Punjab: CM ਮਾਨ ਅਤੇ ਕੇਜਰੀਵਾਲ ਨੇ ਚੁੱਕਾਈ ਸਹੁੰ, ਪੰਜਾਬ ਦੇ ਪਿੰਡਾਂ ਨੂੰ ਮਿਲੇ ਨਵੇਂ ਸਰਪੰਚ
Punjab: ਮੁੱਖ ਮੰਤਰੀ ਨੇ ਇਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਵੱਲ ਵਿਸ਼ੇਸ ਧਿਆਨ ਦੇ ਰਹੀ ਹੈ। ਸੂਬੇ ਵਿੱਚ ਕਰੀਬ 45ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਹਨਾਂ ਸਿੱਖਿਆ ਦੇ ਖੇਤਰ ਵਿੱਚ ਆਏ ਸੁਧਾਰ ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਸਰਕਾਰੀ ਸਕੂਲਾਂ ਦੇ 157 ਬੱਚੇ IIT ਕਲਿਅਰ ਕਰ ਚੁੱਕੇ ਹਨ।
1 / 5

2 / 5
3 / 5
4 / 5
5 / 5
Loading...
Unable to load recommendations.
Follow Us
Tag :