ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

27 ਸਾਲਾਂ ਦਾ ਲੰਬਾ ਬਨਵਾਸ ਹੋਇਆ ਖ਼ਤਮ, ਕੇਜਰੀਵਾਲ ਨੇ BJP ਨੂੰ ਜਿੱਤ ਦੀ ਦਿੱਤੀ ਵਧਾਈ

ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਤੋਂ ਬਾਅਦ ਪਰਵੇਸ਼ ਵਰਮਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਸ਼ਾਮ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਪਾਰਟੀ ਦਫ਼ਤਰ ਜਾਣਗੇ ਤੇ ਉੱਥੇ ਵਰਕਰਾਂ ਨੂੰ ਸੰਬੋਧਿਤ ਕਰਨਗੇ।

tv9-punjabi
TV9 Punjabi | Published: 08 Feb 2025 15:47 PM
ਦਿੱਲੀ ਦੀ ਸੱਤਾ ਤੋਂ ਭਾਜਪਾ ਦਾ 27 ਸਾਲਾਂ ਦਾ ਲੰਬਾ ਬਨਵਾਸ ਖਤਮ ਹੋ ਗਿਆ ਹੈ। ਭਾਜਪਾ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ( Pic Credit: PTI)

1 / 6
BJP ਨੇ ਚੋਣਾਂ ਵਿੱਚ ਸ਼ਾਨਦਾਰ ਲੀਡ ਵੀ ਹਾਸਲ ਕੀਤੀ। ਦਿੱਲੀ ਵਿੱਚ ਭਾਜਪਾ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸਿਰਫ਼ ਤਿੰਨ ਦਿਨਾਂ ਵਿੱਚ ਹੀ ਦਿੱਲੀ ਦੇ ਸਿਆਸੀ ਮਾਹੌਲ ਨੂੰ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਅਤੇ ਭਾਜਪਾ ਦੇ ਹੱਕ ਵਿੱਚ ਕਰ ਦਿੱਤਾ। ( Pic Credit: PTI)

2 / 6
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਸਿਆਸੀ ਜੀਵਨ ਦੀ ਪਹਿਲੀ ਅਤੇ ਸਭ ਤੋਂ ਵੱਡੀ ਰਾਜਨੀਤਿਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।  ( Pic Credit: Social Media))

3 / 6
ਅਰਵਿੰਦ ਕੇਜਰੀਵਾਲ ਨੂੰ ਨਵੀਂ ਦਿੱਲੀ ਸੀਟ ਤੇ ਭਾਜਪਾ ਦੇ ਉਮੀਦਵਾਰ ਪਰਵੇਸ਼ ਵਰਮਾ ਨੇ 3182 ਵੋਟਾਂ ਨਾਲ ਹਰਾ ਦਿੱਤਾ ਹੈ।  ( Pic Credit: PTI)

4 / 6
ਚੋਣ ਕਮਿਸ਼ਨ ਦੇ ਅਨੁਸਾਰ, ਭਾਰਤੀ ਜਨਤਾ ਪਾਰਟੀ ਗਠਜੋੜ ਦਿੱਲੀ ਵਿੱਚ 47 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ 23 ਸੀਟਾਂ ਤੱਕ ਸੀਮਤ ਜਾਪਦੀ ਹੈ।  ( Pic Credit: PTI)

5 / 6
ਪਰਵੇਸ਼ ਵਰਮਾ ਸਾਬਕਾ ਮੁੱਖ ਮੰਤਰੀ ਸਾਹਿਬ ਸਿੰਘ ਵਰਮਾ ਦੇ ਪੁੱਤਰ ਹਨ, ਜਦੋਂ ਕਿ ਸੰਦੀਪ ਦੀਕਸ਼ਿਤ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਪੁੱਤਰ ਹਨ। ( Pic Credit: PTI)

6 / 6
Follow Us
Latest Stories