PHOTOS: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਹੁੰਚੇ ਮਹਾਕੁੰਭ, ਗੰਗਾ ਇਸ਼ਨਾਨ ਤੋਂ ਬਾਅਦ ਕੀਤੀ ਆਰਤੀ
Photos: ਪ੍ਰਧਾਨ ਮੰਤਰੀ ਮੋਦੀ 13 ਦਸੰਬਰ 2024 ਨੂੰ ਪ੍ਰਯਾਗਰਾਜ ਗਏ ਸਨ। ਉਦੋਂ ਉਨ੍ਹਾਂ ਨੇ 5,500 ਕਰੋੜ ਰੁਪਏ ਦੇ 167 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਸੀ। ਮਹਾਕੁੰਭ ਦੀ ਸ਼ੁਰੂਆਤ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਮੋਦੀ ਦਾ ਪ੍ਰਯਾਗਰਾਜ ਦਾ ਪਹਿਲਾ ਦੌਰਾ ਹੈ।

1 / 5

2 / 5

3 / 5

4 / 5

5 / 5
Follow Us
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ CBI, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀ
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦ
Microsoft ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ Teams; Outlook ਤੇ Copilot ਹੋਏ ਠੀਕ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ