AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਾਲ ਕਿਲ੍ਹੇ ਤੋਂ ਦੇਸ਼ ਨੂੰ ਆਤਮ-ਨਿਰਭਰ ਭਾਰਤ ਦਾ ਸੰਦੇਸ਼, PM ਮੋਦੀ ਨੇ 13ਵੀਂ ਵਾਰ ਲਹਿਰਾਇਆ ਤਿਰੰਗਾ

Independence Day 2026: ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਆਯੋਜਿਤ ਮੁੱਖ ਸਮਾਰੋਹ ਵਿੱਚ ਇਤਿਹਾਸਕ ਪਲ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਤਿਰੰਗਾ ਲਹਿਰਾਇਆ।

tv9-punjabi
TV9 Punjabi | Updated On: 18 Aug 2026 17:45 PM IST
Share
ਪ੍ਰਧਾਨ ਮੰਤਰੀ ਮੋਦੀ ਦੀ ਬੰਧੇਜ ਪੱਗ ਰਵਾਇਤੀ ‘ਟਾਈ ਐਂਡ ਡਾਈ’ ਹਸਤਕਲਾ ਦਾ ਹਿੱਸਾ ਹੈ। ਇਸ ਦੇ ਕੱਪੜੇ ਨੂੰ ਧਾਗਿਆਂ ਨਾਲ ਬੰਨ੍ਹ ਕੇ ਅਤੇ ਫਿਰ ਵੱਖ-ਵੱਖ ਰੰਗਾਂ ਵਿੱਚ ਰੰਗ ਕੇ ਤਿਆਰ ਕੀਤਾ ਜਾਂਦਾ ਹੈ। pic credit : social media

ਪ੍ਰਧਾਨ ਮੰਤਰੀ ਮੋਦੀ ਦੀ ਬੰਧੇਜ ਪੱਗ ਰਵਾਇਤੀ ‘ਟਾਈ ਐਂਡ ਡਾਈ’ ਹਸਤਕਲਾ ਦਾ ਹਿੱਸਾ ਹੈ। ਇਸ ਦੇ ਕੱਪੜੇ ਨੂੰ ਧਾਗਿਆਂ ਨਾਲ ਬੰਨ੍ਹ ਕੇ ਅਤੇ ਫਿਰ ਵੱਖ-ਵੱਖ ਰੰਗਾਂ ਵਿੱਚ ਰੰਗ ਕੇ ਤਿਆਰ ਕੀਤਾ ਜਾਂਦਾ ਹੈ। pic credit : social media

1 / 5
ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਭਾਰਤੀ ਫ਼ੌਜ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਦੌਰਾਨ ਲਾਲ ਕਿਲ੍ਹੇ ਦਾ ਪੂਰਾ ਪਰਿਸਰ ਦੇਸ਼ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। pic credit : social media

ਤਿਰੰਗਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਭਾਰਤੀ ਫ਼ੌਜ ਵੱਲੋਂ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਦੌਰਾਨ ਲਾਲ ਕਿਲ੍ਹੇ ਦਾ ਪੂਰਾ ਪਰਿਸਰ ਦੇਸ਼ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। pic credit : social media

2 / 5
ਇਸ ਵਾਰ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਨੌਜਵਾਨਾਂ ਦੀ ਭੂਮਿਕਾ ‘ਤੇ ਖ਼ਾਸ ਧਿਆਨ ਦਿੱਤਾ ਗਿਆ। 2,500 ਐੱਨ.ਸੀ.ਸੀ. ਕੈਡਿਟਾਂ ਅਤੇ ‘ਮਾਈ ਭਾਰਤ’ ਵਲੰਟੀਅਰਾਂ ਨੇ ਗਿਆਨਪੱਥ ‘ਤੇ ‘ਵੰਦੇ ਮਾਤਰਮ’ ਦੀ ਵਿਸ਼ਾਲ ਮਾਨਵ-ਆਕ੍ਰਿਤੀ ਬਣਾਈ, ਜੋ ਸਮਾਰੋਹ ਦੀਆਂ ਖ਼ਾਸ ਝਲਕਾਂ ਵਿੱਚੋਂ ਇੱਕ ਰਹੀ। pic credit : social media

3 / 5
ਰਾਜਸਥਾਨ ਅਤੇ ਗੁਜਰਾਤ ਵਿੱਚ ‘ਬੰਧੇਜ’ ਨੂੰ ਬੇਹੱਦ ਸ਼ੁਭ, ਤਿਉਹਾਰ ਅਤੇ ਸਨਮਾਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਨੂੰ ਵਿਆਹ ਸਮਾਰੋਹਾਂ ਅਤੇ ਵੱਡੇ ਸਮਾਗਮਾਂ ਵਿੱਚ ਪਾਇਆ ਜਾਂਦਾ ਹੈ। pic credit : social media

ਰਾਜਸਥਾਨ ਅਤੇ ਗੁਜਰਾਤ ਵਿੱਚ ‘ਬੰਧੇਜ’ ਨੂੰ ਬੇਹੱਦ ਸ਼ੁਭ, ਤਿਉਹਾਰ ਅਤੇ ਸਨਮਾਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਨੂੰ ਵਿਆਹ ਸਮਾਰੋਹਾਂ ਅਤੇ ਵੱਡੇ ਸਮਾਗਮਾਂ ਵਿੱਚ ਪਾਇਆ ਜਾਂਦਾ ਹੈ। pic credit : social media

4 / 5
ਪ੍ਰਧਾਨ ਮੰਤਰੀ ਮੋਦੀ ਨੇ ਬੰਧੇਜ ਪੱਗ ਰਾਹੀਂ ਸਥਾਨਕ ਬੁਣਕਰਾਂ ਅਤੇ ਕਾਰੀਗਰਾਂ ਦੀ ਕਲਾ ਨੂੰ ਵੀ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਹੈ। pic credit : social media

ਪ੍ਰਧਾਨ ਮੰਤਰੀ ਮੋਦੀ ਨੇ ਬੰਧੇਜ ਪੱਗ ਰਾਹੀਂ ਸਥਾਨਕ ਬੁਣਕਰਾਂ ਅਤੇ ਕਾਰੀਗਰਾਂ ਦੀ ਕਲਾ ਨੂੰ ਵੀ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਹੈ। pic credit : social media

5 / 5
Follow Us
Latest Photos Business Technology
Latest Stories
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...