AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦੀਵਾਲੀ ‘ਤੇ ਘਰ ‘ਚ ਬਣਾਓ ਇਹ ਖੂਬਸੂਰਤ ਰੰਗੋਲੀ ਡਿਜ਼ਾਈਨ, ਹਰ ਕੋਈ ਕਰੇਗਾ ਤਾਰੀਫ

ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਸ਼ੁਭ ਦਿਨ ਤੇ ਸਾਰੇ ਲੋਕ ਘਰਾਂ ਨੂੰ ਫੁੱਲਾਂ ਅਤੇ ਕਈ ਤਰ੍ਹਾਂ ਦੀਆਂ ਚੀਜ਼ਾਂ ਨਾਲ ਸਜਾਉਂਦੇ ਹਨ। ਘਰ ਅਤੇ ਵਿਹੜੇ ਵਿੱਚ ਰੰਗੋਲੀ ਬਣਾਉਂਦੇ ਹਨ। ਅੱਜ ਅਸੀਂ ਤੁਹਾਨੂੰ ਰੰਗੋਲੀ ਦੇ ਕੁਝ ਯੂਨੀਕ ਅਤੇ ਅਸਾਨੀ ਨਾਲ ਬਣਨ ਵਾਲੇ ਡਿਜ਼ਾਈਨ ਦਿਖਾਉਣ ਜਾ ਰਹੇ ਹਾਂ ਜਿਨ੍ਹਾਂ ਤੋਂ ਤੁਸੀਂ Ideas ਲਾ ਸਕਦੇ ਹੋ।

tv9-punjabi
TV9 Punjabi | Published: 31 Oct 2024 15:10 PM IST
Share
ਦੀਵਾਲੀ ਵਾਲੇ ਦਿਨ ਤੁਸੀਂ ਇਸ ਰੰਗੋਲੀ ਨੂੰ ਆਪਣੇ ਘਰ ਦੇ ਮੁੱਖ ਦੁਆਰ 'ਤੇ ਬਣਾ ਸਕਦੇ ਹੋ। ਇਸ ਵਿੱਚ ਕਈ ਰੰਗਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਡਿਜ਼ਾਈਨ ਬਣਾਏ ਗਏ ਹਨ। ਇਸ ਤਰ੍ਹਾਂ ਦਾ ਡਿਜ਼ਾਈਨ ਬਣਾਉਣੇ ਤੁਹਾਡੇ ਲਈ ਕਾਫੀ ਆਸਾਨ ਰਹਿਣਗੇ। ਤੁਸੀਂ ਇਸ ਵਿੱਚ ਆਪਣਾ ਖੁਦ ਦਾ ਡਿਜ਼ਾਈਨ ਵੀ ਸ਼ਾਮਲ ਕਰ ਸਕਦੇ ਹੋ।

1 / 5
ਰੰਗੋਲੀ ਦਾ ਇਹ ਡਿਜ਼ਾਈਨ ਬਣਾਉਣਾ ਵੀ ਬਹੁਤ ਆਸਾਨ ਹੈ। ਇਸ ਡਿਜ਼ਾਈਨ ਨੂੰ ਤੁਸੀਂ ਘਰ ਜਾਂ ਮੰਦਰ 'ਚ ਕਿਤੇ ਵੀ ਬਣਾ ਸਕਦੇ ਹੋ। ਨੀਲੇ, ਪੀਲੇ ਅਤੇ ਮੈਰੂਨ ਨਾਲ ਬਣਿਆ ਇਹ ਡਿਜ਼ਾਈਨ ਬਹੁਤ ਹੀ ਖੂਬਸੂਰਤ ਲੱਗਦਾ ਹੈ। ਨਾਲ ਹੀ ਨੇੜੇ-ਤੇੜੇ ਛੋਟੇ ਤਾਰੇ ਬਣਾਏ ਗਏ ਹਨ।

2 / 5
ਤੁਸੀਂ ਦੀਵਾਲੀ ਵਾਲੇ ਦਿਨ ਆਪਣੇ ਘਰ 'ਤੇ ਰੰਗੋਲੀ ਬਣਾਉਣ ਲਈ ਇਸ ਡਿਜ਼ਾਈਨ ਤੋਂ Idea ਵੀ ਲੈ ਸਕਦੇ ਹੋ। ਇਸ ਵਿੱਚ ਬਹੁਤ ਹੀ ਸੁੰਦਰ ਲੈਂਪ ਅਤੇ ਪੈਰਾਂ ਦੇ ਨਿਸ਼ਾਨ ਬਣਾਏ ਗਏ ਹਨ। ਨਾਲ ਹੀ ਹਰੇ ਰੰਗ ਦੇ ਡਿਜ਼ਾਈਨਾਂ ਦੀ ਵਰਤੋਂ ਕਰਕੇ ਆਲੇ-ਦੁਆਲੇ ਨੂੰ ਦੀਵਿਆਂ ਨਾਲ ਸਜਾਇਆ ਗਿਆ ਹੈ।

3 / 5
ਅੱਜਕੱਲ੍ਹ ਅਜਿਹੇ ਡਿਜ਼ਾਈਨ ਵੀ ਕਾਫੀ ਟ੍ਰੈਂਡ ਵਿੱਚ ਹਨ। ਤੁਸੀਂ ਆਪਣੇ ਵਿਹੜੇ, ਮੰਦਰ ਅਤੇ ਘਰ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲਾਂ ਜਿਵੇਂ ਕਿ ਮੈਰੀਗੋਲਡ, ਗੁਲਾਬ ਅਤੇ ਚਿੱਟੇ ਫੁੱਲਾਂ ਨਾਲ ਰੰਗੋਲੀ ਬਣਾ ਸਕਦੇ ਹੋ। ਇਹ ਡਿਜ਼ਾਈਨ ਕਾਫੀ ਖੂਬਸੂਰਤ ਲੱਗ ਰਿਹਾ ਹੈ ਅਤੇ ਇਸ ਨੂੰ ਲੈਂਪ ਨਾਲ ਸਜਾਇਆ ਗਿਆ ਹੈ। ਇਸ ਨੂੰ ਬਣਾਉਣਾ ਵੀ ਬਹੁਤ ਆਸਾਨ ਹੋਵੇਗਾ।

4 / 5
ਤੁਸੀਂ ਰੰਗੋਲੀ ਦੇ ਇਸ ਡਿਜ਼ਾਈਨ ਤੋਂ ਵੀ Idea ਲੈ ਸਕਦੇ ਹੋ। ਇਸ 'ਚ ਵੱਖ-ਵੱਖ ਰੰਗਾਂ ਨਾਲ ਬਹੁਤ ਹੀ ਖੂਬਸੂਰਤ ਡਿਜ਼ਾਈਨ ਬਣਾਇਆ ਗਿਆ ਹੈ। ਨਾਲ ਹੀ ਇਸ ਨੂੰ ਰੰਗੋਲ ਦੇ ਆਲੇ-ਦੁਆਲੇ ਦੀਵੇ ਲਗਾ ਕੇ ਸਜਾਇਆ ਗਿਆ ਹੈ। ਤੁਸੀਂ ਘਰ 'ਚ ਵੀ ਅਜਿਹੀ ਰੰਗੋਲੀ ਬਣਾ ਸਕਦੇ ਹੋ।

5 / 5
Follow Us
Latest Photos Business Technology
Latest Stories
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...