ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸਜ਼ਾ ਦੀ ਪਾਲਣਾ ਕਰਦੇ ਦਿਖੇ ਅਕਾਲੀ ਲੀਡਰ, ਦੇਖੋ ਫੋਟੋਆਂ
ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬਾਗੀ ਧੜੇ ਅਤੇ ਵਿਰੋਧ ਨਾ ਕਰਨ ਦੇ ਦੋਸ਼ੀ ਆਗੂਆਂ ਨੂੰ ਵੀ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਕਰਨ ਦੇ ਹੁਕਮ ਦਿੱਤੇ ਗਏ ਹਨ। ਅੱਜ ਮੰਗਲਵਾਰ ਨੂੰ ਸੁਖਬੀਰ ਬਾਦਲ ਤੋਂ ਇਲਾਵਾ 2007-17 ਦੌਰਾਨ ਦੋਸ਼ੀ ਐਲਾਨੇ ਗਏ ਸਾਰੇ ਕੈਬਨਿਟ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਰਿਮੰਦਰ ਸਾਹਿਬ ਵਿਖੇ ਪਹੁੰਚੇ।
1 / 8

2 / 8
3 / 8
4 / 8
5 / 8
6 / 8
7 / 8
8 / 8
Tag :