Photos: ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ਪੁਰਬ ਦੀਆਂ ਰੌਣਕਾਂ, ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂਘਰ ਹੋਈ ਨਤਮਸਤਕ
Photos: ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿ ਮੰਦਰ ਸਾਹਿਬ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੋਈਆਂ ਅਤੇ ਸਰੱਬਤ ਦੇ ਭਲੇ ਦੀ ਅਰਦਾਸ ਕੀਤੀ। ਸੰਧਿਆ ਵੇਲੇ ਆਰਤੀ ਤੋਂ ਬਾਅਦ ਆਤਸ਼ਬਾਜ਼ੀ ਕੀਤੀ ਜਾਵੇਗੀ। ਇਸ ਮਨਮੋਹਕ ਦ੍ਰਿਸ਼ ਨੂੰ ਦੇਖਣ ਲਈ ਸੰਗਤਾਂ ਕਾਫੀ ਦੂਰੋਂ-ਦੂਰੋਂ ਪਹੁੰਚੀਆਂ ਹਨ।
Tag :