ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab: CM ਮਾਨ ਅਤੇ ਕੇਜਰੀਵਾਲ ਨੇ ਚੁੱਕਾਈ ਸਹੁੰ, ਪੰਜਾਬ ਦੇ ਪਿੰਡਾਂ ਨੂੰ ਮਿਲੇ ਨਵੇਂ ਸਰਪੰਚ

Punjab: ਮੁੱਖ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਵੱਲ ਵਿਸ਼ੇਸ ਧਿਆਨ ਦੇ ਰਹੀ ਹੈ। ਸੂਬੇ ਵਿੱਚ ਕਰੀਬ 45ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਹਨਾਂ ਸਿੱਖਿਆ ਦੇ ਖੇਤਰ ਵਿੱਚ ਆਏ ਸੁਧਾਰ ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ 157 ਬੱਚੇ IIT ਕਲਿਅਰ ਕਰ ਚੁੱਕੇ ਹਨ।

tv9-punjabi
TV9 Punjabi | Published: 08 Nov 2024 18:03 PM
ਪੰਚਾਇਤੀ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਦਾ ਹਲਫ਼ ਲਿਆ। ਇਸ ਦੇ ਨਾਲ ਹੀ ਹੁਣ ਪੰਚਾਇਤਾਂ ਆਪਣੀ ਪੂਰੀ ਤਾਕਤ ਨਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਸਕਣਗੀਆਂ।

ਪੰਚਾਇਤੀ ਚੋਣਾਂ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਨੇ ਅੱਜ ਆਪਣੇ ਅਹੁਦੇ ਦਾ ਹਲਫ਼ ਲਿਆ। ਇਸ ਦੇ ਨਾਲ ਹੀ ਹੁਣ ਪੰਚਾਇਤਾਂ ਆਪਣੀ ਪੂਰੀ ਤਾਕਤ ਨਾਲ ਪਿੰਡਾਂ ਦੇ ਵਿਕਾਸ ਲਈ ਕੰਮ ਕਰ ਸਕਣਗੀਆਂ।

1 / 5
ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮਿਲ ਹੋਏ।

ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮਿਲ ਹੋਏ।

2 / 5
ਇਸ ਮੌਕੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਪੰਚ ਕਿਸੇ ਸਿਆਸੀ ਪਾਰਟੀ ਜਾਂ ਦਲ ਦਾ ਨਹੀਂ ਹੋਣਾ ਚਾਹੀਦਾ ਸਗੋਂ ਸਰਪੰਚ ਪਿੰਡ ਦਾ ਹੋਣਾ ਚਾਹੀਦਾ ਹੈ।

ਇਸ ਮੌਕੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਪੰਚ ਕਿਸੇ ਸਿਆਸੀ ਪਾਰਟੀ ਜਾਂ ਦਲ ਦਾ ਨਹੀਂ ਹੋਣਾ ਚਾਹੀਦਾ ਸਗੋਂ ਸਰਪੰਚ ਪਿੰਡ ਦਾ ਹੋਣਾ ਚਾਹੀਦਾ ਹੈ।

3 / 5
ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀਆਂ ਨੀਂਹਾਂ ਹਨ।

ਮੁੱਖ ਮੰਤਰੀ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀਆਂ ਨੀਂਹਾਂ ਹਨ।

4 / 5
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਵਿੱਚ ਪਿੰਡਾਂ ਦੇ ਏਕੇ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਉਹੀ ਪਿੰਡ ਕਾਮਯਾਬ ਹਨ। ਜਿਨ੍ਹਾਂ ਪਿੰਡਾਂ ਵਿੱਚ ਏਕਾ ਹੈ। ਉਹਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਆਪਣਾ ਭਾਈਚਾਰਾ ਹੋਰ ਮਜ਼ਬੂਤ ਕਰਨ ਦਾ ਹੌਕਾ ਦਿੱਤਾ।

5 / 5
Follow Us
Latest Stories
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...