AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚਿਕਨ ਲੈੱਗ ਪੀਸ ਬਣ ਸਕਦਾ ਹੈ ਸਾਈਲੈਂਟ ਕਿਲਰ…. ਕਿਹੜੇ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ?

Chicken Leg Piece : ਬਿਰਿਆਨੀ ਵਿੱਚ ਚਿਕਨ ਲੈੱਗ ਪੀਸ ਖਾਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੈ ਜਾਂ ਨੁਕਸਾਨਦੇਹ? ਜਾਣੋ ਕਿ ਦਿਲ ਦੀ ਬਿਮਾਰੀ, ਸ਼ੂਗਰ ਅਤੇ ਵਜਨ ਵਧਣ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਲੈੱਗ ਪੀਸ ਖਾਉਣ ਤੋਂ ਕਿਉਂ ਬਚਣਾ ਚਾਹੀਦਾ ਹੈ।

tv9-punjabi
TV9 Punjabi | Updated On: 11 Feb 2026 18:24 PM IST
Share
ਬਿਰਿਆਨੀ ਦੀ ਗੱਲ ਆਉਂਦੇ ਹੀ ਕਈ ਲੋਕਾਂ ਦੇ ਦਿਮਾਗ ਵਿੱਚ ਰਸੀਲੇ ਚਿਕਨ ਲੈੱਗ ਪੀਸ  ਦਾ ਖਿਆਲ ਆਉਂਦਾ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਹਰ ਕੋਈ ਲੈੱਗ ਪੀਸ ਨੂੰ ਖਾਉਣਾ ਚਾਹੁੰਦਾ ਹੈ। ਹਾਲਾਂਕਿ, ਹੁਣ ਇਹ  ਟੇਸਟੀ ਲੈੱਗ ਪੀਸ ਸਿਹਤ ਲਈ ਲਾਭਦਾਇਕ ਹੈ ਜਾਂ ਨਹੀਂ, ਇਸ ਬਾਰੇ ਕੁਝ ਜਾਣਕਾਰੀ ਸਾਹਮਣੇ ਆਈ ਹੈ।

1 / 6
ਸਿਹਤ ਮਾਹਿਰਾਂ ਦੇ ਅਨੁਸਾਰ, ਹਾਲਾਂਕਿ ਚਿਕਨ ਲੈੱਗ ਪੀਸ ਵਿੱਚ ਪ੍ਰੋਟੀਨ ਅਤੇ ਲਗਭਗ 12 ਕਿਸਮਾਂ ਦੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ, ਪਰ ਇਹ ਕੁਝ ਖਾਸ ਸਿਹਤ ਸਮੱਸਿਆਵਾਂ ਵਾਲੇ ਲੋਕਾਂ ਲਈ ਇਹ ਸਾਈਲੈਂਟ ਕਿਲਰ ਵਾਂਗ ਸਾਬਿਤ ਹੋ ਸਕਦਾ ਹੈ।

ਸਿਹਤ ਮਾਹਿਰਾਂ ਦੇ ਅਨੁਸਾਰ, ਹਾਲਾਂਕਿ ਚਿਕਨ ਲੈੱਗ ਪੀਸ ਵਿੱਚ ਪ੍ਰੋਟੀਨ ਅਤੇ ਲਗਭਗ 12 ਕਿਸਮਾਂ ਦੇ ਵਿਟਾਮਿਨ ਅਤੇ ਖਣਿਜ ਹੁੰਦੇ ਹਨ, ਪਰ ਇਹ ਕੁਝ ਖਾਸ ਸਿਹਤ ਸਮੱਸਿਆਵਾਂ ਵਾਲੇ ਲੋਕਾਂ ਲਈ ਇਹ ਸਾਈਲੈਂਟ ਕਿਲਰ ਵਾਂਗ ਸਾਬਿਤ ਹੋ ਸਕਦਾ ਹੈ।

2 / 6
ਚਿਕਨ ਲੈੱਗ ਪੀਸ ਵਿੱਚ ਡਾਰਕ ਮੀਟ ਹੁੰਦਾ ਹੈ। ਚਿੱਟੇ ਮੀਟ ਨਾਲੋਂ ਲੈੱਗ ਪੀਸ ਵਿੱਚ ਜ਼ਿਆਦਾ ਚਰਬੀ ਅਤੇ ਕੋਲੈਸਟ੍ਰੋਲ ਹੁੰਦਾ ਹੈ। ਇਸ ਲਈ, ਕੁਝ ਬਿਮਾਰੀਆਂ ਵਾਲੇ ਲੋਕਾਂ ਨੂੰ ਸਾਵਧਾਨੀ ਨਾਲ ਇਨ੍ਹਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਚਿਕਨ ਲੈੱਗ ਪੀਸ ਵਿੱਚ ਡਾਰਕ ਮੀਟ ਹੁੰਦਾ ਹੈ। ਚਿੱਟੇ ਮੀਟ ਨਾਲੋਂ ਲੈੱਗ ਪੀਸ ਵਿੱਚ ਜ਼ਿਆਦਾ ਚਰਬੀ ਅਤੇ ਕੋਲੈਸਟ੍ਰੋਲ ਹੁੰਦਾ ਹੈ। ਇਸ ਲਈ, ਕੁਝ ਬਿਮਾਰੀਆਂ ਵਾਲੇ ਲੋਕਾਂ ਨੂੰ ਸਾਵਧਾਨੀ ਨਾਲ ਇਨ੍ਹਾਂ ਦਾ ਸੇਵਨ ਕਰਨਾ ਚਾਹੀਦਾ ਹੈ।

3 / 6
ਲੈੱਗ ਪੀਸ ਵਿੱਚ ਚਰਬੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਖੂਨ ਵਿੱਚ ਕੋਲੈਸਟ੍ਰੋਲ ਦੇ ਪੱਧਰ ਨੂੰ ਵਧਾ ਸਕਦੀ ਹੈ। ਇਹ ਦਿਲ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਲਈ ਖ਼ਤਰਨਾਕ ਹੋ ਸਕਦਾ ਹੈ।

ਲੈੱਗ ਪੀਸ ਵਿੱਚ ਚਰਬੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਖੂਨ ਵਿੱਚ ਕੋਲੈਸਟ੍ਰੋਲ ਦੇ ਪੱਧਰ ਨੂੰ ਵਧਾ ਸਕਦੀ ਹੈ। ਇਹ ਦਿਲ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਲਈ ਖ਼ਤਰਨਾਕ ਹੋ ਸਕਦਾ ਹੈ।

4 / 6
ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਜਾਂ ਡਾਈਟ ਫਾਲੋ ਕਰਨ ਵਾਲੇ ਲੋਕਾਂ ਨੂੰ ਲੈੱਗ ਪੀਸ ਖਾਣ ਤੋਂ ਬਚਣਾ ਚਾਹੀਦਾ ਹੈ। ਇਸ ਵਿੱਚ ਮੌਜੂਦ ਵਾਧੂ ਕੈਲੋਰੀ ਤੇਜ਼ੀ ਨਾਲ ਭਾਰ ਵਧਣ ਦਾ ਕਾਰਨ ਬਣ ਸਕਦੀ ਹੈ।

ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਜਾਂ ਡਾਈਟ ਫਾਲੋ ਕਰਨ ਵਾਲੇ ਲੋਕਾਂ ਨੂੰ ਲੈੱਗ ਪੀਸ ਖਾਣ ਤੋਂ ਬਚਣਾ ਚਾਹੀਦਾ ਹੈ। ਇਸ ਵਿੱਚ ਮੌਜੂਦ ਵਾਧੂ ਕੈਲੋਰੀ ਤੇਜ਼ੀ ਨਾਲ ਭਾਰ ਵਧਣ ਦਾ ਕਾਰਨ ਬਣ ਸਕਦੀ ਹੈ।

5 / 6
ਸ਼ੂਗਰ ਰੋਗੀਆਂ ਨੂੰ ਵੀ ਆਪਣੀ ਖੁਰਾਕ ਵਿੱਚ ਚਰਬੀ ਦੀ ਮਾਤਰਾ ਨੂੰ ਕੰਟਰੋਲ ਕਰਨ ਦੀ ਲੋੜ ਹੁੰਦੀ ਹੈ। ਲੈੱਗ ਪੀਸ ਦਾ ਜ਼ਿਆਦਾ ਸੇਵਨ ਮੈਟਾਬੋਲਿਜ਼ਮ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਬਲੱਡ ਸ਼ੂਗਰ ਕੰਟਰੋਲ ਵਿੱਚ ਵਿਘਨ ਪਾ ਸਕਦਾ ਹੈ।

ਸ਼ੂਗਰ ਰੋਗੀਆਂ ਨੂੰ ਵੀ ਆਪਣੀ ਖੁਰਾਕ ਵਿੱਚ ਚਰਬੀ ਦੀ ਮਾਤਰਾ ਨੂੰ ਕੰਟਰੋਲ ਕਰਨ ਦੀ ਲੋੜ ਹੁੰਦੀ ਹੈ। ਲੈੱਗ ਪੀਸ ਦਾ ਜ਼ਿਆਦਾ ਸੇਵਨ ਮੈਟਾਬੋਲਿਜ਼ਮ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਬਲੱਡ ਸ਼ੂਗਰ ਕੰਟਰੋਲ ਵਿੱਚ ਵਿਘਨ ਪਾ ਸਕਦਾ ਹੈ।

6 / 6
Follow Us
Latest Photos Business Technology
Latest Stories
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...