AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿਲ ‘ਚ ਦਰਦ ਦੇ ਬਿਨਾਂ ਵੀ ਆ ਸਕਦਾ ਹੈ ਹਾਰਟ ਅਟੈਕ, ਭੁੱਲ ਕੇ ਵੀ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼

Heart Attack: ਹਾਰਟ ਅਟੈਕ ਬਾਰੇ ਗਲਤ ਜਾਣਕਾਰੀ ਕਈ ਵਾਰ ਜਾਨ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਇਸ ਦਾ ਸਭ ਤੋਂ ਆਮ ਲੱਛਣ ਦਿਲ ਵਿੱਚ ਦਰਦ ਮੰਨਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਬਿਨਾਂ ਦਿਲ ਵਿੱਚ ਦਰਦ ਦੇ ਵੀ ਹਾਰਟ ਅਟੈਕ ਆ ਸਕਦਾ ਹੈ? ਆਓ ਜਾਣਦੇ ਹਾਂ ਐਕਸਪਰਟ ਤੋਂ ਇਸ ਬਾਰੇ ਸਭ ਕੁਝ।

tv9-punjabi
TV9 Punjabi | Published: 21 Jul 2026 15:42 PM IST
Share
ਜੇਕਰ ਹਾਰਟ ਅਟੈਕ ਬਾਰੇ ਸਹੀ ਜਾਣਕਾਰੀ ਨਾ ਹੋਵੇ ਤਾਂ ਇਹ ਸਥਿਤੀ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਆਮ ਤੌਰ 'ਤੇ ਇਸ ਦਾ ਸਭ ਤੋਂ ਵੱਡਾ ਲੱਛਣ ਦਿਲ ਵਿੱਚ ਦਰਦ ਮੰਨਿਆ ਜਾਂਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਬਿਨਾਂ ਦਿਲ ਵਿੱਚ ਦਰਦ ਦੇ ਵੀ ਦਿਲ ਦਾ ਦੌਰਾ ਪੈ ਸਕਦਾ ਹੈ? ਆਓ ਜਾਣਦੇ ਹਾਂ ਐਕਸਪਰਟ ਤੋਂ ਇਸ ਨਾਲ ਜੁੜੀ ਹਰ ਜ਼ਰੂਰੀ ਜਾਣਕਾਰੀ।

1 / 6
ਦਿਲ ਦਾ ਦੌਰਾ ਪੈਣ 'ਤੇ ਤੁਰੰਤ ਡਾਕਟਰੀ ਇਲਾਜ ਦੀ ਲੋੜ ਹੁੰਦੀ ਹੈ। ਆਮ ਤੌਰ 'ਤੇ ਸੀਨੇ ਵਿੱਚ ਦਰਦ ਇਸ ਦਾ ਮੁੱਖ ਸੰਕੇਤ ਹੁੰਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਬਿਨਾਂ ਸੀਨੇ ਵਿੱਚ ਦਰਦ ਦੇ ਵੀ ਹਾਰਟ ਅਟੈਕ ਆ ਸਕਦਾ ਹੈ? ਅਜਿਹੀ ਸਥਿਤੀ ਬਹੁਤ ਖ਼ਤਰਨਾਕ ਹੋ ਸਕਦੀ ਹੈ। ਆਓ ਜਾਣਦੇ ਹਾਂ ਐਕਸਪਰਟ ਤੋਂ ਇਸ ਬਾਰੇ ਜ਼ਰੂਰੀ ਜਾਣਕਾਰੀ।

2 / 6
ਐਕਸਪਰਟ ਨੇ ਕੀ ਕਿਹਾ: ਦਿੱਲੀ ਦੇ ਸ਼੍ਰੀ ਬਾਲਾਜੀ ਐਕਸ਼ਨ ਮੈਡੀਕਲ ਇੰਸਟੀਟਿਊਟ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਡਾ. ਅਮਰ ਸਿੰਘਲ ਦੇ ਮੁਤਾਬਕ, ਹਾਂ, ਬਿਨਾਂ ਸੀਨੇ ਵਿੱਚ ਦਰਦ ਦੇ ਵੀ ਹਾਰਟ ਅਟੈਕ ਆ ਸਕਦਾ ਹੈ। ਕਈ ਵਾਰ ਇਹ ਸਥਿਤੀ ਹੋਰ ਵੀ ਜ਼ਿਆਦਾ ਖ਼ਤਰਨਾਕ ਸਾਬਤ ਹੁੰਦੀ ਹੈ, ਕਿਉਂਕਿ ਲੋਕ ਇਸ ਦੇ ਲੱਛਣਾਂ ਨੂੰ ਪਛਾਣ ਨਹੀਂ ਪਾਂਦੇ। ਖ਼ਾਸ ਤੌਰ 'ਤੇ ਔਰਤਾਂ, ਬਜ਼ੁਰਗਾਂ ਅਤੇ ਸ਼ੂਗਰ (ਡਾਇਬੀਟੀਜ਼) ਦੇ ਮਰੀਜ਼ਾਂ ਵਿੱਚ ਹਾਰਟ ਅਟੈਕ ਦੌਰਾਨ ਸੀਨੇ ਵਿੱਚ ਤੇਜ਼ ਦਰਦ ਦੀ ਬਜਾਏ ਹੋਰ ਲੱਛਣ ਨਜ਼ਰ ਆ ਸਕਦੇ ਹਨ।

3 / 6
ਨਜ਼ਰ ਆਉਂਦੇ ਹਨ ਇਹ ਲੱਛਣ: ਡਾਕਟਰਾਂ ਦੇ ਮੁਤਾਬਕ, ਬਿਨਾਂ ਸੀਨੇ ਵਿੱਚ ਦਰਦ ਵਾਲੇ ਹਾਰਟ ਅਟੈਕ ਦੌਰਾਨ ਅਚਾਨਕ ਸਾਹ ਫੁੱਲਣਾ, ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਠੰਢਾ ਪਸੀਨਾ ਆਉਣਾ, ਚੱਕਰ ਆਉਣਾ, ਮਤਲੀ ਜਾਂ ਉਲਟੀ ਆਉਣਾ, ਘਬਰਾਹਟ, ਜਬੜੇ, ਗਰਦਨ, ਪਿੱਠ ਜਾਂ ਖੱਬੇ ਹੱਥ ਵਿੱਚ ਦਰਦ ਜਾਂ ਭਾਰਾਪਣ ਵਰਗੇ ਲੱਛਣ ਨਜ਼ਰ ਆ ਸਕਦੇ ਹਨ। ਕਈ ਲੋਕ ਇਨ੍ਹਾਂ ਲੱਛਣਾਂ ਨੂੰ ਗੈਸ, ਕਮਜ਼ੋਰੀ ਜਾਂ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ, ਜਿਸ ਕਾਰਨ ਇਲਾਜ ਵਿੱਚ ਦੇਰੀ ਹੋ ਜਾਂਦੀ ਹੈ।

4 / 6
ਦੇਰੀ ਪੈ ਸਕਦੀ ਹੈ ਭਾਰੀ: ਡਾਕਟਰ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਇਹ ਲੱਛਣ ਅਚਾਨਕ ਮਹਿਸੂਸ ਹੋਣ ਅਤੇ ਇਹ ਕੁਝ ਮਿੰਟਾਂ ਤੱਕ ਬਣੇ ਰਹਿਣ, ਤਾਂ ਇਨ੍ਹਾਂ ਨੂੰ ਕਦੇ ਵੀ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਹਾਰਟ ਅਟੈਕ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਬਹੁਤ ਜ਼ਰੂਰੀ ਹੁੰਦਾ ਹੈ, ਕਿਉਂਕਿ ਜਿੰਨੀ ਜਲਦੀ ਮਰੀਜ਼ ਹਸਪਤਾਲ ਪਹੁੰਚਦਾ ਹੈ, ਉੱਨੀ ਹੀ ਦਿਲ ਦੀਆਂ ਮਾਸਪੇਸ਼ੀਆਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਸ ਲਈ, ਭਾਵੇਂ ਸੀਨੇ ਵਿੱਚ ਦਰਦ ਨਾ ਹੋਵੇ, ਫਿਰ ਵੀ ਸਰੀਰ ਵੱਲੋਂ ਮਿਲਣ ਵਾਲੇ ਇਨ੍ਹਾਂ ਸੰਕੇਤਾਂ ਨੂੰ ਗੰਭੀਰਤਾ ਨਾਲ ਲਓ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

5 / 6
ਖਾਣ-ਪੀਣ ਦਾ ਰੱਖੋ ਖ਼ਾਸ ਧਿਆਨ: ਡਾਕਟਰਾਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਬਹੁਤ ਸਾਰੇ ਲੋਕਾਂ ਦਾ ਦਿਨ ਜੰਕ ਫੂਡ ਤੋਂ ਬਿਨਾਂ ਪੂਰਾ ਨਹੀਂ ਹੁੰਦਾ। ਪਰ ਇਸ ਤਰ੍ਹਾਂ ਦੀ ਖੁਰਾਕ ਸਰੀਰ ਦੀਆਂ ਨਸਾਂ ਵਿੱਚ ਬੈਡ ਕੋਲੇਸਟਰੋਲ ਦਾ ਪੱਧਰ ਵਧਾ ਦਿੰਦੀ ਹੈ। ਐਲਡੀਐਲ (LDL) ਯਾਨੀ ਬੈਡ ਕੋਲੇਸਟਰੋਲ ਕ੍ਰਿਸਟਲ ਦੇ ਰੂਪ ਵਿੱਚ ਨਸਾਂ ਵਿੱਚ ਜਮਣਾ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਖੂਨ ਦੇ ਥੱਕੇ (ਕਲੌਟ) ਬਣ ਸਕਦੇ ਹਨ ਅਤੇ ਖੂਨ ਦਾ ਪ੍ਰਵਾਹ ਪ੍ਰਭਾਵਿਤ ਹੋ ਜਾਂਦਾ ਹੈ। ਇਹ ਹਾਰਟ ਅਟੈਕ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਹੈ।

6 / 6
Follow Us
Latest Photos Business Technology
Latest Stories
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...