ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ, ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ Firing, ਵਾਲ-ਵਾਲ ਬਚੇ – Punjabi News

ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ, ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ Firing, ਵਾਲ-ਵਾਲ ਬਚੇ

Published: 

04 Dec 2024 10:55 AM

ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

1 / 7ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਦੀ ਕੋਸ਼ਿਸ

ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਦੀ ਕੋਸ਼ਿਸ

2 / 7

ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਦਾ ਨਾਮ ਨਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ। ਉਸ ਦਾ ਸੰਬੰਧ ਦਲ ਖਾਲਸਾ ਦੇ ਨਾਲ ਹੈ।

3 / 7

ਹਮਲੇ ਦੀ ਕੋਸ਼ਿਸ਼ ਤੋਂ ਬਾਅਦ Security ਨੇ ਬਣਾਇਆ ਸੁਰੱਖਿਆ ਘੇਰਾ।

4 / 7

5 / 7

ਹਮਲਾਵਰ ਪਿੱਛਲੇ ਦੋ ਦਿਨ੍ਹਾਂ ਤੋਂ ਲਗਾਤਾਰ ਆ ਰਿਹਾ ਸੀ ਦਰਬਾਰ ਸਾਹਿਬ।

6 / 7

ਪੁਲਿਸ ਨੇ ਮੌਕੇ ਤੋਂ ਹਮਲਾਵਰ ਨੂੰ ਕਾਬੂ ਕਰ ਲਿਆ। ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਅਤੇ ਐਸਜੀਪੀਸੀ ਟਾਸਕ ਫੋਰਸ ਵੱਲੋ ਸਕਿਉਰੀਟੀ ਕਵਰ ਦਿੱਤਾ ਗਿਆ ਹੈ।

7 / 7

Follow Us On
Tag :