ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੂਰੇ ਦੇਸ਼ ਵਿੱਚ Mock Drill, ਪੰਜਾਬ ਤੋਂ ਵੀ ਆਈਆਂ ਅਭਿਆਸ ਦੀਆਂ ਤਸਵੀਰਾਂ, ਦੇਖੋ PHOTOS

ਇਸ ਡ੍ਰਿਲ ਦੌਰਾਨ ਕੀਤੇ ਜਾਣ ਵਾਲੇ ਉਪਾਵਾਂ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਦਾ ਸੰਚਾਲਨ ਅਤੇ ਕਿਸੇ ਵੀ ਹਮਲੇ ਦੀ ਸਥਿਤੀ ਵਿੱਚ ਆਪਣੀ ਰੱਖਿਆ ਕਰਨ ਲਈ ਨਾਗਰਿਕਾਂ ਨੂੰ ਸੁਰੱਖਿਆ ਪਹਿਲੂਆਂ ਬਾਰੇ ਸਿਖਲਾਈ ਦੇਣਾ ਸ਼ਾਮਲ ਹੈ।

tv9-punjabi
TV9 Punjabi | Updated On: 07 May 2025 16:44 PM
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ  7 ਮਈ ਨੂੰ ਦੇਸ਼ ਭਰ ਦੇ 244 ਜ਼ਿਲ੍ਹਿਆਂ ਵਿੱਚ ਇੱਕ ਮੌਕ ਡ੍ਰਿਲ ਕੀਤੀ ਜਾ ਰਹੀ ਹੈ। ਇਹ 1971 ਤੋਂ ਬਾਅਦ ਪਹਿਲੀ ਵਾਰ ਅਜਿਹਾ ਅਭਿਆਸ ਹੈ। ਮੌਕ ਡਰਿੱਲ ਦੇਸ਼ ਭਰ ਦੇ 244 ਜ਼ਿਲ੍ਹਿਆਂ ਦੇ ਨਾਮ ਸ਼ਾਮਲ ਹਨ। ਇਸ ਮੌਕ ਡ੍ਰਿਲ ਦੌਰਾਨ ਬਲੈਕਆਊਟ ਹੋਵੇਗਾ।

1 / 7
ਹਮਲੇ ਦੇ ਸਮੇਂ, ਸਾਰੇ ਘਰਾਂ, ਦਫਤਰਾਂ ਅਤੇ ਜਨਤਕ ਥਾਵਾਂ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਚੀ ਆਵਾਜ਼ ਵਿੱਚ ਸਾਇਰਨ ਵੀ ਵਜਾਏ ਜਾਣਗੇ। ਸਾਇਰਨ ਸੁਣਦੇ ਹੀ, ਲੋਕਾਂ ਨੂੰ ਸੁਚੇਤ ਹੋਣਾ ਪਵੇਗਾ ਅਤੇ ਸੁਰੱਖਿਅਤ ਥਾਵਾਂ ‘ਤੇ ਪਹੁੰਚਣਾ ਪਵੇਗਾ।

2 / 7
ਹਮਲੇ ਦੌਰਾਨ ਨਾਗਰਿਕਾਂ ਨੂੰ ਬਚਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ।ਇਸ ਡ੍ਰਿਲ ਦੌਰਾਨ ਕੀਤੇ ਜਾਣ ਵਾਲੇ ਉਪਾਵਾਂ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਦਾ ਸੰਚਾਲਨ ਅਤੇ ਕਿਸੇ ਵੀ ਹਮਲੇ ਦੀ ਸਥਿਤੀ ਵਿੱਚ ਆਪਣੀ ਰੱਖਿਆ ਕਰਨ ਲਈ ਨਾਗਰਿਕਾਂ ਨੂੰ ਸੁਰੱਖਿਆ ਪਹਿਲੂਆਂ ਬਾਰੇ ਸਿਖਲਾਈ ਦੇਣਾ ਸ਼ਾਮਲ ਹੈ।

3 / 7
ਪੰਜਾਬ ਦੇ ਅੰਮ੍ਰਿਤਸਰ,ਬਠਿੰਡਾ,ਫਿਰੋਜ਼ਪੁਰ,ਗੁਰਦਾਸਪੁਰ,ਹੁਸ਼ਿਆਰਪੁਰ,ਜਲੰਧਰ,ਲੁਧਿਆਣਾ,ਪਟਿਆਲਾ,ਪਠਾਨਕੋਟ,ਅਜਨਾਮਪੁਰ,ਬਰਨਾਲਾ,ਭਾਖੜਾ-ਨੰਗਲ,ਹਲਵਾਰਾ,ਕੋਟਕਪੁਰਾ,ਬਟਾਲਾ,ਮੋਹਾਲੀ (ਸਾਸਨਗਰ),ਅਬੋਹਰ,ਫਰੀਦਪੁਰ,ਰੋਪੜ,ਸੰਗਰੂਰ  ‘ਚ ਵੀ ਹੋਵੇਗੀ ਮੌਕ ਡ੍ਰਿਲ।

4 / 7
ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਦਿੱਤੀ ਜਾਣਕਾਰੀ ਅਤੇ ਦੱਸਿਆ ਕਿ ਬਠਿੰਡਾ ਦੇ ਵਿੱਚ ਵੀ ਦੁਪਹਿਰ 4 ਵਜੇ ਦੋ ਜਗ੍ਹਾ ਤੇ ਰੇਲਵੇ ਸਟੇਸ਼ਨ ਅਤੇ ਮਿੱਤਲ ਮੌਕ ਡਰਿਲ ਕੀਤੀ ਜਾਵੇਗੀ ਅਤੇ ਸਾਇਰਨ ਵੀ ਦੋ ਮਿੰਟ ਲਈ ਬਜਾਏ ਜਾਣਗੇ।

5 / 7
ਬਠਿੰਡਾ ਦੇ ਪਿੰਡ ਘੁੱਦਾ ਵਿੱਚ ਸਥਿਤ ਇਕ ਨਿੱਜੀ ਸਕੂਲ ਵਿੱਚ ਬੱਚਿਆਂ ਨੂੰ ਮੌਕ ਡਰਿੱਲ ਬਾਰੇ ਦੱਸਿਆ ਗਿਆ। ਬੱਚਿਆਂ ਨੂੰ ਐਮਰਜੈਂਸੀ ਸਥਿਤੀਆਂ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਤਾਂ ਜੋ ਭਵਿੱਖ ਵਿੱਚ ਜੇਕਰ ਜੰਗ ਦੀ ਸਥਿਤੀ ਪੈਦਾ ਹੁੰਦੀ ਹੈ, ਤਾਂ ਉਹ ਘਬਰਾਉਣ ਨਾ ਸਗੋਂ ਹਦਾਇਤਾਂ ਅਨੁਸਾਰ ਸਾਵਧਾਨੀ ਵਰਤਣ।

6 / 7
ਪੰਜਾਬ ਦੇ ਜਲੰਧਰ ਵਿੱਚ, SDRF ਟੀਮ, ਸਿਵਲ ਡਿਫੈਂਸ ਟੀਮ ਅਤੇ ਪੰਜਾਬ ਪੁਲਿਸ ਦੁਆਰਾ ਇੱਕ ਮੌਕ ਡ੍ਰਿਲ ਕੀਤੀ ਜਾ ਰਹੀ ਹੈ। ਇਸ ਮੌਕ ਡ੍ਰਿਲ ਤੋਂ ਪਹਿਲਾਂ, ਇੱਕ ਏਰੀਅਲ ਮੌਕ ਡ੍ਰਿਲ ਹੋਵੇਗੀ ਅਤੇ ਹਵਾਈ ਸੈਨਾ ਏਰੀਅਲ ਮੌਕ ਡ੍ਰਿਲ ਕਰੇਗੀ।

7 / 7
Follow Us
Latest Stories
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...