AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਡਨੀ ਦੀ ਬਿਮਾਰੀ ਦਿਲ ਦੀ ਸਿਹਤ ਨੂੰ ਕਿਵੇਂ ਕਰਦੀ ਹੈ ਪ੍ਰਭਾਵਿਤ? ਡਾਕਟਰ ਤੋਂ ਜਾਣੋ

Kidney Disease: ਜੇਕਰ ਕਿਡਨੀ ਦੀ ਸਿਹਤ ਖ਼ਰਾਬ ਹੋ ਰਹੀ ਹੈ, ਤਾਂ ਲੋਕ ਇਸ ਨਾਲ ਜੁੜੀਆਂ ਦਵਾਈਆਂ ਲੈਂਦੇ ਹਨ ਜਾਂ ਹੋਰ ਉਪਾਅ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਅਸਰ ਦਿਲ ਦੀ ਸਿਹਤ ਤੇ ਵੀ ਪੈਂਦਾ ਹੈ? ਜਾਣੋ ਡਾਕਟਰ ਨੇ ਕੀ ਕਿਹਾ।

tv9-punjabi
TV9 Punjabi | Published: 21 Oct 2026 18:29 PM IST
Share
ਕਿਡਨੀ ਦੇ ਮਰੀਜ਼ਾਂ ਦੀ ਦਿਲ ਦੀ ਸਿਹਤ ’ਤੇ ਵੀ ਇਸ ਦਾ ਅਸਰ ਪੈ ਸਕਦਾ ਹੈ। ਜ਼ਿਆਦਾਤਰ ਲੋਕ ਕਿਡਨੀ ਦੀ ਬਿਮਾਰੀ ਨੂੰ ਕੰਟਰੋਲ ਕਰਨ ਜਾਂ ਇਸ ਤੋਂ ਬਚਣ ਲਈ ਦਵਾਈਆਂ ਲੈਂਦੇ ਹਨ। ਪਰ ਇਸ ਦਾ ਦਿਲ ’ਤੇ ਕੀ ਪ੍ਰਭਾਵ ਪੈਂਦਾ ਹੈ, ਇਹ ਜਾਣਨਾ ਵੀ ਜ਼ਰੂਰੀ ਹੈ। ਆਓ ਮਾਹਰ ਤੋਂ ਜਾਣਦੇ ਹਾਂ।

1 / 5
ਡਾ. ਸਾਕੇਤ ਗਰਗ (ਸੀਨੀਅਰ ਕੰਸਲਟੈਂਟ, ਕਾਰਡਿਐਕ ਸਰਜਰੀ, ਮੈਟਰੋ ਗਰੁੱਪ ਆਫ਼ ਹਸਪਤਾਲਜ਼) ਦਾ ਕਹਿਣਾ ਹੈ ਕਿ ਕਿਡਨੀ ਅਤੇ ਦਿਲ ਇੱਕ-ਦੂਜੇ ਨਾਲ ਜੁੜੇ ਹੋਏ ਹਨ। ਕਿਡਨੀ ਦੀ ਬਿਮਾਰੀ ਹੋਣ ’ਤੇ ਇਸ ਦਾ ਅਸਰ ਦਿਲ ਦੀ ਸਿਹਤ ’ਤੇ ਵੀ ਪੈ ਸਕਦਾ ਹੈ।

ਡਾ. ਸਾਕੇਤ ਗਰਗ (ਸੀਨੀਅਰ ਕੰਸਲਟੈਂਟ, ਕਾਰਡਿਐਕ ਸਰਜਰੀ, ਮੈਟਰੋ ਗਰੁੱਪ ਆਫ਼ ਹਸਪਤਾਲਜ਼) ਦਾ ਕਹਿਣਾ ਹੈ ਕਿ ਕਿਡਨੀ ਅਤੇ ਦਿਲ ਇੱਕ-ਦੂਜੇ ਨਾਲ ਜੁੜੇ ਹੋਏ ਹਨ। ਕਿਡਨੀ ਦੀ ਬਿਮਾਰੀ ਹੋਣ ’ਤੇ ਇਸ ਦਾ ਅਸਰ ਦਿਲ ਦੀ ਸਿਹਤ ’ਤੇ ਵੀ ਪੈ ਸਕਦਾ ਹੈ।

2 / 5
ਜਦੋਂ ਕਿਡਨੀ ਸਹੀ ਢੰਗ ਨਾਲ ਕੰਮ ਨਹੀਂ ਕਰਦੀ, ਤਾਂ ਸਰੀਰ ਵਿੱਚੋਂ ਵਾਧੂ ਪਾਣੀ ਅਤੇ ਲੂਣ ਬਾਹਰ ਨਹੀਂ ਨਿਕਲ ਪਾਉਂਦੇ। ਇਸ ਨਾਲ ਬਲੱਡ ਪ੍ਰੈਸ਼ਰ ਵਧ ਸਕਦਾ ਹੈ ਅਤੇ ਦਿਲ ’ਤੇ ਵਧੇਰੇ ਦਬਾਅ ਪੈਣ ਲੱਗਦਾ ਹੈ। ਲੰਬੇ ਸਮੇਂ ਤੱਕ ਅਜਿਹਾ ਰਹਿਣ ਨਾਲ ਹਾਰਟ ਫੇਲ੍ਹ ਹੋਣ ਅਤੇ ਹਾਰਟ ਅਟੈਕ ਦਾ ਖ਼ਤਰਾ ਵਧ ਸਕਦਾ ਹੈ।

3 / 5
ਕਿਡਨੀ ਦੀ ਬਿਮਾਰੀ ਹੋਣ ’ਤੇ ਸਰੀਰ ਵਿੱਚ ਗੰਦਗੀ ਅਤੇ ਜ਼ਹਿਰੀਲੇ ਪਦਾਰਥ ਵੀ ਜਮ੍ਹਾਂ ਹੋਣ ਲੱਗਦੇ ਹਨ, ਜਿਸ ਨਾਲ ਖ਼ੂਨ ਦੀਆਂ ਨਾੜੀਆਂ ’ਤੇ ਅਸਰ ਪੈਂਦਾ ਹੈ। ਅਜਿਹੇ ਮਰੀਜ਼ਾਂ ਵਿੱਚ ਖ਼ੂਨ ਦੀ ਕਮੀ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਦੀ ਸਮੱਸਿਆ ਵੀ ਹੋ ਸਕਦੀ ਹੈ। ਇਹ ਸਾਰੀਆਂ ਸਮੱਸਿਆਵਾਂ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਹੋਰ ਵਧਾ ਦਿੰਦੀਆਂ ਹਨ।

4 / 5
ਇਸ ਲਈ ਕਿਡਨੀ ਦੇ ਮਰੀਜ਼ਾਂ ਨੂੰ ਸਿਰਫ਼ ਕਿਡਨੀ ਦੀ ਜਾਂਚ ਹੀ ਨਹੀਂ, ਸਗੋਂ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੋਲੈਸਟ੍ਰੋਲ ਦੀ ਵੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਖਾਣੇ ਵਿੱਚ ਲੂਣ ਦੀ ਮਾਤਰਾ ਘੱਟ ਰੱਖੋ, ਡਾਕਟਰ ਦੀ ਸਲਾਹ ਅਨੁਸਾਰ ਦਵਾਈਆਂ ਲਓ, ਸਿਗਰਟਨੋਸ਼ੀ ਤੋਂ ਬਚੋ ਅਤੇ ਰੋਜ਼ਾਨਾ ਕੁਝ ਸਮਾਂ ਸਰੀਰਕ ਗਤੀਵਿਧੀਆਂ ਲਈ ਕੱਢੋ। ਕਿਡਨੀ ਦੀ ਬਿਮਾਰੀ ਦਾ ਸਮੇਂ ਸਿਰ ਇਲਾਜ ਕਰਵਾਉਣ ਨਾਲ ਦਿਲ ਨੂੰ ਵੀ ਸੁਰੱਖਿਅਤ ਰੱਖਣ ਵਿੱਚ ਮਦਦ ਮਿਲ ਸਕਦੀ ਹੈ।

5 / 5
Follow Us
Latest Photos Business Technology
Latest Stories
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ
ਟਾਈਗਰ ਸ਼ਰਾਫ 'ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ...
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ
ਅੰਮ੍ਰਿਤਸਰ 'ਚ ਬੰਦ ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ, ਸ਼ੱਕ ਦੇ ਘੇਰੇ 'ਚ ਨੂੰਹ...
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ
Tiger Shroff Firing Case: ਦੋਵਾਂ ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਵਾਲ-ਵਾਲ ਬਚੇ ਐਕਟਰ...
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ
ਟਾਈਗਰ ਸ਼ਰਾਫ 'ਤੇ ਹੋਏ ਹਮਲੇ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੀ ਸੁਰੱਖਿਆ 'ਤੇ ਉਠੇ ਸਵਾਲ, ਪੁਲਿਸ ਜਾਂਚ ਜਾਰੀ...