AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਠੰਡੇ ਮੌਸਮ ‘ਚ ਘੱਟ ਨਹੀਂ ਹੋਵੇਗਾ ਸਟਾਈਲ, ਅਵਨੀਤ ਕੌਰ ਦੇ ਇਨ੍ਹਾਂ Outfits ਤੋਂ ਲਓ Idea

ਠੰਡ ਦੇ ਮੌਸਮ 'ਚ ਆਪਣੀ ਲੁੱਕ ਨੂੰ ਸਟਾਈਲਿਸ਼ ਬਣਾਉਣਾ ਥੋੜ੍ਹਾ ਮੁਸ਼ਕਿਲ ਹੁੰਦਾ ਹੈ ਪਰ ਸਹੀ ਕੱਪੜੇ ਅਤੇ ਫੈਸ਼ਨ ਟਿਪਸ ਨਾਲ ਤੁਸੀਂ ਠੰਡ 'ਚ ਵੀ ਫੈਸ਼ਨੇਬਲ ਅਤੇ ਸਟਾਈਲਿਸ਼ ਬਣੇ ਰਹਿ ਸਕਦੇ ਹੋ। ਸਰਦੀਆਂ ਦੇ ਮੌਸਮ 'ਚ ਗਰਮ ਕੱਪੜਿਆਂ 'ਚ ਸਟਾਈਲਿਸ਼ ਅਤੇ ਫੈਸ਼ਨੇਬਲ ਲੁੱਕ ਪਾਉਣ ਲਈ ਤੁਸੀਂ ਇਨ੍ਹਾਂ ਸਟਾਈਲਿੰਗ ਟਿਪਸ ਨੂੰ ਅਪਣਾ ਸਕਦੇ ਹੋ।

isha-sharma
Isha Sharma | Updated On: 18 Nov 2025 13:34 PM IST
Share
ਸਰਦੀਆਂ ਦਾ ਮੌਸਮ ਬਹੁਤ ਸਾਰੇ ਲੋਕਾਂ ਨੂੰ ਪਸੰਦ ਹੁੰਦਾ ਹੈ। ਇਹ ਦੌਰਾ ਕਰਨ ਦਾ ਸਭ ਤੋਂ ਵਧੀਆ ਸਮਾਂ ਹੈ। ਮੌਸਮ ਦੇ ਨਾਲ-ਨਾਲ ਖਾਣ-ਪੀਣ ਅਤੇ ਪਹਿਰਾਵੇ ਵਰਗੀ ਜੀਵਨ ਸ਼ੈਲੀ ਵਿਚ ਵੀ ਬਦਲਾਅ ਆ ਰਿਹਾ ਹੈ। ਇਸ ਸਮੇਂ ਅਜਿਹੇ ਕੱਪੜੇ ਪਹਿਨਣ 'ਤੇ ਖਾਸ ਧਿਆਨ ਦਿੱਤਾ ਜਾਂਦਾ ਹੈ ਜੋ ਆਰਾਮਦਾਇਕ ਹੋਣ ਅਤੇ ਤੁਹਾਨੂੰ ਠੰਡ ਦਾ ਅਹਿਸਾਸ ਨਾ ਹੋਵੇ। (Pic Credit: Instagram)

1 / 5
ਅਵਨੀਤ ਕੌਰ ਨੇ ਲਾਂਗ ਕੋਟ ਅਤੇ ਪੈਂਟ ਸੈੱਟ ਅਤੇ ਬ੍ਰਾਊਂਨ ਕਲਰ ਦਾ ਟੌਪ ਪਾਇਆ ਹੋਇਆ ਹੈ। ਅਦਾਕਾਰਾ ਦਾ ਇਹ ਲੁੱਕ ਕਾਫੀ ਸਟਾਈਲਿਸ਼ ਲੱਗ ਰਿਹਾ ਹੈ।(Pic Credit: Instagram)

ਅਵਨੀਤ ਕੌਰ ਨੇ ਲਾਂਗ ਕੋਟ ਅਤੇ ਪੈਂਟ ਸੈੱਟ ਅਤੇ ਬ੍ਰਾਊਂਨ ਕਲਰ ਦਾ ਟੌਪ ਪਾਇਆ ਹੋਇਆ ਹੈ। ਅਦਾਕਾਰਾ ਦਾ ਇਹ ਲੁੱਕ ਕਾਫੀ ਸਟਾਈਲਿਸ਼ ਲੱਗ ਰਿਹਾ ਹੈ।(Pic Credit: Instagram)

2 / 5
ਅਭਿਨੇਤਰੀ ਨੇ ਗੁਲਾਬੀ ਰੰਗ ਦੀ ਬਾਡੀਕੋਨ ਡਰੈੱਸ ਨਾਲ ਫਰ ਜੈਕੇਟ ਅਤੇ ਵਿੰਟਰ ਬੂਟਸ ਪਹਿਨੇ ਹਨ। ਅਵਨੀਤ ਦਾ ਇਹ ਲੁੱਕ ਕਾਫੀ ਸਟਾਈਲਿਸ਼ ਲੱਗ ਰਿਹਾ ਹੈ। (Pic Credit: Instagram)

ਅਭਿਨੇਤਰੀ ਨੇ ਗੁਲਾਬੀ ਰੰਗ ਦੀ ਬਾਡੀਕੋਨ ਡਰੈੱਸ ਨਾਲ ਫਰ ਜੈਕੇਟ ਅਤੇ ਵਿੰਟਰ ਬੂਟਸ ਪਹਿਨੇ ਹਨ। ਅਵਨੀਤ ਦਾ ਇਹ ਲੁੱਕ ਕਾਫੀ ਸਟਾਈਲਿਸ਼ ਲੱਗ ਰਿਹਾ ਹੈ। (Pic Credit: Instagram)

3 / 5
ਅਵਨੀਤ ਕੌਰ ਨੇ ਹੂਡੀ ਅਤੇ ਟਾਇਟ ਜੀਨਸ ਪਹਿਨੀ ਹੋਈ ਹੈ ਜਿਸ ਨਾਲ ਲਾਂਗ ਬੂਟਸ ਕੈਰੀ ਕੀਤੇ ਹਨ। ਤੁਸੀਂ ਵੀ ਕਾਲਜ ਜਾਂ ਦਫ਼ਤਰ ਜਾਂਦੇ ਸਮੇਂ ਅਦਾਕਾਰਾ ਦੇ ਇਸ ਲੁੱਕ ਤੋਂ Idea ਲੈ ਸਕਦੇ ਹੋ। (Pic Credit: Instagram)

ਅਵਨੀਤ ਕੌਰ ਨੇ ਹੂਡੀ ਅਤੇ ਟਾਇਟ ਜੀਨਸ ਪਹਿਨੀ ਹੋਈ ਹੈ ਜਿਸ ਨਾਲ ਲਾਂਗ ਬੂਟਸ ਕੈਰੀ ਕੀਤੇ ਹਨ। ਤੁਸੀਂ ਵੀ ਕਾਲਜ ਜਾਂ ਦਫ਼ਤਰ ਜਾਂਦੇ ਸਮੇਂ ਅਦਾਕਾਰਾ ਦੇ ਇਸ ਲੁੱਕ ਤੋਂ Idea ਲੈ ਸਕਦੇ ਹੋ। (Pic Credit: Instagram)

4 / 5
ਅਭਿਨੇਤਰੀ ਨੇ ਹਰੇ ਰੰਗ ਦੇ ਵੂਲਨ ਟਾਪ ਅਤੇ ਪੈਂਟ ਦੇ ਕੰਟਰਾਸਟ ਵਿੱਚ ਬਲੂ ਲਾਂਗ ਕੋਟ ਪਹਿਨਿਆ ਹੈ। ਨਾਲ ਹੀ ਮਫਲਰ ਅਤੇ ਸਟਾਈਲਿਸ਼ ਜੁੱਤੀਆਂ ਨਾਲ ਲੁੱਕ ਨੂੰ ਕੰਪਲੀਟ ਕੀਤਾ ਹੈ। (Pic Credit: Instagram)

ਅਭਿਨੇਤਰੀ ਨੇ ਹਰੇ ਰੰਗ ਦੇ ਵੂਲਨ ਟਾਪ ਅਤੇ ਪੈਂਟ ਦੇ ਕੰਟਰਾਸਟ ਵਿੱਚ ਬਲੂ ਲਾਂਗ ਕੋਟ ਪਹਿਨਿਆ ਹੈ। ਨਾਲ ਹੀ ਮਫਲਰ ਅਤੇ ਸਟਾਈਲਿਸ਼ ਜੁੱਤੀਆਂ ਨਾਲ ਲੁੱਕ ਨੂੰ ਕੰਪਲੀਟ ਕੀਤਾ ਹੈ। (Pic Credit: Instagram)

5 / 5
Follow Us
Latest Photos Business Technology
Latest Stories
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......