ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

Health Update: ਤੁਹਾਡੇ ਪੈਰਾਂ ਵਿੱਚ ਹਰ ਰਾਤ ਪੈਂਦੇ ਹਨ ਅਸਹਿ ਕੜਵੱਲ ਤਾਂ ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

Cramp in Legs During Night: ਜੇਕਰ ਰਾਤ ਨੂੰ ਸੌਂਦੇ ਸਮੇਂ ਤੁਹਾਡੀਆਂ ਲੱਤਾਂ ਅਤੇ ਪੈਰਾਂ ਵਿੱਚ ਅਸਹਿ ਦਰਦ ਹੁੰਦਾ ਹੈ ਤੇ ਨਾਲ ਹੀ ਕੜਵੱਲ ਪੈਂਦੇ ਹਨ, ਤਾਂ ਇਹ ਵਿਟਾਮਿਨ ਦੀ ਕਮੀ ਨੂੰ ਦਰਸਾਉਂਦਾ ਹੈ। ਅੱਜ ਅਸੀਂ ਤੁਹਾਨੂੰ ਇਸ ਦੇ ਹੱਲ ਬਾਰੇ ਵੀ ਦੱਸਾਂਗੇ। ਬਹੁਤ ਹੀ ਸੌਖੇ ਤਰੀਕੇ ਨਾਲ ਤੁਸੀਂ ਇਸ ਸੱਮਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

tv9-punjabi
TV9 Punjabi | Updated On: 25 Oct 2024 15:54 PM
ਜੇਕਰ ਤੁਹਾਨੂੰ ਹਰ ਰਾਤ ਲੱਤਾਂ ਤੇ ਪੈਰਾਂ ਵਿੱਚ ਬਰਦਾਸ਼ਤ ਤੋਂ ਬਾਹਰ ਦਰਦ ਅਤੇ ਕੜਵੱਲ ਪੈਂਦੇ ਹਨ, ਤਾਂ ਇਹ ਇਸ ਵਿਟਾਮਿਨ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ। ਅਸੀਂ ਤੁਹਾਨੂੰ ਇੱਥੇ ਉਪਾਵਾਂ ਬਾਰੇ ਵੀ ਦੱਸਾਂਗੇ।

ਜੇਕਰ ਤੁਹਾਨੂੰ ਹਰ ਰਾਤ ਲੱਤਾਂ ਤੇ ਪੈਰਾਂ ਵਿੱਚ ਬਰਦਾਸ਼ਤ ਤੋਂ ਬਾਹਰ ਦਰਦ ਅਤੇ ਕੜਵੱਲ ਪੈਂਦੇ ਹਨ, ਤਾਂ ਇਹ ਇਸ ਵਿਟਾਮਿਨ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ। ਅਸੀਂ ਤੁਹਾਨੂੰ ਇੱਥੇ ਉਪਾਵਾਂ ਬਾਰੇ ਵੀ ਦੱਸਾਂਗੇ।

1 / 7
ਕਈ ਲੋਕਾਂ ਨੂੰ ਰਾਤ ਨੂੰ ਸੌਂਦੇ ਸਮੇਂ ਲੱਤਾਂ ਵਿੱਚ ਤੇਜ਼ ਦਰਦ ਹੁੰਦਾ ਹੈ, ਜਿਸ ਨੂੰ ਉਹ ਅਕਸਰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਸਮੱਸਿਆ ਕੁਝ ਵਿਟਾਮਿਨਾਂ ਦੀ ਕਮੀ ਕਾਰਨ ਵੀ ਹੋ ਸਕਦੀ ਹੈ।

ਕਈ ਲੋਕਾਂ ਨੂੰ ਰਾਤ ਨੂੰ ਸੌਂਦੇ ਸਮੇਂ ਲੱਤਾਂ ਵਿੱਚ ਤੇਜ਼ ਦਰਦ ਹੁੰਦਾ ਹੈ, ਜਿਸ ਨੂੰ ਉਹ ਅਕਸਰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਸਮੱਸਿਆ ਕੁਝ ਵਿਟਾਮਿਨਾਂ ਦੀ ਕਮੀ ਕਾਰਨ ਵੀ ਹੋ ਸਕਦੀ ਹੈ।

2 / 7
ਸਿਹਤ ਮਾਹਿਰਾਂ ਅਨੁਸਾਰ ਜੇਕਰ ਰਾਤ ਨੂੰ ਲੱਤਾਂ ਵਿੱਚ ਦਰਦ ਹੋਵੇ ਤਾਂ ਇਹ ਅਕਸਰ ਵਿਟਾਮਿਨ ਡੀ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ।

ਸਿਹਤ ਮਾਹਿਰਾਂ ਅਨੁਸਾਰ ਜੇਕਰ ਰਾਤ ਨੂੰ ਲੱਤਾਂ ਵਿੱਚ ਦਰਦ ਹੋਵੇ ਤਾਂ ਇਹ ਅਕਸਰ ਵਿਟਾਮਿਨ ਡੀ ਦੀ ਕਮੀ ਦਾ ਸੰਕੇਤ ਹੋ ਸਕਦਾ ਹੈ।

3 / 7
ਆਓ ਜਾਣਦੇ ਹਾਂ ਇਸ ਵਿਟਾਮਿਨ ਦੀ ਕਮੀ ਨਾਲ ਸਰੀਰ 'ਚ ਹੋਰ ਕਿਹੜੇ-ਕਿਹੜੇ ਲੱਛਣ ਦਿਖਾਈ ਦਿੰਦੇ ਹਨ।

ਆਓ ਜਾਣਦੇ ਹਾਂ ਇਸ ਵਿਟਾਮਿਨ ਦੀ ਕਮੀ ਨਾਲ ਸਰੀਰ 'ਚ ਹੋਰ ਕਿਹੜੇ-ਕਿਹੜੇ ਲੱਛਣ ਦਿਖਾਈ ਦਿੰਦੇ ਹਨ।

4 / 7
ਵਿਟਾਮਿਨ ਡੀ ਦੀ ਕਮੀ ਵੀ ਲਗਾਤਾਰ ਥਕਾਵਟ ਦਾ ਕਾਰਨ ਬਣ ਸਕਦੀ ਹੈ। ਕੁਝ ਖੋਜਾਂ ਦੇ ਅਨੁਸਾਰ, ਵਿਟਾਮਿਨ ਡੀ ਦੀ ਕਮੀ ਕਾਰਨ, ਲੋਕ ਅਕਸਰ ਚਿੜਚਿੜੇ ਹੋ ਜਾਂਦੇ ਹਨ ਅਤੇ ਚਿੰਤਾ ਦੇ ਲੱਛਣ ਪੈਦਾ ਹੋ ਸਕਦੇ ਹਨ।

ਵਿਟਾਮਿਨ ਡੀ ਦੀ ਕਮੀ ਵੀ ਲਗਾਤਾਰ ਥਕਾਵਟ ਦਾ ਕਾਰਨ ਬਣ ਸਕਦੀ ਹੈ। ਕੁਝ ਖੋਜਾਂ ਦੇ ਅਨੁਸਾਰ, ਵਿਟਾਮਿਨ ਡੀ ਦੀ ਕਮੀ ਕਾਰਨ, ਲੋਕ ਅਕਸਰ ਚਿੜਚਿੜੇ ਹੋ ਜਾਂਦੇ ਹਨ ਅਤੇ ਚਿੰਤਾ ਦੇ ਲੱਛਣ ਪੈਦਾ ਹੋ ਸਕਦੇ ਹਨ।

5 / 7
ਇਸ ਵਿਟਾਮਿਨ ਦੀ ਕਮੀ ਨਾਲ ਰੀੜ੍ਹ ਦੀ ਹੱਡੀ, ਕਮਰ ਅਤੇ ਲੱਤਾਂ ਵਿੱਚ ਰੁਕ-ਰੁਕ ਕੇ ਗੰਭੀਰ ਦਰਦ ਹੋ ਸਕਦਾ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਵਾਰ-ਵਾਰ ਜ਼ੁਕਾਮ ਜਾਂ ਹੋਰ ਮੌਸਮੀ ਬਿਮਾਰੀਆਂ ਵੀ ਤੁਹਾਡੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ। ਵਿਟਾਮਿਨ ਡੀ ਦੀ ਕਮੀ ਨਾਲ ਖੁਜਲੀ, ਚੰਬਲ ਅਤੇ ਸੋਰਾਯਸਿਸ ਵਰਗੀਆਂ ਸਕਿਨ ਦੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

6 / 7
ਵਿਟਾਮਿਨ ਡੀ ਦੀ ਕਮੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਵਾਦ ਵਿੱਚ ਬਦਲਾਅ ਦਾ ਅਨੁਭਵ ਹੁੰਦਾ ਹੈ। ਉਨ੍ਹਾਂ ਨੂੰ ਅਚਾਨਕ ਭੋਜਨ ਜ਼ਿਆਦਾ ਤਿੱਖਾ ਅਤੇ ਨਮਕੀਨ ਲੱਗਦਾ ਹੈ। ਵਿਟਾਮਿਨ ਡੀ ਦੀ ਕਮੀ ਉਦੋਂ ਹੁੰਦੀ ਹੈ ਜਦੋਂ ਸਰੀਰ ਨੂੰ ਲੋੜੀਂਦੀ ਧੁੱਪ ਜਾਂ ਸਹੀ ਭੋਜਨ ਨਹੀਂ ਮਿਲਦਾ। ਹਰ ਰੋਜ਼ ਘੱਟ ਤੋਂ ਘੱਟ 15 ਮਿੰਟ ਧੁੱਪ ਵਿਚ ਬਿਤਾਓ। ਵਿਟਾਮਿਨ ਡੀ ਨਾਲ ਭਰਪੂਰ ਭੋਜਨ (ਅੰਡੇ, ਮੱਛੀ, ਡੇਅਰੀ ਉਤਪਾਦ ਅਤੇ ਮਸ਼ਰੂਮ) ਨੂੰ ਵੀ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ।

7 / 7
Follow Us
Latest Stories
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ
1984 ਦੇ ਦੰਗੇ ਸੱਜਣ ਕੁਮਾਰ ਨੂੰ ਠਹਿਰਾਇਆ ਦੋਸ਼ੀ, ਸਜ਼ਾ 'ਤੇ ਬਹਿਸ 18 ਫਰਵਰੀ ਨੂੰ...
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ
ਪੰਜਾਬ 'ਆਪ' ਵਿੱਚ ਕੋਈ ਅੰਦਰੂਨੀ ਲੜਾਈ ਨਹੀਂ ਹੈ, ਸਰਕਾਰ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ... ਦਿੱਲੀ ਵਿੱਚ ਮੀਟਿੰਗ ਤੋਂ ਬਾਅਦ ਬੋਲੇ ਸੀਐੱਮ ਮਾਨ...
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ...