ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਬੀਰ ਬਾਦਲ ਦੀ ਧੀ ਦੇ Reception ‘ਚ ਰਾਸ਼ਟਰਪਤੀ ਅਤੇ ਰਾਜਪਾਲ ਸਮੇਤ ਕਈ ਵੱਡੇ ਸਿਆਸਤਦਾਨ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁਖੀ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ 12 ਫਰਵਰੀ ਨੂੰ ਦਿੱਲੀ ਵਿੱਚ ਤੇਜਵੀਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸੋਮਵਾਰ ਨੂੰ ਨਿਊ ਚੰਡੀਗੜ੍ਹ ਸਥਿਤ ਇੱਕ ਨਿੱਜੀ ਫਾਰਮ ਹਾਊਸ ਵਿੱਚ ਰਿਸੈਪਸ਼ਨ ਪਾਰਟੀ ਰੱਖੀ ਗਈ ਜਿਸ ਵਿੱਚ ਵੱਡੇ ਸਿਆਸਤਦਾਨ, ਪੰਜਾਬੀ ਕਲਾਕਾਰ ਅਤੇ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

tv9-punjabi
TV9 Punjabi | Updated On: 18 Feb 2025 12:40 PM
ਹਰਕੀਰਤ ਕੌਰ ਅਤੇ ਤੇਜਵੀਰ ਸਿੰਘ ਤੂਰ ਦੀ ਰਿਸੈਪਸ਼ਨ ਪਾਰਟੀ ਨਿਊ ਚੰਡੀਗੜ੍ਹ ਵਿੱਚ ਰੱਖੀ ਗਈ। ਪਾਰਟੀ ਵਿੱਚ ਕਈ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ਸ਼ਾਮਲ ਹੋਏ। ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਜੰਮੂ-ਕਸ਼ਮੀਰ ਅਤੇ ਦੇਸ਼ ਦੇ ਹੋਰ ਰਾਜਾਂ ਤੋਂ ਕਈ ਰਾਜਨੀਤਿਕ ਦਿੱਗਜ ਸ਼ਾਮਲ ਹੋਏ।

1 / 14
ਵਿਆਹ ਤੋਂ ਲੈ ਕੇ ਰਿਸੈਪਸ਼ਨ ਤੱਕ ਭਾਜਪਾ ਅਤੇ ਅਕਾਲੀ ਦਲ ਦੇ ਰਾਜਨੀਤਿਕ ਸਬੰਧਾਂ ਵਿੱਚ ਵਧਦੀ ਨੇੜਤਾ ਵੀ ਦੇਖਣ ਨੂੰ ਮਿਲੀ। ਅਕਾਲੀ ਦਲ ਅਤੇ ਭਾਜਪਾ ਆਗੂਆਂ ਵਿਚਕਾਰ ਪੁਰਾਣੇ ਰਿਸ਼ਤੇ ਮਜ਼ਬੂਤ ਹੁੰਦੇ ਦਿਖਾਈ ਦਿੱਤੇ।

2 / 14
ਉਪ-ਰਾਸ਼ਟਰਪਤੀ ਜਗਦੀਪ ਧਨਖੜ ਵੀ ਉੱਚੇਚੇ ਤੌਰ ਤੇ ਪਹੁੰਚੇ ਸਨ, ਜਿਨ੍ਹਾਂ ਦਾ ਸੁਖਬੀਰ ਸਿੰਘ ਬਾਦਲ ਨੇ ਬੜੀ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ।

3 / 14
ਪਾਲੀਵੁੱਡ ਦੇ ਕਲਾਕਾਰ ਗੁਰਪ੍ਰੀਤ ਸਿੰਘ ਸੁਖਬੀਰ ਸਿੰਘ ਰਿਸੈਪਸ਼ਨ ਪਾਰਟੀ ਦੌਰਾਨ ਮੁਲਾਕਾਤ ਕਰਦੇ ਹੋਏ।

4 / 14
ਹਰਿਆਣਾ ਦੇ ਭਾਜਪਾ ਆਗੂ ਅਨਿਲ ਵਿੱਜ ਵੀ ਇਸ ਮੌਕੇ ਤੇ ਨਵੇਂ ਵਿਆਹੇ ਜੋੜੇ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ। ਬਾਦਲ ਪਰਿਵਾਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

5 / 14
ਪਾਲੀਵੁੱਡ ਦੇ ਸਿੰਗਰ ਅਤੇ ਅਦਾਕਾਰਾ ਬੱਬੂ ਮਾਨ ਸੁਖਬੀਰ ਸਿੰਘ ਬਾਦਲ ਨੂੰ ਬੇਟੀ ਦੇ ਵਿਆਹ ਦੀਆਂ ਵਧਾਈ ਦੇਣ ਪਹੁੰਚੇ ਹੋਏ ਸਨ।

6 / 14
ਵਿਆਹ ਤੋਂ ਪਹਿਲਾਂ ਸੰਗੀਤ ਪ੍ਰੋਗਰਾਮ 10 ਫਰਵਰੀ ਨੂੰ ਗੁਰੂਗ੍ਰਾਮ ਦੇ ਟ੍ਰਾਈਡੈਂਟ ਵਿਖੇ ਹੋਇਆ। ਇਸ ਵਿੱਚ ਬਾਲੀਵੁੱਡ ਗਾਇਕ ਮੀਕਾ ਸਿੰਘ ਨੇ ਪ੍ਰਫਾਰਮ ਕੀਤਾ ਸੀ। ਵਿਆਹ ਦੀਆਂ ਤਿਆਰੀਆਂ ਲਗਭਗ ਇੱਕ ਮਹੀਨਾ ਪਹਿਲਾਂ ਹੀ ਸ਼ੁਰੂ ਹੋ ਗਈਆਂ ਸਨ।

7 / 14
12 ਜਨਵਰੀ ਨੂੰ ਸੁਖਬੀਰ ਬਾਦਲ ਦੇ ਜੱਦੀ ਪਿੰਡ ਬਾਦਲ ਵਿੱਚ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਤੋਂ ਬਾਅਦ, ਪਿੰਡ ਵਿੱਚ ਉਨ੍ਹਾਂ ਦੇ ਘਰ ਜਾਗੋ ਦਾ ਆਯੋਜਨ ਹੋਇਆ ਸੀ ਜਿੱਥੇ ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਪ੍ਰਫਾਰਮ ਕੀਤਾ ਸੀ।

8 / 14
ਸੁਖਵੀਰ ਬਾਦਲ ਦੇ ਜਵਾਈ ਮੂਲ ਰੂਪ ਵਿੱਚ ਦੋਆਬਾ ਖੇਤਰ ਨਾਲ ਸਬੰਧਤ ਰੱਖਦੇ ਹਨ। ਤੇਜਵੀਰ ਸਿੰਘ ਅਬੂ ਧਾਬੀ ਦੇ ਕਾਰੋਬਾਰੀ ਹਨ। ਤੇਜਵੀਰ ਦਾ ਪਰਿਵਾਰ ਕਈ ਦਹਾਕਿਆਂ ਤੋਂ ਆਪਣੇ ਮਾਪਿਆਂ ਨਾਲ ਅਬੂ ਧਾਬੀ ਵਿੱਚ ਰਹਿ ਰਹੇ ਹਨ। ਉਨ੍ਹਾਂ ਦਾ ਅਬੂ ਧਾਬੀ, ਦੁਬਈ ਅਤੇ ਕੈਨੇਡਾ ਵਿੱਚ ਕਾਰੋਬਾਰ ਹੈ। ਤੇਜਵੀਰ ਜਨਵਰੀ ਵਿੱਚ ਆਪਣੇ ਵਿਆਹ ਲਈ ਭਾਰਤ ਆਏ ਸੀ।

9 / 14
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਨੂੰ ਅਸ਼ੀਰਵਾਦ ਦਿੰਦੇ ਹੋਏ।

10 / 14
ਪਾਲੀਵੁੱਡ ਦੇ ਕਲਾਕਾਰ ਗਿੱਪੀ ਗਰੇਵਾਲ SAD ਦੇ ਸਾਬਕਾ ਮੁਖੀ ਸੁਖਬੀਰ ਸਿੰਘ ਬਾਦਲ ਨਾਲ ਤਸਵੀਰ ਖਿਚਵਾਉਂਦੇ ਹੋਏ।

11 / 14
ਦੱਸ ਦੇਈਏ ਕਿ ਵਿਆਹ 12 ਫਰਵਰੀ ਨੂੰ ਦਿੱਲੀ ਵਿੱਚ ਤੇਜਵੀਰ ਸਿੰਘ ਨਾਲ ਹੋਇਆ ਸੀ। ਵਿਆਹ ਵਾਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਪਿਊਸ਼ ਗੋਇਲ ਅਤੇ ਅਨੁਪ੍ਰਿਆ ਪਟੇਲ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਰਵੀ ਸ਼ੰਕਰ ਪ੍ਰਸਾਦ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਅਧਿਆਤਮਿਕ ਗੁਰੂ ਸ੍ਰੀ ਸ਼੍ਰੀ ਰਵੀ ਸ਼ੰਕਰ, ਪਟਿਆਲਾ ਦੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਅਭੈ ਚੌਟਾਲਾ ਅਤੇ ਨਰੇਸ਼ ਗੁਜਰਾਲ ਮੌਜੂਦ ਸਨ।

12 / 14
ਉਪ-ਰਾਸ਼ਟਰਪਤੀ ਜਗਦੀਪ ਧਨਖੜ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਮੌਜੂਦਾ ਮੁੱਖ ਮੰਤਰੀ ਉਮਰ ਅਬਦੁੱਲਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਮੰਤਰੀ ਅਨਿਲ ਵਿਜ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪੰਜਾਬੀ ਗਾਇਕ ਬੱਬੂ ਮਾਨ, ਗਿੱਪੀ ਗਰੇਵਾਲ, ਅਦਾਕਾਰ ਗੁਰਪ੍ਰੀਤ ਘੁੱਗੀ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹੋਰ ਬਹੁਤ ਮਸ਼ਹੂਰ ਹਸਤੀਆਂ ਸ਼ਾਮਲ ਹੋਈਆਂ।

13 / 14
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਤਰੁਣ ਚੁਗ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਵਿਆਹ ਦੇ ਮੌਕੇ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਪਿਊਸ਼ ਗੋਇਲ ਸਮੇਤ ਭਾਜਪਾ ਦੇ ਕਈ ਵੱਡੇ ਚਿਹਰੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ।

14 / 14
Follow Us
Latest Stories
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ...