AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੂਟ ‘ਚ ਚਾਹੀਦਾ ਹੈ ਸੈਲੀਬ੍ਰਿਟੀ ਦੀ ਤਰ੍ਹਾਂ ਲੁੱਕ ਤਾਂ ਹਿਮਾਂਸ਼ੀ ਖੁਰਾਨਾ ਤੋਂ ਲਓ ਸਟਾਈਲਿੰਗ ਟਿਪਸ

ਜ਼ਿਆਦਾਤਰ ਔਰਤਾਂ ਵਿਆਹ ਅਤੇ ਤਿਉਹਾਰਾਂ ਦੇ ਦਿਨਾਂ 'ਤੇ ਸੂਟ ਪਹਿਨਣਾ ਪਸੰਦ ਕਰਦੀਆਂ ਹਨ। ਇਸ ਵਿੱਚ ਆਰਾਮਦਾਇਕ ਮਹਿਸੂਸ ਹੁੰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਸਰਦੀਆਂ ਦੇ ਮੌਸਮ 'ਚ ਸੂਟ 'ਚ ਸਟਾਈਲਿਸ਼ ਲੁੱਕ ਪਾਉਣਾ ਚਾਹੁੰਦੇ ਹੋ ਤਾਂ ਤੁਸੀਂ ਹਿਮਾਂਸ਼ੀ ਖੁਰਾਣਾ ਦੇ ਇਨ੍ਹਾਂ ਸੂਟ ਲੁੱਕ ਤੋਂ ਆਈਡੀਆ ਲੈ ਸਕਦੇ ਹੋ।

isha-sharma
Isha Sharma | Updated On: 18 Nov 2025 13:33 PM IST
Share
ਹਿਮਾਂਸ਼ੀ ਖੁਰਾਨਾ ਨੇ Velvet ਵਿੱਚ ਹਰੇ ਰੰਗ ਦਾ ਅਨਾਰਕਲੀ ਸੂਟ ਪਾਇਆ ਹੋਇਆ ਹੈ। ਦੁਪੱਟੇ ਅਤੇ ਸੂਟ 'ਤੇ ਗੋਟਾ ਪੱਤੀ ਦਾ ਕੰਮ ਕੀਤਾ ਗਿਆ ਹੈ। ਅਭਿਨੇਤਰੀ ਨੇ ਹੈਵੀ ਈਅਰਰਿੰਗਸ, ਮਾਂਗ ਟਿੱਕਾ, ਨਿਊਨਤਮ ਮੇਕਅਪ ਅਤੇ ਹਾਈ ਹੀਲਸ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਅਦਾਕਾਰਾ ਦਾ ਇਹ ਲੁੱਕ ਕਾਫੀ ਸਟਾਈਲਿਸ਼ ਲੱਗ ਰਿਹਾ ਹੈ।

1 / 5
ਅਦਾਕਾਰਾ ਨੇ ਕਰੀਮ ਰੰਗ ਦੀ ਲਾਂਗ ਡਰੈੱਸ ਪਾਈ ਹੋਈ ਹੈ। ਪਹਿਰਾਵੇ ਅਤੇ ਦੁਪੱਟੇ ਦੋਵਾਂ 'ਤੇ ਧਾਗੇ ਅਤੇ ਸ਼ੀਸ਼ੇ ਦਾ ਕੰਮ ਹੈ। ਕੰਟਰਾਸਟਿੰਗ ਈਅਰਰਿੰਗਸ, ਚੂੜੀਆਂ ਅਤੇ ਖੁੱਲ੍ਹੇ ਵਾਲਾਂ ਨਾਲ ਲੁੱਕ ਨੂੰ ਕੰਪਲੀਟ ਕੀਤਾ ਹੈ। ਇਸ ਡਰੈੱਸ 'ਚ ਅਦਾਕਾਰਾ ਬੇਹੱਦ ਖੂਬਸੂਰਤ ਅਤੇ ਸਟਾਈਲਿਸ਼ ਲੱਗ ਰਹੀ ਹੈ। ( Credit : iamhimanshikhurana )

2 / 5
ਅਦਾਕਾਰਾ ਨੇ ਅਨਾਰਕਲੀ ਸਟਾਈਲ ਵਿੱਚ ਸਲਵਾਰ ਸੂਟ ਪਾਇਆ ਹੋਇਆ ਹੈ। ਤੁਸੀਂ ਇਸ ਸਟਾਈਲ ਵਿੱਚ ਸਿਲਾਈ ਵਾਲਾ ਸੂਟ ਵੀ ਪਾ ਸਕਦੇ ਹੋ। ਝੁਮਕੀ ਸਟਾਈਲ ਦੇ ਝੁਮਕੇ ਨਾਲ ਲੁੱਕ ਕੰਪਲੀਟ ਕੀਤਾ ਹੈ। ਇਸ ਸੂਟ 'ਚ ਹਿਮਾਂਸ਼ੀ ਖੁਰਾਣਾ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਤੁਸੀਂ ਇਸ ਸੂਟ ਸਟਾਈਲ ਦੇ ਨਾਲ ਹਾਈ ਹੀਲ ਵੀ ਕੈਰੀ ਕਰ ਸਕਦੇ ਹੋ।

3 / 5
ਹਿਮਾਂਸ਼ੀ ਖੁਰਾਨਾ ਨੇ ਸਫੇਦ ਰੰਗ ਦਾ ਪਜਾਮੀ ਸਟਾਈਲ ਸੂਟ ਪਾਇਆ ਹੋਇਆ ਹੈ। ਅਦਾਕਾਰਾ ਦਾ ਇਹ ਸੂਟ ਬਹੁਤ ਸਟਾਈਲਿਸ਼ ਲੱਗ ਰਿਹਾ ਹੈ। ਹਾਈ ਹੀਲ ਵੀ ਪਹਿਨੀ ਹੈ। ਤੁਸੀਂ ਆਪਣੇ ਦੋਸਤ ਦੇ ਵਿਆਹ ਜਾਂ ਫੰਕਸ਼ਨ ਲਈ ਅਭਿਨੇਤਰੀ ਦੇ ਇਸ ਸੂਟ ਲੁੱਕ ਤੋਂ ਵੀ ਆਈਡੀਆ ਲੈ ਸਕਦੇ ਹੋ।

4 / 5
ਕਾਲੇ ਰੰਗ ਦੇ ਇਸ ਵੈਲਵੇਟ ਸੂਟ 'ਚ ਅਦਾਕਾਰਾ ਕਾਫੀ ਸਟਾਈਲਿਸ਼ ਲੱਗ ਰਹੀ ਹੈ। ਅਦਾਕਾਰਾ ਨੇ ਮਿਨਿਮਲ ਮੇਕਅੱਪ ਦੇ ਨਾਲ ਲੁੱਕ ਨੂੰ ਸਿੰਪਲ ਅਤੇ ਸ਼ਾਨਦਾਰ ਬਣਾਇਆ ਹੈ। ਤੁਸੀਂ ਸਰਦੀਆਂ ਵਿੱਚ ਵਿਆਹ ਜਾਂ ਪਾਰਟੀ ਲਈ ਅਭਿਨੇਤਰੀ ਦੇ ਇਸ ਸੂਟ ਲੁੱਕ ਤੋਂ ਆਈਡੀਆ ਲੈ ਸਕਦੇ ਹੋ।

5 / 5
Follow Us
Latest Photos Business Technology
Latest Stories
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...