Photos: ਲੁਧਿਆਣਾ ਵੈਸਟ 'ਤੇ ਮੁੱੜ AAP ਦਾ ਕਬਜਾ, 10,000 ਤੋਂ ਵੱਧ ਵੋਟਾਂ ਨਾਲ ਜਿੱਤੇ ਸੰਜੀਵ ਅਰੋੜਾ | AAP Sanjeev Arora wins Ludhiana West ByPoll with margin of over 10,000 votes - TV9 Punjabi

Photos: ਲੁਧਿਆਣਾ ਵੈਸਟ ‘ਤੇ ਮੁੱੜ AAP ਦਾ ਕਬਜਾ, 10,000 ਤੋਂ ਵੱਧ ਵੋਟਾਂ ਨਾਲ ਜਿੱਤੇ ਸੰਜੀਵ ਅਰੋੜਾ

rajinder-arora-ludhiana
Published: 

23 Jun 2025 16:45 PM

ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਲੁਧਿਆਣਾ ਵੈਸਟ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ AAP ਸੈਮੀਫਾਇਨਲ ਵਿੱਚ ਜਿੱਤੀ ਹੈ ਅਤੇ 2027 ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸੰਜੀਵ ਅਰੋੜਾ ਦੇ ਕੰਮ ਅਤੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਲੋਕਾਂ ਨੇ ਵੋਟ ਪਾਈ ਹੈ।

1 / 5ਲੁਧਿਆਣਾ ਪੱਛਮੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। AAPਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।

ਲੁਧਿਆਣਾ ਪੱਛਮੀ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਹਿਲੇ ਗੇੜ੍ਹ ਤੋਂ ਲੈ ਕੇ ਆਖਰੀ ਗੇੜ੍ਹ ਤੱਕ ਉਨ੍ਹਾਂ ਦੀ ਲੀਡ ਬਰਕਰਾਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। AAPਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ।

Twitter
2 / 5ਸੰਜੀਵ ਅਰੋੜਾ

ਸੰਜੀਵ ਅਰੋੜਾ

Twitter
3 / 5ਲੁਧਿਆਣਾ ਹਲਕਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਤੋਂ ਬਾਅਦ ਸੰਜੀਵ ਅਰੋੜਾ ਵਰਕਰਾਂ ਦੇ ਨਾਲ ਜ਼ੋਰ ਸ਼ੋਰ ਨਾਲ ਸਰਟੀਫਿਕੇਟ ਹਾਸਿਲ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕੈਬਨਟ ਮੰਤਰੀ ਵੀ ਮੌਜੂਦ ਰਹੇ।

ਲੁਧਿਆਣਾ ਹਲਕਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਤੋਂ ਬਾਅਦ ਸੰਜੀਵ ਅਰੋੜਾ ਵਰਕਰਾਂ ਦੇ ਨਾਲ ਜ਼ੋਰ ਸ਼ੋਰ ਨਾਲ ਸਰਟੀਫਿਕੇਟ ਹਾਸਿਲ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ ਗਿਆ। ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਕੈਬਨਟ ਮੰਤਰੀ ਵੀ ਮੌਜੂਦ ਰਹੇ।

4 / 5

ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਵੱਡੇ ਆਗੂਆਂ ਵੱਲੋਂ ਪਾਰਟੀ ਵਰਕਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸਣੇ ਦੇਸ਼ ਦੇ ਹੋਰ ਪੰਜ ਥਾਵਾਂ ‘ਤੇ ਵੀ ਜ਼ਿਮਨੀ ਚੋਣ ਹੋਈ ਹੈ।

5 / 5

ਥੋੜੀ ਦੇਰ 'ਚ ਪੰਜਾਬ ਕੈਬਿਨੇਟ ਦਾ ਵਿਸਥਾਰ, ਸੰਜੀਵ ਅਰੋੜਾ ਚੁੱਕਣ ਜਾ ਰਹੇ ਸਹੁੰ

Follow Us On
Tag :