ਜਗਜੀਤ ਸਿੰਘ ਡੱਲੇਵਾਲ, ਕਿਸਾਨ ਆਗੂ
ਕੁੱਝ ਦਿਨ ਪਹਿਲਾਂ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। Pic Credit: PTI/Social Media
ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। Pic Credit: PTI/Social Media
ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦੇ ਆਸਾਰ, ਡੀਜੀਪੀ ਨੇ ਖਨੌਰੀ ਸਰਹੱਦ ਤੇ ਡੱਲੇਵਾਲ ਨਾਲ ਮੁਲਾਕਾਤ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਖਨੌਰੀ ਬਾਰਡਰ ਪਹੁੰਚਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਹਾਲ-ਚਾਲ ਜਾਣਿਆ। Pic Credit: PTI/Social Media