਿੱਲ ਦਾ ਨਾਮ ਸਾਹਮਣੇ ਆਇਆ ਹੈ। ਉਨ੍ਹਾਂ ਦਾ ਪੂਰਾ ਨਾਮ ਲਵਪ੍ਰੀਤ ਕੌਰ ਹੈ। ਲਵ ਪੰਜਾਬੀ ਅਦਾਕਾਰਾ ਅਤੇ ਮਾਡਲ ਹਨ। ਲਵ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹਨ। ਅਜਿਹੇ ਵਿੱਚ ਉਨ੍ਹਾਂ ਦੇ ਚੰਗੇ-ਖਾਸੇ ਫਾਲੋਅਰਜ਼ ਵੀ ਹਨ।

1 / 5
ਲਵ ਦਾ ਜਨਮ ਪੰਜਾਬ ਵਿੱਚ ਹੀ ਹੋਇਆ ਸੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਕੀਤੀ ਹੈ। ਅਦਾਕਾਰਾ ਦਾ ਪੂਰਾ ਪਰਿਵਾਰ ਪੰਜਾਬ ਵਿੱਚ ਹੀ ਰਹਿੰਦਾ ਹੈ। ਲਵ ਤੋਂ ਇਲਾਵਾ ਉਨ੍ਹਾਂ ਦਾ ਇੱਕ ਭਰਾ ਵੀ ਹੈ।

ਲਵ ਦਾ ਜਨਮ ਪੰਜਾਬ ਵਿੱਚ ਹੀ ਹੋਇਆ ਸੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਕੀਤੀ ਹੈ। ਅਦਾਕਾਰਾ ਦਾ ਪੂਰਾ ਪਰਿਵਾਰ ਪੰਜਾਬ ਵਿੱਚ ਹੀ ਰਹਿੰਦਾ ਹੈ। ਲਵ ਤੋਂ ਇਲਾਵਾ ਉਨ੍ਹਾਂ ਦਾ ਇੱਕ ਭਰਾ ਵੀ ਹੈ।

2 / 5
ਲਵ ਮਾਡਲਿੰਗ ਦੇ ਨਾਲ-ਨਾਲ ਅਦਾਕਾਰੀ ਵਿੱਚ ਵੀ ਆਪਣਾ ਹੱਥ ਅਜ਼ਮਾ ਰਹੀ ਹੈ। ਉਨ੍ਹਾਂ ਨੇ ਕਈ ਮਿਊਜ਼ਿਕ ਵੀਡੀਓਜ਼ ਅਤੇ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਭਾਵੇਂ ਲਵ ਨੂੰ ਇੰਡਸਟਰੀ ਵਿੱਚ ਆਏ ਹੋਏ ਜ਼ਿਆਦਾ ਸਮਾਂ ਨਹੀਂ ਹੋਇਆ ਹੈ।

ਲਵ ਮਾਡਲਿੰਗ ਦੇ ਨਾਲ-ਨਾਲ ਅਦਾਕਾਰੀ ਵਿੱਚ ਵੀ ਆਪਣਾ ਹੱਥ ਅਜ਼ਮਾ ਰਹੀ ਹੈ। ਉਨ੍ਹਾਂ ਨੇ ਕਈ ਮਿਊਜ਼ਿਕ ਵੀਡੀਓਜ਼ ਅਤੇ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਭਾਵੇਂ ਲਵ ਨੂੰ ਇੰਡਸਟਰੀ ਵਿੱਚ ਆਏ ਹੋਏ ਜ਼ਿਆਦਾ ਸਮਾਂ ਨਹੀਂ ਹੋਇਆ ਹੈ।

3 / 5
ਪਰ ਲਵ ਨੇ ਆਪਣੀ ਦਮਦਾਰ ਅਦਾਕਾਰੀ, ਖੂਬਸੂਰਤੀ ਅਤੇ ਟੈਲੈਂਟ ਦੇ ਦਮ 'ਤੇ ਇੰਡਸਟਰੀ ਵਿੱਚ ਚੰਗੀ-ਖਾਸੀ ਪਛਾਣ ਬਣਾ ਲਈ ਹੈ। ਇਹੀ ਵਜ੍ਹਾ ਹੈ ਕਿ ਹੁਣ ਅਦਾਕਾਰਾ ਬਿੱਗ ਬੌਸ 20 ਵਿੱਚ ਵੀ ਨਜ਼ਰ ਆਉਣ ਵਾਲੀ ਹੈ।

ਪਰ ਲਵ ਨੇ ਆਪਣੀ ਦਮਦਾਰ ਅਦਾਕਾਰੀ, ਖੂਬਸੂਰਤੀ ਅਤੇ ਟੈਲੈਂਟ ਦੇ ਦਮ 'ਤੇ ਇੰਡਸਟਰੀ ਵਿੱਚ ਚੰਗੀ-ਖਾਸੀ ਪਛਾਣ ਬਣਾ ਲਈ ਹੈ। ਇਹੀ ਵਜ੍ਹਾ ਹੈ ਕਿ ਹੁਣ ਅਦਾਕਾਰਾ ਬਿੱਗ ਬੌਸ 20 ਵਿੱਚ ਵੀ ਨਜ਼ਰ ਆਉਣ ਵਾਲੀ ਹੈ।

4 / 5
ਹਾਲਾਂਕਿ, ਲਵ ਸਲਮਾਨ ਦੇ ਸ਼ੋਅ ਦਾ ਹਿੱਸਾ ਬਣੇਗੀ ਜਾਂ ਨਹੀਂ, ਇਹ ਫ਼ੈਸਲਾ ਪੂਰੀ ਤਰ੍ਹਾਂ ਜਨਤਾ ਦੇ ਹੱਥ ਵਿੱਚ ਹੈ। ਲਵ ਅਤੇ ਰਿਹਾ ਅਹੀਰ ਵਿਚਕਾਰ ਮੁਕਾਬਲਾ ਹੈ। ਅਜਿਹੇ ਵਿੱਚ ਜਨਤਾ ਫ਼ੈਸਲਾ ਕਰੇਗੀ ਕਿ ਆਖ਼ਿਰ ਦੋਵਾਂ ਵਿੱਚੋਂ ਕਿਸ ਨੂੰ ਬਿੱਗ ਬੌਸ 20 ਵਿੱਚ ਜਾਣਾ ਚਾਹੀਦਾ ਹੈ। ਵੋਟਿੰਗ ਲਾਈਨਾਂ 2 ਸਤੰਬਰ ਤੱਕ ਖੁੱਲ੍ਹੀਆਂ ਹਨ।

5 / 5
Follow Us
Latest Photos Business Technology
Latest Stories
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...