AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗਵਰਨਰ ਨਸ਼ਿਆਂ ਖਿਲਾਫ ਨੌਜਵਾਨਾਂ ਨੂੰ ਕਰਨਗੇ ਜਾਗਰੂਕ, ਸ਼ੁਰੂ ਕੀਤੀ ਪੈਦਲ ਯਾਤਰਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਆਮ ਲੋਕਾਂ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ।

avtar-singh
Avtar Singh | Published: 03 Apr 2025 17:31 PM IST
Share
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਧਮਕੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਧਮਕੀ

1 / 5
ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਸੀ। ਇਹ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦੋਂ ਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ਵਿੱਚ ਹੋਣਗੇ।

ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਸੀ। ਇਹ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦੋਂ ਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ਵਿੱਚ ਹੋਣਗੇ।

2 / 5
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਰਾਜਪਾਲ ਵੱਲੋਂ ਕੱਢੀ ਜਾ ਰਹੀ ਪਹਿਲੀ ਪੈਦਲ ਯਾਤਰਾ ਹੈ।

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਰਾਜਪਾਲ ਵੱਲੋਂ ਕੱਢੀ ਜਾ ਰਹੀ ਪਹਿਲੀ ਪੈਦਲ ਯਾਤਰਾ ਹੈ।

3 / 5
ਇਸ ਮਾਰਚ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਬਾਰੇ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਇਸ ਸੰਕਟ ਤੋਂ ਬਚਾਉਣ ਲਈ ਇੱਕਜੁੱਟ ਕਰਨਾ ਹੈ।

ਇਸ ਮਾਰਚ ਦਾ ਮੁੱਖ ਉਦੇਸ਼ ਨਸ਼ੇ ਦੀ ਸਮੱਸਿਆ ਬਾਰੇ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਇਸ ਸੰਕਟ ਤੋਂ ਬਚਾਉਣ ਲਈ ਇੱਕਜੁੱਟ ਕਰਨਾ ਹੈ।

4 / 5
ਰਾਜਪਾਲ ਕਟਾਰੀਆ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਦਾ ਸਮਰਥਨ ਕਰਨਾ ਚਾਹੀਦਾ ਹੈ।

ਰਾਜਪਾਲ ਕਟਾਰੀਆ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਦਾ ਸਮਰਥਨ ਕਰਨਾ ਚਾਹੀਦਾ ਹੈ।

5 / 5
Follow Us
Latest Photos Business Technology
Latest Stories
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......