AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PM ਮੋਦੀ ਦੇ ਘਰ ਆਏ ਵਿਸ਼ੇਸ਼ ਮਹਿਮਾਨ, ਨਾਮਕਰਨ ਦੀ ਰਸਮ ਵੀ ਹੋਈ, ਦੇਖੋ ਤਸਵੀਰਾਂ

ਪੀਐਮ ਮੋਦੀ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਜਿਸ ਦਾ ਨਾਂ ਵੀ ਰੱਖਿਆ ਗਿਆ ਹੈ। ਪੀਐਮ ਮੋਦੀ ਨੇ ਇਸ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕੀਤਾ ਹੈ। ਜਿਸ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

isha-sharma
Isha Sharma | Published: 14 Sep 2024 14:35 PM IST
Share
ਪੀਐਮ ਮੋਦੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਜੋ ਵੀ ਕਰਦੇ ਹਨ, ਉਹ ਤੇਜ਼ੀ ਨਾਲ ਉਨ੍ਹਾਂ ਦੇ ਫਾਲੋਅਰਜ਼ ਸਮੇਤ ਦੇਸ਼ਭਰ ਵਿੱਚ ਫੈਲ ਜਾਂਦਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਘਰ ਇਕ ਛੋਟਾ ਜਿਹਾ ਮਹਿਮਾਨ ਆਇਆ ਹੈ ਅਤੇ ਇਸ ਮਹਿਮਾਨ ਦਾ ਨਾਂ ਵੀ ਰੱਖਿਆ ਗਿਆ ਹੈ। Pic Credit: x

1 / 4
ਪੀਐਮ ਮੋਦੀ ਨੇ ਕਿਹਾ, 'ਸਾਡੇ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਗਾਂ: ਸਰਵਸੁਖ ਪ੍ਰਦਾ। ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਹਾਊਸ ਦੇ ਪਰਿਵਾਰ ਵਿੱਚ ਇੱਕ ਨਵੇਂ ਮੈਂਬਰ ਦਾ ਸ਼ੁਭ ਆਗਮਨ ਹੋਇਆ ਹੈ। Pic Credit: x

ਪੀਐਮ ਮੋਦੀ ਨੇ ਕਿਹਾ, 'ਸਾਡੇ ਸ਼ਾਸਤਰਾਂ ਵਿੱਚ ਕਿਹਾ ਗਿਆ ਹੈ - ਗਾਂ: ਸਰਵਸੁਖ ਪ੍ਰਦਾ। ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਹਾਊਸ ਦੇ ਪਰਿਵਾਰ ਵਿੱਚ ਇੱਕ ਨਵੇਂ ਮੈਂਬਰ ਦਾ ਸ਼ੁਭ ਆਗਮਨ ਹੋਇਆ ਹੈ। Pic Credit: x

2 / 4
ਪ੍ਰਧਾਨ ਮੰਤਰੀ ਨਿਵਾਸ 'ਚ ਪਿਆਰੀ ਗਓ ਮਾਤਾ  ਨੇ ਵੱਛੇ ਨੂੰ ਜਨਮ ਦਿੱਤਾ ਹੈ, ਜਿਸ ਦੇ ਮੱਥੇ 'ਤੇ ਜਯੋਤੀ ਦਾ ਨਿਸ਼ਾਨ ਹੈ। ਇਸ ਲਈ ਮੈਂ ਇਸ ਦਾ ਨਾਂ ‘ਦੀਪਜਯੋਤੀ’ ਰੱਖਿਆ ਹੈ। ਪੀਐਮ ਮੋਦੀ ਨੇ ਇਸ ਦਾ ਵੀਡੀਓ ਵੀ ਪੋਸਟ ਕੀਤਾ ਹੈ। ਜਿਸ ਨੂੰ ਦੇਖ ਕੇ ਲੋਕ ਕਮੈਂਟ ਕਰ ਰਹੇ ਹਨ। ਪੀਐਮ ਮੋਦੀ ਨੇ ਆਪਣੇ ਨਾਲ ਦੀਪਜਯੋਤੀ ਦੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ। Pic Credit: x

3 / 4
ਤਸਵੀਰਾਂ ਵਿੱਚ ਪੀਐਮ ਮੋਦੀ ਉਸ ਨੂੰ ਪਿਆਰ ਕਰਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਘਰ ਦੇ ਮੰਦਰ ਵਿੱਚ ਦੀਪ ਜਯੋਤੀ ਨੂੰ ਮਾਲਾ ਪਹਿਨਾਈ ਅਤੇ ਉਸ ਨੂੰ ਆਪਣੀ ਗੋਦੀ ਵਿੱਚ ਬਿਠਾ ਕੇ ਉਸ ਨੂੰ ਪਿਆਰ ਕੀਤਾ। ਪੀਐਮ ਮੋਦੀ ਉਸ ਨੂੰ ਪੀਐਮ ਨਿਵਾਸ ਵਿੱਚ ਘੁੰਮਾਉਂਦੇ ਨਜ਼ਰ ਆ ਰਹੇ ਹਨ।  Pic Credit: x

4 / 4
Follow Us
Latest Photos Business Technology
Latest Stories
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...