ਸੇਵਾਦਾਰ ਦਾ ਚੋਲਾ ਪਾ ਕੇ ਨਿਭਾਉਣਗੇ ਸੇਵਾ, ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ, ਵੋਖੇ PHOTOS
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਹੁਤ ਸ਼ਰਮ ਦੀ ਗੱਲ ਹੈ ਕਿ ਸਿੱਖਾਂ ਦੇ ਮੁੱਦਿਆਂ ਦੀ ਗੱਲ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪਾਰਟੀ ਆਪਣੇ ਹੀ ਮੁੱਦਿਆਂ ਤੋਂ ਭਟਕ ਗਈ ਅਤੇ ਅੱਜ ਸਾਹਮਣੇ ਖੜ੍ਹੀ ਹੈ।
Tag :