AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Photos: ਬਠਿੰਡਾ ਵਿੱਚ ਕਿਸਾਨਾਂ ਵੱਲੋਂ ਮ੍ਰਿਤਕ ਕਿਸਾਨ ਸ਼ੁਭਕਰਨ ਨੂੰ ਕੀਤਾ ਗਿਆ ਯਾਦ, ਬੁੱਤ ‘ਤੇ ਦਿੱਤੀ ਸ਼ਰਧਾਂਜਲੀ

21 ਫਰਵਰੀ 2024 ਨੂੰ ਕਿਸਾਨ ਮੋਰਚੇ ਦੌਰਾਨ ਜਾਨ ਗਵਾ ਬੈਠੇ ਕਿਸਾਨ ਸ਼ੁਭਕਰਨ ਦੀ ਅੱਜ ਬਰਸੀ ਮਨਾਈ ਗਈ। ਸ਼ੁਭਕਰਨ ਦੇ ਜੱਦੀ ਪਿੰਡ ਬੱਲ੍ਹੋ (ਬਠਿੰਡਾ) ਸਮੇਤ ਤਿੰਨ ਬਾਰਡਰ ਸ਼ੰਭੂ, ਖਨੌਰੀ ਅਤੇ ਰਤਨਪੁਰ 'ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤੇ ਗਏ। ਜਿੱਥੇ ਕਿਸਾਨਾਂ ਵੱਲੋਂ ਮਰਹੂਮ ਸ਼ੁਭਕਰਨ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

gobind-saini-bathinda
Gobind Saini | Updated On: 21 Feb 2025 18:39 PM IST
Share
ਕਿਸਾਨਾਂ ਨੇ ਅੱਜ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ । ਇਸ ਮੌਕੇ 'ਤੇ, ਸ਼ੁਭਕਰਨ ਦੇ ਜੱਦੀ ਪਿੰਡ ਬੱਲ੍ਹੋ (ਬਠਿੰਡਾ) ਸਮੇਤ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ 'ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤੇ ਗਏ।

ਕਿਸਾਨਾਂ ਨੇ ਅੱਜ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਈ । ਇਸ ਮੌਕੇ 'ਤੇ, ਸ਼ੁਭਕਰਨ ਦੇ ਜੱਦੀ ਪਿੰਡ ਬੱਲ੍ਹੋ (ਬਠਿੰਡਾ) ਸਮੇਤ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ 'ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤੇ ਗਏ।

1 / 6
ਬੱਲ੍ਹੋ ਪਿੰਡ ਵਿੱਚ ਸਥਾਪਿਤ ਸ਼ੁਭਕਰਨ ਦੀ ਨਵੀਂ ਬਣੀ ਮੂਰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ ਨਾਲ ਹੀ ਸ਼ਾਮ ਨੂੰ ਇੱਕ ਕੈਂਡਲ ਮਾਰਚ ਦਾ ਪ੍ਰੋਗਰਾਮ ਮਿੱਥਿਆ ਗਿਆ। ਸ਼ੁਭਕਰਨ ਦੀ ਪਿਛਲੇ ਸਾਲ ਹਰਿਆਣਾ ਪੁਲਿਸ ਨਾਲ ਹੋਈ ਝੜਪ ਦੌਰਾਨ ਕਥਿਤ ਤੌਰ 'ਤੇ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਸੀ।

2 / 6
21 ਫਰਵਰੀ 2024 ਨੂੰ, ਕਿਸਾਨ ਸ਼ੁਭਕਰਨ ਦੀ ਕਥਿਤ ਤੌਰ 'ਤੇ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਅੱਜ ਤਿੰਨੋਂ ਮੋਰਚਿਆਂ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

21 ਫਰਵਰੀ 2024 ਨੂੰ, ਕਿਸਾਨ ਸ਼ੁਭਕਰਨ ਦੀ ਕਥਿਤ ਤੌਰ 'ਤੇ ਗੋਲੀ ਲੱਗਣ ਕਾਰਨ ਮੌਤ ਹੋਈ ਸੀ। ਅੱਜ ਤਿੰਨੋਂ ਮੋਰਚਿਆਂ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

3 / 6
ਪਿੰਡ ਬੱਲ੍ਹੋ, ਬਠਿੰਡਾ ਵਿਖੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਪਿੰਡ ਦੇ ਲੋਕਾਂ ਅਤੇ ਕਿਸਾਨਾਂ ਵੱਲੋਂ ਸ਼ੁਭਕਰਨ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਪਿੰਡ ਬੱਲ੍ਹੋ, ਬਠਿੰਡਾ ਵਿਖੇ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਪਿੰਡ ਦੇ ਲੋਕਾਂ ਅਤੇ ਕਿਸਾਨਾਂ ਵੱਲੋਂ ਸ਼ੁਭਕਰਨ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

4 / 6
ਕਿਸਾਨਾਂ ਦੇ ਧਰਨੇ ਨੂੰ ਇੱਕ ਸਾਲ ਤੋਂ ਉਪਰ ਹੋ ਗਿਆ ਹੈ। ਇਸ ਮੌਕੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੱਤ ਮਿੰਟ ਦਾ ਸੰਦੇਸ਼ ਦਿੱਤਾ। ਸੁਨੇਹੇ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।

ਕਿਸਾਨਾਂ ਦੇ ਧਰਨੇ ਨੂੰ ਇੱਕ ਸਾਲ ਤੋਂ ਉਪਰ ਹੋ ਗਿਆ ਹੈ। ਇਸ ਮੌਕੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੱਤ ਮਿੰਟ ਦਾ ਸੰਦੇਸ਼ ਦਿੱਤਾ। ਸੁਨੇਹੇ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।

5 / 6
ਉਨ੍ਹਾਂ ਨੇ ਕਿਸਾਨ ਅੰਦੋਲਨ ਦੀ ਏਕਤਾ ਦਾ ਸੱਦਾ ਦਿੰਦੇ ਹੋਏ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਠਨਾਂ ਨੂੰ 27 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਏਕਤਾ ਮੀਟਿੰਗ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਸਾਨ ਅੰਦੋਲਨ ਦੀ ਏਕਤਾ ਦਾ ਸੱਦਾ ਦਿੰਦੇ ਹੋਏ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਠਨਾਂ ਨੂੰ 27 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਏਕਤਾ ਮੀਟਿੰਗ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

6 / 6
Follow Us
Latest Photos Business Technology
Latest Stories
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...