ਗੁਰੂ ਨਾਨਕ ਦੇਵ ਜੀ ਦੇ 555 ਵਾਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਕਰਵਾਏ ਗਏ ਜਲੋ ਸਾਹਿਬ ਦੇ ਦਰਸ਼ਨ, ਦੇਖੋ ਮਨਮੋਬਕ ਤਸਵੀਰਾਂ Punjabi news - TV9 Punjabi

ਗੁਰੂ ਨਾਨਕ ਦੇਵ ਜੀ ਦੇ 555 ਵਾਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਕਰਵਾਏ ਗਏ ਜਲੋਅ ਸਾਹਿਬ ਦੇ ਦਰਸ਼ਨ, ਦੇਖੋ ਮਨਮੋਬਕ ਤਸਵੀਰਾਂ

Updated On: 

15 Nov 2024 12:19 PM

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇ ਪ੍ਰਕਾਸ਼ ਪੁਰਬ ਨੂੰ ਅੱਜ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਅੱਜ ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਜਿੱਥੇ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿਚ ਸੰਗਤਾਂ ਵੱਲੋਂ ਇਸ਼ਨਾਨ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਗੁਰੂ ਘਰ ਵਿਖੇ ਸੇਵਾ ਵੀ ਕਰ ਰਹੀਆਂ ਹਨ।

1 / 10ਸ੍ਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂ ਨਤਮਸਤਕ ਹੋ ਰਹੇ ਹਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ।

2 / 10

ਇਸ ਮੌਕੇ ਸਵੇਰੇ 9 ਵਜੇ ਤੋਂ ਲੈ ਕੇ 12 ਵਜੇ ਤੱਕ ਸੰਗਤਾਂ ਨੂੰ ਅੱਜ ਜਲੋਅ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। ਗੁਰੂ ਘਰ ਆਏ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।

3 / 10

ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈਆਂ ਦਿੱਤੀਆਂ।

4 / 10

ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ।

5 / 10

ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਸਵੇਰੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ।

6 / 10

7 / 10

ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਜਾ ਰਹੇ ਹਨ ਅਤੇ ਸੇਵਾ ਕੀਤੀ ਜਾ ਰਹੀ ਹੈ।

8 / 10

9 / 10

10 / 10

ਅੱਜ ਸਵੇਰੇ ਗੁਰੁਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Follow Us On
Tag :
Exit mobile version